Tag: Punjab Headlines
-

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 6 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾ ਵੱਲ ਵੱਧ ਰਹੀ ਹੈ-ਅਮਨ ਅਰੋੜਾ
ਫਾਜ਼ਿਲਕਾ 5 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹ ਅੱਜ ਇੱਥੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ…
-

ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਰੰਧਾਵਾ
ਡੇਰਾਬੱਸੀ, 5 ਅਪ੍ਰੈਲ: ਸਰਕਾਰੀ ਹਾਈ ਸਕੂਲ ਕਾਰਕੌਰ ਦੀ ਵਿਦਿਆਰਥਣ ਸਮ੍ਰਿਤੀ ਵਰਮਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੀ ਪ੍ਰੀਖਿਆ ਵਿੱਚ 99.17% ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ 6ਵਾਂ ਅਤੇ ਜ਼ਿਲ੍ਹਾ ਮੋਹਾਲੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਆਪਣੀ ਤਰਫੋਂ ਟਾਪਰ ਸਮ੍ਰਿਤੀ…
-

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ ‘ਤੇ ਦਿੱਤਾ ਜ਼ੋਰ
ਜਲੰਧਰ, 5 ਅਪ੍ਰੈਲ : ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਦਾਣਾ ਮੰਡੀ ਕਰਤਾਰਪੁਰ ਵਿਖੇ ਲਗਾਇਆ ਗਿਆ, ਜਿਸ ਵਿਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਮੇਲੇ ਵਿੱਚ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ…
-

ਸੇਫ ਸਕੂਲ ਵਾਹਨ ਟਾਸਕ ਫੋਰਸ ਵਲੋਂ ਮਾਲੇਰਕੋਟਲਾ ਵਿਖੇ ਸਥਾਨਕ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ
ਮਾਲੇਰਕੋਟਲਾ 05 ਅਪ੍ਰੈਲ : ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 05 ਸਕੂਲੀ ਬੱਸਾਂ ਦੇ ਚਲਾਟ ਕੱਟੇ ਗਏ । ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਟਾਸਕ ਫੋਰਸ ਵਲੋਂ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਉਨ੍ਹਾਂ ਨੂੰ ਸਹੀ ਢੰਗ ਨਾਲ ਸੜਕ ਪਾਰ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ,ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ,ਗੈਰ ਸਰਕਾਰੀ ਮੈਂਬਰ ਟਾਸਕ ਫੋਰਸ ਗੁਰਜੰਟ ਸਿੰਘ,ਟਰੈਫਿਕ ਇੰਚਾਰਜ ਗੁਰਮੁੱਖ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ
ਤਪਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ।ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂਪੁਲਿਸ ਵਿਭਾਗ ਬਰਨਾਲਾ ਥਾਣਾ ਸ਼ਹਿਣਾ ਅਤੇ ਥਾਣਾ ਭਦੋੜ ਦੇ ਅਫ਼ਸਰਾਂ ਦੇ…
-

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ
ਚੰਡੀਗੜ੍ਹ, ਅਪ੍ਰੈਲ 5: ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ…
-

ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 5 ਮਾਰਚ 2025… ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਬੋਲਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ…
-

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ
ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ…
-

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ
ਪਟਿਆਲਾ, 5 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ…
-

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ…
-

ਪੰਜਾਬ ਸਰਕਾਰ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ
ਬਟਾਲਾ, 5 ਅਪ੍ਰੈਲ ( ) ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ”ਪ੍ਰੋਗਰਾਮ ਤਹਿਤ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ…
-

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ
ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ…
-

ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਬਰਨਾਲਾ, 5 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਗਰਚਾ ਰੋਡ ‘ਤੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ…
-

ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ
ਦੀਨਾਨਗਰ, 05 ਅਪ੍ਰੈਲ ( ) – ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ, ਦੀਨਾਨਗਰ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਐੱਸ ਐੱਸ ਐੱਮ ਕਾਲਜ,ਦੀਨਾਨਗਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ, ਦੀਨਾਨਗਰ ਵਿਖੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ. ਧਿਆਨ ਸਿੰਘ ਸ਼ਾਹ ਸਿਕੰਦਰ ਜੀ ਰਚਿਤ ਤੇ ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’…
-

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ
ਗੁਰਦਾਸਪੁਰ, 05 ਅਪ੍ਰੈਲ ( ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਬਲਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ)…
-

ਮੋਗਾ ਪੁਲਿਸ ਦੀ ਨਸ਼ਾ ਤਸਕਰਾਂ ਉੱਪਰ ਵੱਡੀ ਕਾਰਵਾਈ, 3.5 ਕਰੋੜ ਤੋਂ ਵਧੇਰੇ ਦੀ ਜਾਇਦਾਦ ਜਬਤ
ਮੋਗਾ, 4 ਅਪ੍ਰੈਲਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਜੰਗੀ ਪੱਧਰ ਉੱਪਰ ਜਾਰੀ ਹਨ। ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਨਸ਼ਾ ਸਮਗਲਰਾਂ/ਤਸਕਰਾਂ…
-

ਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ
ਹੁਸ਼ਿਆਰਪੁਰ, 4 ਅਪ੍ਰੈਲ: ਖੇਤੀ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਹੁਸ਼ਿਆਰਪੁਰ-2 ਦੇ ਖਾਦ, ਬੀਜ ਅਤੇ ਕੀੜੇਮਾਰ ਜ਼ਹਿਰਾਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਡੀਲਰਾਂ ਨੂੰ ਜਾਣੂ ਕਰਵਾਇਆ ਗਿਆ।ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਦਪਿੰਦਰ ਸਿੰਘ ਨੇ ਡੀਲਰਾਂ…
-

ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 4 ਅਪ੍ਰੈਲ (000) – ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ ਕਮਿਸ਼ਨ ਸੂਬੇ ਦੇ ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹੱਈਆ ਕਰਵਾਉਣ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਿੱਥੇ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ਉੱਤੇ ਮਿੱਡ ਡੇਅ ਮੀਲ, ਰਾਸ਼ਨ ਡਿਪੂਆਂ ਅਤੇ ਆਂਗਣਵਾੜੀਆਂ ਵਿੱਚ ਜਾ ਕੇ ਖਾਧ ਪਦਾਰਥਾਂ ਦੀ ਜਾਂਚ…
-

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ
ਨੈਣਾ ਦੇਵੀ, 4 ਅਪਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ, ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਜੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰੇਗੀ। ਮਾਤਾ ਸ੍ਰੀ ਨੈਣਾ ਦੇਵੀ ਜੀ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ…