Tag: Punjab Headlines
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਰਕੋਟਿਕਸ ਅਨੌਨੀਮਸ ਕਮੇਟੀ ਦਾ ਗਠਨ ਕਰਕੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਕੀਤਾ ਜਾਵੇਗਾ ਮਜ਼ਬੂਤ- ਗੁਰਮੀਤ ਕੁਮਾਰ ਬਾਂਸਲ
ਮਾਲੇਰਕੋਟਲਾ 25 ਅਪ੍ਰੈਲ : ਨਸ਼ਿਆਂ ਦੇ ਖਾਤਮੇ ਅਤੇ ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਵੱਲੋਂ ਨਾਰਕੋਟਿਕਸ ਅਨੌਨੀਮਸ (ਐਨ.ਏ.) ਕਮੇਟੀਆਂ ਦਾ ਗਠਨ ਕਰਨ ਸਬੰਧੀ ਸਿਹਤ ਵਿਭਾਗ ਦੇ ਨੁਮਾਇੰਦਿਆ ਨਾਲ…
-

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਲੇਗੀ ਆਧੁਨਿਕ ਸਿੱਖਿਆ
ਤਰਨ ਤਾਰਨ 25 ਅਪ੍ਰੈਲ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਸਕੂਲਾਂ…
-

ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਲਈ ਨਵਾਂ ਯੂਟਿਊਬ ਚੈਨਲ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ‘ਮੁਕਤਸਰ ਦੀਆਂ ਖੇਤੀ ਸੂਚਨਾਵਾਂ’ ਨਾਮਕ ਯੂਟਿਊਬ ਚੈਨਲ ਦਾ ਉਦਘਾਟਨ ਕੀਤਾ ਗਿਆ। ਉਹਨਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਕਿਸਾਨਾਂ ਲਈ ਖੇਤੀਬਾੜੀ ਜਾਣਕਾਰੀ ਨੂੰ ਆਸਾਨ ਅਤੇ ਤੇਜ਼ੀ ਨਾਲ ਪਹੁੰਚਾਉਣ ਲਈ ਇੱਕ ਵਧੀਆ ਪਲੇਟਫਾਰਮ ਹੋਵੇਗਾ। ਇਸ ਚੈਂਨਲ ਤੇ ਵਿਡੀਉ ਕਲਿਪਸ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ…
-

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ
ਤਰਨ ਤਾਰਨ, 25 ਅਪ੍ਰੈਲ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦਿਆਂ ਹੋਇਆਂ ਜ਼ਿਲ੍ਹਾ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸ਼ੁਕਰਵਾਰ ਨੂੰ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਿੰਗ ਵਿਦਿਆਰਥਣਾ ਦੀ ਜਾਗਰੂਕਤਾ ਰੈਲੀ ਕੱਢਣ ਦੇ ਨਾਲ-ਨਾਲ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ…
-

ਜਿਲ੍ਹ ਪ੍ਰਬੰਧਕੀ ਕੰਪੈਲਕਸ ਵਿਖੇ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਕੀਤੀ ਗਈ ਪ੍ਰਦਰਸ਼ਨੀ
ਤਰਨ ਤਾਰਨ, 25 ਅਪ੍ਰੈਲ ਜਿਲ੍ਹ ਪ੍ਰਬੰਧਕੀ ਕੰਪੈਲਕਸ ਤਰਨ ਤਾਰਨ ਵਿਖੇ ਅੱਜ ਐੱਨ. ਡੀ. ਆਰ. ਐੱਫ਼. 7ਵੀਂ ਬਟਾਲੀਅਨ ਬਠਿੰਡਾ ਦੁਆਰਾ ਕੁਦਰਤੀ ਆਫਤਾਂ ਮੌਕੇ ਵਰਤੋਂ ਵਿੱਚ ਆਉਣ ਵਾਲੇ ਉਪਰਕਰਨਾਂ ਦੀ ਪ੍ਰਦਰਸ਼ਨੀ ਕੀਤੀ ਗਈ, ਤੇ ਲੋਕਾਂ ਨੂੰ ਕੁਦਰਤੀ ਆਫਤਾਂ ਬਾਰੇ ਸੁਚੇਤ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫਤਰੀ…
-

ਸਿੱਖਿਆ ਕ੍ਰਾਂਤੀ ਕਾਰਨ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਬੇਮਿਸਾਲ ਬਦਲਾਅ ਆਇਆ ਹੈ: ਵਿਧਾਇਕ ਡਾ. ਅਜੇ ਗੁਪਤਾ
ਅੰਮ੍ਰਿਤਸਰ, 25 ਅਪ੍ਰੈਲ 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਕੀਮਾ ਗੇਟ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਟੜਾ ਸਫੇਦ ਨੂੰ ਅਪਗ੍ਰੇਡ ਕੀਤਾ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ । ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਕਾਰਨ, ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਬੇਮਿਸਾਲ…
-

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ
ਜਲੰਧਰ, 25 ਅਪ੍ਰੈਲ : ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਫਿਲੌਰ ਦੇ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ), ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ), ਸਕੂਲ ਆਫ ਐਮੀਨੈਂਸ ਅਤੇ ਆਂਗਣਵਾੜੀ ਸੈਂਟਰ…
-

ਡਿਪਟੀ ਕਮਿਸ਼ਨਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ’ਚ ਲਾਗੂ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ
ਜਲੰਧਰ, 25 ਅਪ੍ਰੈਲ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਪੰਜਾਬ ਸਰਕਾਰ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ। ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਦਿਅਕ ਸੰਸਥਾਵਾਂ ਅਤੇ ਵਿਦਿਆਰਥੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜ਼ਿਲ੍ਹਾਂ ਨੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ…
-

ਪੰਜਾਬ ਸਰਕਾਰ ਵੱਲੋਂ ਸਾਰੀਆਂ ਆਫ਼ਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ‘ਤੇ ਲਿਆਂਦਾ ਜਾਵੇਗਾ: ਅਮਨ ਅਰੋੜਾ
ਚੰਡੀਗੜ੍ਹ, 25 ਅਪ੍ਰੈਲ:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦੀ ਪਾਰਦਰਸ਼ੀ ਢੰਗ ਨਾਲ ਕੁਸ਼ਲ ਅਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾਂ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਾਰੀਆਂ ਆਫਲਾਈਨ ਸੇਵਾਵਾਂ ਨੂੰ ਏਕੀਕ੍ਰਿਤ ਆਨਲਾਈਨ ਪੋਰਟਲ ਰਾਹੀਂ ਪ੍ਰਦਾਨ ਕਰਨ ਲਈ ਪ੍ਰਾਜੈਕਟ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ
ਜਲੰਧਰ, 25 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਸਿਵਲ ਪ੍ਰਸਾਸ਼ਨ ਤੇ ਜ਼ਿਲ੍ਹਾ ਪੁਲਿਸ ਵਲੋਂ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਪਿੰਡ ਸਮਰਾਏ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਸਿੱਧੇ…
-

ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ
ਚੰਡੀਗੜ੍ਹ, 25 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਲਈ ਜ਼ਿੰਮੇਵਾਰ ਏਅਰ ਇੰਡੀਆ ਦੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ…
-

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ
ਚੰਡੀਗੜ੍ਹ, 25 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…
-

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 25 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ…
-

ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ…
-

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨਿਆਂ ਦੀ ਕਾਰਜ…
-

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤਾਂ ਲਈ ਅਤੇ ਪਿੰਡਾਂ ਦੇ ਵਿਕਾਸ ਲਈ ਵਿਲੱਖਣ ਤੇ ਵੱਡੀਆਂ ਪਹਿਲਕਦੀਆਂ ਸ਼ੁਰੂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
ਚੰਡੀਗੜ੍ਹ, 24 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਪਹਿਲਗਾਮ (ਜੰਮੂ ਤੇ ਕਸ਼ਮੀਰ) ਵਿੱਚ ਹੋਏ ਦਹਿਸ਼ਤੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਮੰਤਰੀ ਮੰਡਲ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ।…
-

ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਸਰਕਾਰ ਦਾ ਉਚੇਚਾ ਧਿਆਨ ਮੰਡੀਆਂ ਵਿੱਚ ਲਿਫਟਿੰਗ ਉੱਤੇ ਕੇਂਦਰਿਤ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਣਕ ਦੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਇਹ ਵਿਚਾਰ ਪ੍ਰਗਟ ਕੀਤੇ ਅਤੇ ਅਫਸਰਾਂ ਨੂੰ ਇਸ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਨਾਜ ਭਵਨ…
-

ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਅਪ੍ਰੈਲ: ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਵਿਧਾਇਕ ਗੜ੍ਹਸ਼ੰਕਰ ਜੈ ਕ੍ਰਿਸ਼ਨ ਸਿੰਘ ਰੌੜ ਵੱਲੋਂ ਅੱਜ ਆਪਣੇ ਹਲਕਾ ਅਧੀਨ ਆਉਣ ਵਾਲੇ ਪਿੰਡ ਮੋਰਾਂਵਾਲੀ, ਜੋ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਨਾਨਕਾ ਪਿੰਡ ਹੈ, ਨੂੰ ਸੋਲਰ ਸਿਸਟਮ ਉਪਲਬਧ ਕਰਵਾਇਆ ਗਿਆ। ਇਸ ਮੌਕੇ ਰੌੜੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖਟਕੜ ਕਲਾਂ ਵਿਖੇ ਸਹੁ ਚੁੱਕਣ ਉਪਰੰਤ ਲੋਕ ਹਿੱਤਾਂ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਸੰਕਲਪ ਲਿਆ ਸੀ ਕਿ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਨੂੰ ਇੱਕ ਇਤਿਹਾਸਕ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ, ਤਾਂ ਜੋ ਲੋਕ ਦੂਰ ਦੁਹਾਡੇ ਤੋਂ ਇਸ ਪਿੰਡ ਨੂੰ ਦੇਖਣ ਆ ਸਕਣ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਪਿੰਡ ਵਿਚ ਵਿਕਾਸ ਕਾਰਜ ਨਹੀਂ ਕਰਵਾਏ ਗਏ ਜਦਕਿ ਉਨ੍ਹਾਂ ਨੇ ਹਮੇਸ਼ਾ ਇਸ ਪਿੰਡ ਦੇ ਵਿਕਾਸ ਲਈ ਕੰਮ ਕੀਤਾ ਹੈ ਅਤੇ ਅੱਜ ਸੋਲਰ ਸਿਸਟਮ ਲਗਵਾ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀਆਂ ਨਿਸ਼ਾਨੀਆਂ, ਪਰਿਵਾਰਾਂ ਅਤੇ ਪਵਿੱਤਰ ਸਥਾਨਾਂ ਦੀ ਸੰਭਾਲ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਇਨ੍ਹਾਂ ਪਿੰਡਾਂ ਦੇ ਵਿਕਾਸ ਲਈ ਕੋਈ ਵੀ ਕਸਰ ਨਹੀਂ ਛੱਡੇਗੀ। ਇਸ ਮੌਕੇ ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ (ਓ.ਐਸ.ਡੀ), ਪਿੰਡ ਮੋਰਾਂਵਾਲੀ ਦੇ ਸਰਪੰਚ ਅਮਨਦੀਪ ਸਿੰਘ ਰਾਏ ਅਤੇ ਹੋਰ ਨਜ਼ਦੀਕੀ ਪਿੰਡਾਂ ਦੇ ਸਰਪੰਚ ਵੀ ਹਾਜ਼ਰ ਰਹੇ। ਪਿੰਡ ਦੇ ਸਰਪੰਚ ਵੱਲੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। –
-

ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸਮੀਖਿਆ, ਸਖਤ ਨਿਰਦੇਸ਼ ਜਾਰੀ
ਹੁਸ਼ਿਆਰਪੁਰ, 24 ਅਪ੍ਰੈਲ : ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਮੋਹਾਲੀ ਕਨਵਰਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ੇ ਦੇ ਖਿਲਾਫ ਚਲਾਏ ਜਾ ਰਹੇ ਜੁਆਇੰਟ ਐਕਸ਼ਨ ਪਲਾਨ ਤਹਿਤ ਜਿਲ੍ਹੇ ਦੇ ਸਮੂਹ ਸਟੇਕਹੋਲਡਰਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਿਲ੍ਹੇ ਵਿੱਚ 18 ਸਾਲ ਤੌ ਘੱਟ ਉਮਰ ਦੇ ਬੱਚਿਆਂ ਨੂੰ ਨਸ਼ਿਆਂ ਦੀ ਵਰਤੋਂ ਅਤੇ ਇਨ੍ਹਾਂ ਦੇ…