Tag: Punjab Headlines
-

ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੀ ਬਰੀਡਿੰਗ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਨਾਲ ਹੋਣਾ ਲਾਜ਼ਮੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 22 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਤੇ ਪੰਛੀਆਂ ਦੀਆਂ ਦੁਕਾਨਾਂ ਅਤੇ ਕੁੱਤਿਆਂ ਦੀ ਬਰੀਡਿੰਗ ਅਤੇ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜ ਵਿੱਚ ਪਸ਼ੂ ਭਲਾਈ ਬੋਰਡ ਦਾ ਗਠਨ ਹੋ…
-

ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ
ਮਲੋਟ 22 ਅਪ੍ਰੈਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ.ਜਸ਼ਨ ਸਿੰਘ ਬਰਾੜ , ਚੇਅਰਮੈਨ…
-

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ…
-

ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ
ਹੁਸ਼ਿਆਰਪੁਰ, 22 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਮਾਹੌਲ ਸਿਰਜਿਆ…
-

ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ
ਹੁਸ਼ਿਆਰਪੁਰ, 22 ਅਪ੍ਰੈਲ: ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਾਇਨਾਤ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਪ੍ਰੀਖਿਆ ਪਾਸ ਕਰਦਿਆਂ 936ਵਾਂ ਰੈਂਕ ਹਾਸਲ ਕੀਤਾ ਹੈ। ਯੂ.ਪੀ.ਐਸ.ਸੀ. ਪ੍ਰੀਖਿਆ ਦਾ ਨਤੀਜਾ ਆਉਣ ‘ਤੇ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਦਾਦਾ-ਦਾਦੀ, ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਵਲੋਂ ਉਨ੍ਹਾਂ…
-

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ
ਗੜ੍ਹਸ਼ੰਕਰ/ਹੁਸ਼ਿਆਰਪੁਰ, 22 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਕੀਮਤੀ ਸਮੇਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ…
-

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ
ਫਾਜ਼ਿਲਕਾ, 22 ਅਪ੍ਰੈਲਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਅਤੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਾਲੀ ਟੰਡਨ ਪਹੁੰਚੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਨਸ਼ਿਆਂ ਖਿਲਾਫ…
-

ਈ.ਆਰ.ਓ. ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਲਈ ਵੋਟਰਾਂ ਲਈ ਉਪਬੰਧ ਤਹਿਤ ਪੰਜਾਬ ਵਿੱਚ ਕੋਈ ਅਪੀਲ ਨਹੀਂ ਕੀਤੀ ਗਈ ਦਾਇਰ
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਵੋਟਰਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼) ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕਰਨ ਦਾ ਅਧਿਕਾਰ ਦੇਣ ਵਾਲੇ ਲੋਕ ਪ੍ਰਤੀਨਿਧਤਾ (ਆਰ.ਪੀ.) ਐਕਟ ਅਤੇ ਸਬੰਧਿਤ ਨਿਯਮਾਂ ਦੇ ਮਹੱਤਵਪੂਰਨ ਉਪਬੰਧ ਤਹਿਤ 01.01.2025 ਦੀ ਯੋਗਤਾ ਮਿਤੀ ਸਬੰਧੀ ਵੋਟਰ ਸੂਚੀ ਲਈ ਹਾਲ ਹੀ ਵਿੱਚ ਕੀਤੀ ਗਈ ਰਾਜ ਪੱਧਰੀ…
-

ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਕਣਕ ਦੀ ਅਦਾਇਗੀ, ਹੁਣ ਤੱਕ 3,216 ਕਰੋੜ ਦਾ ਕੀਤਾ ਭੁਗਤਾਨ : ਲਾਲ ਚੰਦ ਕਟਾਰੂਚੱਕ
ਫਿਲੌਰ (ਜਲੰਧਰ), 21 ਅਪ੍ਰੈਲ: ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਹੋ ਰਹੀ ਹੈ ਅਤੇ ਰੋਜ਼ਾਨਾ ਪੰਜਾਬ ਭਰ ਵਿੱਚ ਔਸਤਨ 10 ਲੱਖ ਮੀਟ੍ਰਿਕ ਟਨ ਕਣਕ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ’ ਮੈਰਾਥਨ 27 ਅਪ੍ਰੈਲ ਨੂੰ
ਜਲੰਧਰ, 21 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ 27 ਅਪ੍ਰੈਲ ਨੂੰ ‘ਦੌੜਦਾ ਪੰਜਾਬ’ ਮੈਰਾਥਨ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ,…
-

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ/ਤਰਨ ਤਾਰਨ, 21 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ…
-

ਪਿੰਡਾਂ ਵਿੱਚ ਛੱਪੜਾਂ ਦੀ ਕਾਇਆ ਕਲਪ ਦੀ ‘ਆਪ’ ਸਰਕਾਰ ਦੀ ਮੁਹਿੰਮ ਨਾਲ ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਨੇ ਆਜ਼ਾਦੀ ਤੋਂ ਬਾਅਦ ਵੱਡੇ ਪੱਧਰ ‘ਤੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਸਬੰਧੀ ਇੱਕ ਬੇਮਿਸਾਲ ਮੁਹਿੰਮ ਸ਼ੁਰੂ ਕੀਤੀ ਹੈ। ਸਥਾਨਕ ਪੰਜਾਬ ਭਵਨ ਵਿਖੇ…
-

ਆਪ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 21 ਅਪਰੈਲਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਅੱਜ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਮਾਲ ਤੇ…
-

20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 21 ਅਪ੍ਰੈਲ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ…
-

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
ਚੰਡੀਗੜ੍ਹ, 21 ਅਪ੍ਰੈਲ, 2025 –ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ…
-

ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ
ਚੰਡੀਗੜ੍ਹ, 21 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ…
-

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ
ਚੰਡੀਗੜ੍ਹ, 21 ਅਪ੍ਰੈਲ 2025: ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ.…
-

’ਯੁੱਧ ਨਸ਼ਿਆਂ ਵਿਰੁੱਧ’ ਦੇ 51ਵੇਂ ਦਿਨ ਪੰਜਾਬ ਪੁਲਿਸ ਵੱਲੋਂ 79 ਨਸ਼ਾ ਤਸਕਰ ਗ੍ਰਿਫ਼ਤਾਰ; 11.5 ਲੱਖ ਨਸ਼ੀਲੀਆਂ ਗੋਲੀਆਂ, 4.40 ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 20 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 51ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11.5 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 690 ਗ੍ਰਾਮ ਹੈਰੋਇਨ ਅਤੇ 4.40 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਜ਼ਿਲ੍ਹੇ ‘ਚ 79,966 ਮੀਟਰਕ ਟਨ ਕਣਕ ਦੀ ਆਮਦ, 76,842 ਮੀਟਰਕ ਟਨ ਹੋਈ ਖਰੀਦ, 132 ਕਰੋੜ ਰੁਪਏ ਦੀ ਅਦਾਇਗੀ*
ਜਲੰਧਰ, 20 ਅਪ੍ਰੈਲ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 79,966 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 76,842 ਮੀਟਰਕ ਟਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ 132 ਕਰੋੜ ਰੁਪਏ ਦੀ ਅਦਾਇਗੀ ਵੀ ਯਕੀਨੀ…
-

ਜਲੰਧਰ ਸਰਕਲ ’ਚ 26 ਕਰੋੜ ਦੀ ਲਾਗਤ ਨਾਲ ਚੱਲ ਰਿਹੈ ਡਰੇਨੇਜ ਦੀ ਸਫਾਈ ਦਾ ਕੰਮ, ਮਾਨਸੂਨ ਤੋਂ ਪਹਿਲਾਂ ਕਰ ਲਿਆ ਜਾਵੇਗਾ ਮੁਕੰਮਲ : ਬਰਿੰਦਰ ਕੁਮਾਰ ਗੋਇਲ
ਜਲੰਧਰ, 20 ਅਪ੍ਰੈਲ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਜਲੰਧਰ ਸਰਕਲ ਵਿੱਚ 26 ਕਰੋੜ ਰੁਪਏ ਦੀ ਲਾਗਤ ਵਾਲੇ ਸਫਾਈ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ…