Tag: Punjab Headlines
-

ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀ
ਚੰਡੀਗੜ੍ਹ, 29 ਅਪ੍ਰੈਲ ਪੰਜਾਬ ਸਰਕਾਰ ਨੇ ਸਫ਼ਲਤਾਪੂਰਵਕ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਵਿੱਚ ਸਾਫ਼-ਸੁਥਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 15 ਅਪ੍ਰੈਲ, 2025 ਨੂੰ…
-

ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ…
-

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਕੀਤੀ ਜਾ ਰਹੀ ਸਫਾਈ
ਫਾਜ਼ਿਲਕਾ 29 ਅਪ੍ਰੈਲਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਦਿਨ ਦੇ ਨਾਲ ਨਾਲ ਰਾਤਰੀ ਦੌਰਾਨ ਵੀ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਬੀਤੀ ਰਾਤ ਨਗਰ ਕੌਂਸਲ ਫਾਜ਼ਿਲਕਾ ਦੇ ਸਟਾਫ ਵੱਲੋਂ…
-

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਆਦੇਸ਼ ਜਾਰੀ ਸਮੂਹ ਅਧਿਕਾਰੀ ਤੇ ਕਰਮਚਾਰੀ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ
ਮਾਲੇਰਕੋਟਲਾ 29 ਅਪ੍ਰੈਲ : ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਆਪਣੀ ਡਿਊਟੀ ਦੌਰਾਨ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ। ਇਨ੍ਹਾਂ ਆਦੇਸ਼ਾਂ ਦੇ ਅਨੁਸਾਰ, ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ ‘ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ। ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਤਹਿਸੀਲ ਪੱਧਰ ਤੇ ਸਰਕਾਰੀ ਕੰਮਕਾਜ ਦੀ ਲਗਾਤਾਰ ਤਬਦੀਲ ਹੋ ਰਹੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਲਾਜ਼ਮੀ ਬਣ ਗਿਆ ਹੈ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਹਰ ਵੇਲੇ ਉਪਲਬਧ ਹੋਵੇ। ਕੋਈ ਵੀ ਅਚਾਨਕ ਆਉਣ ਵਾਲੀ ਅਪਾਤਕਾਲੀਨ ਸਥਿਤੀ ਜਾਂ ਜ਼ਰੂਰੀ ਕਾਰਜ ਵਿੱਚ ਅਧਿਕਾਰੀ ਦੀ ਤੁਰੰਤ ਹਾਜ਼ਰੀ ਨਿਭਾਉਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਡਿਊਟੀ ਦੇ ਦੌਰਾਨ ਵਿਅਕਤੀਗਤ ਕਾਰਜ ਜਾਂ ਬਿਨਾਂ ਆਗਿਆ ਦੇ ਸਟੇਸ਼ਨ ਛੱਡਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਛੁੱਟੀ ਵਾਲੇ ਦਿਨ ਮੋਬਾਇਲ ਫੋਨ ਸਵਿੱਚ ਆਫ ਕਰਨਾ ਜਾਂ ਨਾ ਚੁੱਕਣਾ ਗੰਭੀਰ ਲਾਪਰਵਾਹੀ ਮੰਨੀ ਜਾਵੇਗੀ ਅਤੇ ਇਸ ਉਪਰੰਤ ਸੰਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਵਿਭਾਗੀ ਅਨੁਸਾਸ਼ਨਿਕ ਕਾਰਵਾਈ ਕੀਤੀ ਜਾ ਸਕਦੀ ਹੈ। ਇਹ ਫੈਸਲਾ ਲੋਕ ਭਲਾਈ ਅਤੇ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਿਆ ਹੈ। ਰਾਕੇਸ਼ ਪ੍ਰਕਾਸ਼ ਗਰਗ ਨੇ ਅੱਗੇ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀ ਸੇਵਾ ਲਈ ਨਿਯੁਕਤ ਹਨ ਅਤੇ ਉਨ੍ਹਾਂ ਉੱਤੇ ਲੋਕਾਂ ਦਾ ਭਰੋਸਾ ਬਣਾਈ ਰੱਖਣਾ ਅਤੇ ਸੰਕਟ ਦੀ ਘੜੀ ਵਿੱਚ ਤੁਰੰਤ ਉਪਲਬਧ ਰਹਿਣਾ ਉਹਨਾਂ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਇਸ ਦਿਸ਼ਾ ਵਿੱਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਛੋਟ ਜਾਂ ਦੰਡ ਵੀ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਮੁਖੀ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਕਰਮਚਾਰੀਆਂ ਨੂੰ ਇਸ ਆਦੇਸ਼ ਦੀ ਜਾਣਕਾਰੀ ਦੇਣ ਅਤੇ ਇਸ ਦੀ ਪੂਰੀ ਪਾਲਣਾ ਯਕੀਨੀ ਬਣਾਉਣ।
-

ਵਿਧਾਇਕ ਉੱਗੋਕੇ ਨੇ ਕਰੀਬ 31 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਮਨਜ਼ੂਰ ਕਰਵਾਈਆਂ
ਤਪਾ/ਭਦੌੜ, 29 ਅਪ੍ਰੈਲ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਤਕਰੀਬਨ 31 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਮਨਜ਼ੂਰ ਕਰਵਾਈਆਂ ਹਨ, ਜਿਨ੍ਹਾਂ ਨੂੰ ਚੌੜਾ ਕੀਤਾ ਜਾਵੇਗਾ। ਇਸ ਸਬੰਧੀ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਦੱਸਿਆ ਇਲਾਕਾ ਵਾਸੀਆਂ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੁੱਜਦੇ ਕਰਨ ਲਈ ਲਗਾਤਰ ਉਪਰਾਲੇ ਕਰ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਅਬੋਹਰ ਬਰਾਂਚ ਨਹਿਰ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦੇ ਨੀਂਹ…
-

ਹਰਭਜਨ ਸਿੰਘ ਈਟੀਓ ਵਲੋਂ ਕੱਕਾ ਕੰਡਿਆਲਾ ਰੇਲਵੇ ਲਾਈਨ ਤਰਨ ਤਾਰਨ ‘ਤੇ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਦਾ ਕੰਮ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ
ਤਰਨ ਤਾਰਨ : 29 ਅਪ੍ਰੈਲ : ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਤਰਨ ਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਦਾ ਕੰਮ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ. ਹਰਭਜਨ ਸਿੰਘ ਈਟੀਓ ਨੇ ਅੱਜ ਤਰਨ ਤਾਰਨ…
-

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਲੰਧਰ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ
ਜਲੰਧਰ, 28 ਅਪ੍ਰੈਲ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਜਲੰਧਰ ਸ਼ਹਿਰ ਵਿੱਚ ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪੂਰੀ ਡਰਾਈਵਿੰਗ ਟੈਸਟ ਪ੍ਰਕਿਰਿਆ ਦੀ ਬਾਰੀਕੀ ਨਾਲ ਜਾਂਚ ਕੀਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਕ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਉਨ੍ਹਾਂ…
-

ਯੁੱਧ ਨਸ਼ਿਆਂ ਵਿਰੁੱਧ: ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਨੂੰ ਢਹਿਢੇਰੀ
ਚੰਡੀਗੜ੍ਹ /ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪ੍ਰੈਲ:ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ…
-

ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ
ਚੰਡੀਗੜ੍ਹ, 28 ਅਪ੍ਰੈਲ: ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ ‘ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ…
-

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ / ਰੂਪਨਗਰ, 28 ਅਪ੍ਰੈਲ:ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ…
-

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ
ਚੰਡੀਗੜ੍ਹ, 28 ਅਪ੍ਰੈਲ:ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।ਸ੍ਰੀ ਮੀਤ ਹੇਅਰ ਨੇ ਕਿਹਾ…
-

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ
ਚੰਡੀਗੜ੍ਹ/ਖੰਨਾ, 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ…
-

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ
ਚੰਡੀਗੜ੍ਹ, 28 ਅਪ੍ਰੈਲ: ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ…
-

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ…
-

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ
ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ…
-

ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਨਕੋਦਰ/ਜਲੰਧਰ, 28 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਅੱਜ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 84.24 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਇੰਦਰਜੀਤ ਕੌਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੇ) ਵਿਖੇ…
-

ਡਿਪਟੀ ਕਮਿਸ਼ਨਰ ਨੇ 4 ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਮੋਗਾ, 28 ਅਪ੍ਰੈਲ4 ਮਈ 2025 ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ. ਉਹਨਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਰੀਦਕੋਟ 28 ਅਪ੍ਰੈਲ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ…
-

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ
ਮਾਨਸਾ, 28 ਅਪ੍ਰੈਲ : ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 5 ਲੱਖ 5 ਹਜ਼ਾਰ 236 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 74 ਹਜ਼ਾਰ 751 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 151387 ਮੀਟਰਕ ਟਨ, ਮਾਰਕਫੈੱਡ ਵੱਲੋਂ 138956 ਮੀਟਰਕ ਟਨ, ਪਨਸਪ ਵੱਲੋਂ 113958 ਮੀਟਰਕ ਟਨ, ਵੇਅਰ ਹਾਊਸ ਵੱਲੋਂ 64965 ਮੀਟਰਕ…