Tag: Punjab Headlines
-

ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ
ਮੋਗਾ, 28 ਅਪ੍ਰੈਲ –ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ ਖਰੀਦ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ, ਜੋ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ। ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ ਮੋਗਾ ਪੰਜਾਬ ਵਿੱਚੋਂ ਮੋਹਰੀ ਹੈ। ਹੁਣ ਤੱਕ ਸਾਈਲੋ ਵਿਖੇ 26000 ਮੀਟ੍ਰਿਕ ਟਨ…
-

ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ
ਮਲੋਟ, 28 ਅਪ੍ਰੈਲ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਵਿੱਦਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਡਾ. ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵੱਲੋਂ ਸਨਮਾਨਿਤ ਕੀਤਾ ਗਿਆ। ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ- ਬਠਿੰਡਾ ਰੋਡ ਸਥਿਤ ਚੌਕ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੰਦਿਆਂ 2.24 ਲੱਖ…
-

ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਕਣਕ ਦੀ ਖਰੀਦ ਦਾ ਜਾਇਜਾ
ਗੁਰਦਾਸਪੁਰ, 27 ਅਪ੍ਰੈਲ ( ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦੁਪਹਿਰ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਵੱਖ-ਵੱਖ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਿੱਟੀ ਰੁਦਨ ਕਰੇ ਨੁੱਕੜ ਨਾਟਕ ਦਾ ਸਫ਼ਲ ਮੰਚਨ
ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ , 27 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਨੂੰ ਜ਼ਮੀਨੀ ਪੱਧਰ ‘ਤੇ ਸਫਲਤਾ ਦਾ ਜਾਮਾ ਪਹਿਨਾਉਣ ਲਈ ਹਲਕਾ ਬਸੀ ਪਠਾਣਾਂ ਅਧੀਨ ਆਉਂਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।…
-

ਧਾਰਮਿਕ ਯਾਤਰਾ ਨਾਲ ਸਮੁੱਚੀ ਲੋਕਾਈ ਨੂੰ ਮਿਲ ਰਿਹਾ ਏਕਤਾ ਤੇ ਭਾਈਚਾਰਕ ਸਾਂਝ ਦਾ ਸੰਦੇਸ਼- ਹਰਜੋਤ ਬੈਂਸ
ਨੰਗਲ 27 ਅਪ੍ਰੈਲ () ਸਾਡੇ ਧਾਰਮਿਕ ਅਤੇ ਪਵਿੱਤਰ ਗ੍ਰੰਥ ਅਤੇ ਉਨ੍ਹਾਂ ਵਿੱਚ ਵਰਨਣ ਤੇ ਵਿਆਖਿਆਂ ਨੇ ਸਮੁੱਚੀ ਲੋਕਾਈ ਨੂੰ ਭਾਈਚਾਰਕ ਸਾਂਝ ਤੇ ਆਪਸੀ ਮਿਲਵਰਤਣ ਦਾ ਸੰਦੇਸ਼ ਦਿੱਤਾ ਹੈ, ਅਜਿਹੇ ਧਾਰਮਿਕ ਆਯੋਜਨ ਕਰਨ ਵਾਲਿਆਂ ਸੰਸਥਾਵਾਂ ਅਤੇ ਇਨ੍ਹਾਂ ਵਿਚ ਸਾਮਿਲ ਹੋਣ ਵਾਲੇ ਸ਼ਰਧਾਲੂ ਜਿੱਥੇ ਸਮੁੱਚੀ ਲੋਕਾਈ ਨੂੰ ਆਪਸੀ ਸਾਂਝ ਦਾ ਸੰਦੇਸ਼ ਦਿੰਦੇ ਹਨ, ਉਥੇ ਇਸ ਤਰਾਂ ਦੀਆਂ ਧਾਰਮਿਕ ਯਾਤਰਾ ਸਾਡੀ…
-

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸੀ.ਐਮ.ਦੀ ਯੋਗਸ਼ਾਲਾ ਯੋਗ ਰਾਹੀਂ ਦੇ ਰਹੀ ਹੈ ਮਹੱਤਵਪੂਰਨ ਯੋਗਦਾਨ-ਡਿਪਟੀ ਕਮਿਸ਼ਨਰ
ਮਾਨਸਾ, 24 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਯੋਗ ਰਾਹੀਂ ਯੁੱਧ ਨਸ਼ਿਆਂ ਵਿਰੂੱਧ ਮੁਹਿੰਮ ਵਿੱਚ ਮਹੱਤਵਪੂਰਨ ਯੋਗਦਾਨ ਦੇ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਵੱਖ-ਵੱਖ ਥਾਵਾਂ ਉਪਰ ਮੁਫਤ ਯੋਗਾ ਦੀਆਂ ਕਲਾਸਾਂ ਲਗਾਤਾਰ ਚੱਲ…
-

ਵਿਧਾਇਕ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਡਾਕਟਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 27 ਅਪ੍ਰੈਲ: ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਡਾਕਟਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਕਦਮ ਚੁੱਕਣਾ ਸੀ। ਇਸ ਦੌਰਾਨ…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆੜਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਉਨ ਨੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਨਿਪਟਾਰਾ ਹੋਵੇਗਾ। ਉਹਨਾਂ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਤੇਜ਼ ਕਰਨ ਦੀ ਸਖਤ ਹਦਾਇਤ…
-

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਮਨਜ਼ੂਰ ਕੀਤਾ ਸੀ.ਐੱਮ. ਸਟੇਟ ਸੈਂਟਰ ਫਾਰ ਕੰਪੀਟੀਟਿਵ ਇਗਜ਼ੈਮੀਨੇਸ਼ਨ
ਗੁਰਦਾਸਪੁਰ, 27 ਅਪ੍ਰੈਲ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਗੁਰਦਾਸਪੁਰ ਨੂੰ ਇੱਕ ਹੋਰ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸੀ.ਐੱਮ. ਸਟੇਟ ਸੈਂਟਰ ਫਾਰ ਕੰਪੀਟੀਟਿਵ ਇਗਜ਼ੈਮੀਨੇਸ਼ਨ ਮਨਜ਼ੂਰ ਕੀਤਾ ਗਿਆ ਹੈ ਜੋ ਕਿ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ…
-

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
ਲੁਧਿਆਣਾ, 27 ਅਪ੍ਰੈਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਹੁਣ ਤੱਕ ਪੂਰੇ ਹੋਏ ਕੰਮ ‘ਤੇ ਪੂਰੀ ਤਸੱਲੀ ਪ੍ਰਗਟ…
-

ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 27 ਅਪ੍ਰੈਲ:ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ 27 ਅਪ੍ਰੈਲ ਤੱਕ 6,19,824 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 6,01,796 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋ…
-

ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ
ਚੰਡੀਗੜ੍ਹ, 27 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ ਨਾਲ ਕੰਮ ਕਰ ਰਹੇ ਹਨ।…
-

ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਜਲੰਧਰ, 27 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ…
-

ਯੁੱਧ ਨਸ਼ਿਆਂ ਵਿਰੁੱਧ’ ; ‘ਦੌੜਦਾ ਪੰਜਾਬ’ ਮੈਰਾਥਨ ਰਾਹੀਂ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ
ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਸਿਟੀ ਗਰੁੱਪ, ਰੇਡੀਓ ਮਿਰਚੀ, ਥਿੰਦ ਹਸਪਤਾਲ ਅਤੇ ਲਵਲੀ ਬੇਕ ਸਟੂਡੀਓ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਦੌੜਦਾ ਪੰਜਾਬ’ ਨਾਂਅ ਹੇਠ ਮੈਰਾਥਨ ਕਰਵਾਈ ਗਈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ…
-

ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ
ਚੰਡੀਗੜ੍ਹ/ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ…
-

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ
ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ…
-

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ
ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016…
-

ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ/ਅੰਮ੍ਰਿਤਸਰ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ…
-

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਸੰਗਰੂਰ, 27 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਦਦਿਆਂ ਦੱਸਿਆ ਕਿ 2,240 ਲੀਟਰ ਨਜ਼ਾਇਜ਼ ਚੋਰੀ ਕੀਤੀ ਗਈ ਐਕਸਟਰਾ ਨਿਊਟਰਲ ਅਲਕੋਹਲ (ਈਐਨਏ) ਜ਼ਬਤ ਕੀਤੀ ਗਈ ਹੈ ਜਿਸ ਨਾਲ ਨਕਲੀ ਸ਼ਰਾਬ ਕਾਰਨ ਵਾਪਰਨ ਵਾਲੇ ਕਿਸੇ…
-

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
ਚੰਡੀਗੜ੍ਹ/ਲੁਧਿਆਣਾ, 27 ਅਪ੍ਰੈਲਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਹੁਣ ਤੱਕ ਪੂਰੇ ਹੋਏ ਕੰਮ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ।…