Tag: Punjab Headlines
-

ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ
ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸ੍ਰੀ ਗੂਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ…
-

ਪੁਲਿਸ ਕਮਿਸ਼ਨਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਮਿਸਾਲੀ ਸੇਵਾਵਾਂ ਦੇਣ ਵਾਲੇ 15 ਪੁਲਿਸ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਜਲੰਧਰ, 26 ਅਪ੍ਰੈਲ: ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਸੀ.ਪੀ. ਵਲੋਂ 15 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬੈਂਕਿੰਗ ਸੰਸਥਾਵਾਂ ਨੂੰ ਸਮਾਜਿਕ-ਆਰਥਿਕ ਵਿਕਾਸ ਲਈ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਸੱਦਾ
ਜਲੰਧਰ, 26 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਬੈਂਕਿੰਗ ਸੰਸਥਾਵਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਸਮਾਜਿਕ-ਆਰਥਿਕ ਵਿਕਾਸ ਦੇ ਮਿਸ਼ਨ ਨੂੰ ਸਹੀ ਮਾਇਨੇ ਵਿੱਚ ਹਾਸਲ ਕੀਤਾ ਜਾ ਸਕੇ। ਯੂਕੋ ਬੈਂਕ ਦੇ…
-

ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦਾ ਦੌਰਾ, ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਲੰਧਰ, 26 ਅਪ੍ਰੈਲ : ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਵੱਲੋਂ ਅੱਜ ਸਕੱਤਰ ਮਾਰਕੀਟ ਕਮੇਟੀ ਦੇ ਨਾਲ ਸਥਾਨਕ ਮਕਸੂਦਾਂ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਮੰਡੀ ਅਫ਼ਸਰ ਨੇ ਸਕੱਤਰ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਨਿਯਮਤ…
-

ਪੰਜਾਬ ਸਰਕਾਰ ਨੇ ਮੋਗਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ
Information And Public Relations Department, Punjab PUNJAB GOVERNMENT PARTNERS WITH YOUWECAN FOUNDATION TO LAUNCH BREAST CANCER SCREENING INITIATIVE IN MOGA — PUNJAB HEALTH DEPARTMENT SIGNS THREE MoUS IN PRESENCE OF HEALTH MINISTER DR BALBIR SINGH FOR BETTERMENT OF HEALTH FACILITIES CHANDIGARH, April 26: In a significant step towards enhancing women’s healthcare, Punjab Government has…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ
ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ ਲੈ ਰਹੇ ਹਾਂ। ਅੱਜ ਮੈਨੂੰ ਜਿਲ੍ਹਾ ਪਠਾਨਕੋਟ ਨਾਲ ਲਗਦੀਆਂ ਹਿੱਦ-ਪਾਕ ਅੰਤਰਰਾਸਟਰੀ ਸਰਹੱਦਾਂ ਦੀ ਵਿਜਟ ਕਰਨ ਦਾ ਮੌਕਾ ਮਿਲਿਆ…
-

ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ
ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸ੍ਰੀ ਗੂਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ…
-

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ
ਚੰਡੀਗੜ੍ਹ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਦਿਵਿਆਂਗਜਨਾਂ…
-

‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ
ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਅੱਜ ਲੁਧਿਆਣਾ ਸ਼ਹਿਰ ਭਰ ਵਿੱਚ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ। ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ…
-

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ
ਚੰਡੀਗੜ੍ਹ/ਮੋਗਾ, 26 ਅਪ੍ਰੈਲ:ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ ‘ਤੇ ਬਣੇ ਘਰਾਂ ਨੂੰ ਢਹਿਢੇਰੀ ਕਰ ਦਿੱਤਾ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼…
-

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ
ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ…
-

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ
ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ ਹਲਕਾ ਬਸੀ ਪਠਾਣਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਬਸੀ…
-

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ
ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ…
-

ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ
ਕੋਟਕਪੂਰਾ 26 ਅਪ੍ਰੈਲ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਪਿੰਡ ਖਾਰਾ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਪੀਕਰ ਵਿਧਾਨ ਸਭਾ ਪੰਜਾਬ…
-

ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ
ਫਾਜ਼ਿਲਕਾ 26 ਅਪ੍ਰੈਲਫਾਜ਼ਿਲਕਾ ਤੋਂ ਫਿਰੋਜ਼ਪੁਰ ਸੜਕ ਦੇ ਚਹੁੰ ਮਾਰਗੀ ਕਰਨ ਲਈ ਪ੍ਰਕਿਰਿਆਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤੇ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਵਿੰਗ) ਦੇ ਨਿਗਰਾਨ ਇੰਜੀਨੀਅਰ ਦੀ ਅਗਵਾਈ ਵਿੱਚ ਇੱਕ ਟੀਮ ਫਾਜ਼ਿਲਕਾ ਪਹੁੰਚੀ ਅਤੇ ਉਨਾਂ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਇਸ ਸਬੰਧੀ…
-

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ
ਮਲੋਟ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ…
-

ਸਪੀਕਰ ਸੰਧਵਾਂ ਨੇ ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ
ਫਰੀਦਕੋਟ 26 ਅਪ੍ਰੈਲ ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਕਲੱਬ ਦੇ ਮੈਂਬਰਾਂ ਦੇ ਜਨਮ ਦਿਨ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਬੰਦੇ ਕੋਲ ਕਿੰਨੀ ਵੀ ਕਾਬਿਲੀਅਤ ਕਿਉਂ ਨਾ ਹੋਵੇ ਜੇਕਰ ਉਸ ਕੋਲ ਤਜਰਬਾ ਨਹੀਂ…
-

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ
ਬਰਨਾਲਾ, 26 ਅਪ੍ਰੈਲ ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਇਕਜੁੱਟ ਹੋ ਕੇ ਡਟਣ ਦਾ ਸੱਦਾ ਦਿੰਦੇ ਹੋਏ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਹਲਫ਼ ਦਿਵਾਇਆ ਜਿਸ ਮਗਰੋਂ ਉਨ੍ਹਾਂ ਵਾਕਾਥਨ ਦੇ ਰੂਪ ਵਿਚ ਜਨ ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ। …
-

ਪੰਜਾਬ ਸਰਕਾਰ ਦੀ ਵਿਲੱਖਣ ਪਹਿਲ, ਹੁਣ ਢਾਣੀਆਂ ਵਿੱਚ ਵੀ ਮੁਫ਼ਤ ਯੋਗਾ ਦੀ ਸਹੂਲਤ ਉਪਲਬਧ ਹੈ
*ਫਾਜ਼ਿਲਕਾ, 26 ਅਪ੍ਰੈਲ:* ਸਿਹਤਮੰਦ ਪੰਜਾਬ ਬਣਾਉਣ ਲਈ ਇੱਕ ਵੱਡੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ *‘ਸੀ.ਐਮ.’ ਦੀ ਯੋਗਸ਼ਾਲਾ ਸ਼ੁਰੂਆਤ ਕੀਤੀ ਹੈ। ‘ਯੋਜਨਾ ਦੇ ਤਹਿਤ ਰਾਜ ਭਰ ਵਿੱਚ ਮੁਫ਼ਤ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਹੁਣ ਇਹ ਯੋਗਾ ਕਲਾਸਾਂ ਸਿਰਫ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਹੀ ਨਹੀਂ…
-

ਭਾਸ਼ਾ ਵਿਭਾਗ ਵੱਲੋਂ ਡਾ. ਬੀ.ਆਰ.ਅੰਬੇਡਕਰ ਲਾਇਬ੍ਰੇਰੀ ਬੋਦਲ ਛਾਉਣੀ ਨੂੰ ਕਿਤਾਬਾਂ ਭੇਟ
ਹੁਸ਼ਿਆਰਪੁਰ, 25 ਅਪ੍ਰੈਲ : ਪੰਜਾਬ ਸਰਕਾਰ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਜਸਵੰਤ ਸਿੰਘ ਜ਼ਫ਼ਰ ਹੁਰਾਂ ਦੇ ਦਿਸ਼ਾ ਨਿਰਦੇਸ਼ ਹੇਠ ਪੁਸਤਕ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਦੇ ਨਜ਼ਰੀਏ ਨੂੰ ਤਰਜੀਹ ਦਿੰਦਿਆਂ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਡਾ. ਬੀ. ਆਰ. ਅੰਬੇਡਕਰ ਲਾਇਬ੍ਰੇਰੀ ਪਿੰਡ ਬੋਦਲ ਛਾਉਣੀ, ਦਸੂਹਾ ਨੂੰ 80 ਕਿਤਾਬਾਂ ਦਾ ਗੁਲਦਸਤਾ ਭੇਟ ਕੀਤਾ ਗਿਆ। ਇਸ ਸਬੰਧੀ…