Tag: Punjab Headlines
-

ਮੋਗਾ ਵਿੱਚ ਗੈਰਕਾਨੂੰਨੀ ਇਮਾਰਤਾਂ ਦੀ ਉਸਾਰੀ ਖ਼ਿਲਾਫ਼ ਕਾਰਵਾਈ
ਮੋਗਾ, 19 ਅਪ੍ਰੈਲ (000) –ਜਿਲ੍ਹਾ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ, ਪੀ.ਸੀ.ਐਸ. ਨੇ ਜ਼ਿਲ੍ਹੇ ਵਿੱਚ ਬਿਨਾਂ ਯੋਜਨਾ ਅਤੇ ਗੈਰਕਾਨੂੰਨੀ ਵਿਕਾਸ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ, ਟਾਊਨ ਪਲੈਨਿੰਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਗੈਰਕਾਨੂੰਨੀ ਇਮਾਰਤਾਂ ਨੂੰ ਰੋਕਣ ਲਈ ਇੱਕ ਵਿਸ਼ੇਸ਼ ਤੌਰ ‘ਤੇ ਕਾਰਵਾਈ ਮੁਹਿੰਮ ਸ਼ੁਰੂ ਕੀਤੀ ਗਈ,…
-

ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ
ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।
-

ਸਪੀਕਰ ਸੰਧਵਾਂ ਨੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ 19 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ…
-

ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਦੇ…
-

ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ‘ਚਿੱਟੇ ਸੋਨੇ’ ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ…
-

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ
ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਉਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਬੀਰ ਸਿੰਘ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਗੜ੍ਹਸ਼ੰਕਰ/ ਹੁਸ਼ਿਆਰਪੁਰ, 19 ਅਪ੍ਰੈਲ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 29.36 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਡਿਪਟੀ ਸਪੀਕਰ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਵਧੀਆ ਸੁਵਿਧਾਵਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ…
-

ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ…
-

ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ
ਚੰਡੀਗੜ੍ਹ, 19 ਅਪ੍ਰੈਲ: ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ…
-

ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਚੰਡੀਗੜ੍ਹ/ ਜਲੰਧਰ, 19 ਅਪ੍ਰੈਲ : ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ…
-

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਰਾਜ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਦਿੱਤੇ ਗਏ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ, ਕਿਹਾ ਕਿ ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਰਾਜ ਦੀ ਮਲਕੀਅਤ ਹੈ ਅਤੇ ਇਸ…
-

ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ ‘ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ…
-

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਬਰਦਸਤ ਸਮਰਥਨ ਮਿਲਿਆ, ਜਲਦੀ ਹੀ 300 ਥਾਵਾਂ ‘ਤੇ ਯੋਗਾ ਸੈਸ਼ਨ ਆਯੋਜਿਤ ਕੀਤੇ ਜਾਣਗੇ**
ਫਾਜ਼ਿਲਕਾ, 18 ਅਪ੍ਰੈਲ ਹਰ ਪਿੰਡ ਵਿੱਚ ਯੋਗ” ਦੇ ਟੀਚੇ ਨੂੰ ਸਾਕਾਰ ਕਰਨ ਵੱਲ, ਪੰਜਾਬ ਸਰਕਾਰ ਦੀ ਸੀ.ਐਮ. ਯੋਗਸ਼ਾਲਾ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ। ਸਿਹਤ ਪ੍ਰਤੀ ਜਨਤਕ ਜਾਗਰੂਕਤਾ ਫੈਲਾਉਣ ਅਤੇ ਨਾਗਰਿਕਾਂ ਨੂੰ ਬਿਮਾਰੀ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਲਈ, ਇਹ ਯੋਜਨਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਦੁੱਗਣੀ ਗਤੀ ਨਾਲ ਅੱਗੇ ਵਧ ਰਹੀ ਹੈ। ਇਹ ਜਾਣਕਾਰੀ ਐਸ ਡੀ…
-

ਸਰਕਾਰ ਨੇ ਏਜੀ ਦਫ਼ਤਰ ਵਿਚ ਐੱਸਸੀ ਭਾਈਚਾਰੇ ਲਈ ਰਾਖਵਾਂਕਰਨ ਦੇ ਕੇ ਇਤਿਹਾਸ ਸਿਰਜਿਆ – ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਪੱਟੀ 18 ਅਪ੍ਰੈਲ ( ) ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਸ਼ੁਰੂ ਕਰ ਕੇ ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਇਹ ਗੱਲਾਂ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਪੰਜਾਬ ਨੇ ਆਪਣੇ ਪੱਟੀ ਦਫ਼ਤਰ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ
ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ: ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ ‘ਨੇਚਰ ਅਵੇਅਰਨੈੱਸ ਕੈਂਪ’ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ…
-

ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ
ਸੰਗਰੂਰ, 17 ਅਪ੍ਰੈਲ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ…
-

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ…
-

ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਦੋਦਾ , ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ…
-

ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ
ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ…
-

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ – ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਰੂਪਨਗਰ, 18 ਅਪ੍ਰੈਲ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ…