Tag: Punjab Headlines
-

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ…
-

ਸਰਕਾਰੀ ਸਕੂਲਾਂ ਦੇ 11ਵੀਂ -12ਵੀਂ ਦੇ ਵਿਦਿਆਰਥੀਆਂ ਨੂੰ ਕਾਰੋਬਾਰ ਅਤੇ ਮਾਰਕੀਟਿੰਗ ਵਿੱਚ ਪ੍ਰਬੀਨ ਬਣਾਏਗੀ ਪੰਜਾਬ ਸਰਕਾਰ: ਹਰਜੋਤ ਬੈਂਸ
ਚੰਡੀਗੜ੍ਹ/ ਰੂਪਨਗਰ, 5 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੌਰਾਨ ਆਪਣੇ ਸਟਾਰਟ-ਅੱਪ ਸਥਾਪਤ ਕਰਨ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਅਗਲੇ ਸੈਸ਼ਨ 2026-27 ਤੋਂ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਯੰਗ ਇੰਟਰਪ੍ਰੀਨਿਓਰਜ਼ ਸਕੀਮ ਤਹਿਤ ਕਾਰੋਬਾਰ ਅਤੇ ਮਾਰਕੀਟਿੰਗ…
-

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ
ਚੰਡੀਗੜ੍ਹ, 5 ਜੁਲਾਈ:ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ ਘੱਟ 10 ਲੱਖ ਹੈਕਟੇਅਰ ਰਕਬਾ ਝੋਨੇ ਤੋਂ ਬਾਹਰ ਕੱਢਿਆ…
-

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 126ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.9 ਕਿਲੋ ਹੈਰੋਇਨ, 6.1 ਕਿਲੋ ਅਫੀਮ ਅਤੇ 1.19 ਲੱਖ ਰੁਪਏ…
-

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
ਅੰਮ੍ਰਿਤਸਰ, 5 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ…
-

ਪੰਜਾਬ ਸਰਕਾਰ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਕੀਤੇ ਪੂਰੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੂਨਕ/ ਲਹਿਰਾ, 05 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਤੋਂ ਬਚਾਇਆ ਜਾ ਸਕੇ। ਇਹ ਗੱਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ ਖੇਤਰ ਵਿਖੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਹਿਤ…
-

ਪਿੰਡ ਕੇਰਾ ਖੇੜਾ ਦੀ ਪੰਚਾਇਤ ਦਾ ਸ਼ਲਾਘਾ ਯੋਗ ਉਪਰਾਲਾ, ਯੋਗਾ ਪ੍ਰਤੀ ਰੁਚੀ ਦੇਖਦਿਆਂ ਪਿੰਡ ਵਾਸੀਆਂ ਨੂੰ ਯੋਗਾ ਮੈਟ ਕਰਵਾਏ ਮੁਹੱਇਆ
ਅਬੋਹਰ 5 ਜੁਲਾਈ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲੇ ਪੰਜਾਬ ਬਣਾਉਣ ਦੇ ਉਦੇਸ਼ ਦੀ ਪੂਰਤੀ ਲਈ ਸੂਬੇ ਅੰਦਰ ਸੀਐਮ ਦੀ ਯੋਗਸ਼ਾਲਾ ਦਾ ਪਾਇਲਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ| ਪਿੰਡਾਂ ਦੀਆਂ ਪੰਚਾਇਤਾਂ ਅਤੇ ਸੀਐਮ ਵੀ ਯੋਗਸ਼ਾਲਾ ਦੀ ਟੀਮਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਚਲਾਇਆ ਜਾ ਰਿਹਾ ਹੈ| ਪਿੰਡ ਕੇਰਾ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕਰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ,
ਫਾਜ਼ਿਲਕਾ 5 ਜੁਲਾਈ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਸ ਅਵਤਾਰ ਸਿੰਘ ਨੇ ਸਬ ਜੇਲ੍ਹ, ਫਾਜ਼ਿਲਕਾ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਵਾਸੀਆਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ, ਕਿਉਂਕਿ ਜੰਗਲਾਂ, ਝੀਲਾਂ, ਦਰਿਆਵਾਂ ਅਤੇ ਜੰਗਲੀ ਜੀਵਾਂ ਸਮੇਤ ਕੁਦਰਤੀ ਵਾਤਾਵਰਣ ਦੀ ਰੱਖਿਆ ਅਤੇ ਸੁਧਾਰ ਕਰਨਾ ਅਤੇ ਜੀਵਤ…
-

ਅਮਨ ਅਰੋੜਾ ਦੇ ਯਤਨਾਂ ਸਦਕਾ ਸੁਨਾਮ ਵਿਖੇ ਬਣੇਗਾ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ
ਸੁਨਾਮ (ਊਧਮ ਸਿੰਘ ਵਾਲਾ), 5 ਜੁਲਾਈ (000) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਵਿਸ਼ੇਸ਼ ਯਤਨਾਂ ਸਦਕਾ ਸੁਨਾਮ ਸ਼ਹਿਰ ਵਿੱਚ ਸੂਬੇ ਦਾ ਪਹਿਲਾ ਸਟੇਟ ਹਾਈਵੇ ਟਰੌਮਾ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ। ਇਸ 10 ਬੈਡ ਵਾਲੇ ਟਰੌਮਾ…
-

ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਕੋਚ ਦੀ ਤੈਨਾਤੀ, ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਲਾਹਾ ਲੈਣ ਦੀ ਅਪੀਲ
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਅਨ ਟੈਨਿਸ ਖੇਡ ਦੇ ਕੋਚ ਦੀ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਪਹਿਲਾਂ ਲਾਅਨ ਟੈਨਿਸ ਦਾ ਕੋਰਟ ਤਿਆਰ ਕਰਵਾਇਆ…
-

ਪਟਿਆਲਾ ਜ਼ਿਲ੍ਹੇ ‘ਚ ਬਰਸਾਤੀ ਸੀਜ਼ਨ ਦੌਰਾਨ ਲਗਾਏ ਜਾ ਰਹੇ ਨੇ 6 ਲੱਖ ਬੂਟੇ
ਪਟਿਆਲਾ, 5 ਜੁਲਾਈ: ਵਾਤਾਵਰਣ ਨੂੰ ਹਰਿਆ-ਭਰਿਆ ਤੇ ਸ਼ੁੱਧ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਰਸਾਤੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ 6 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਵੱਖ ਵੱਖ ਵਿਭਾਗਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ…
-

ਪਿੰਡ ਭਗਵਾਲਾ ਦੇ ਘਰ ਘਰ ਤੱਕ ਪਹੁੰਚਿਆ ਸ਼ੁੱਧ ਪੀਣ ਵਾਲਾ ਪਾਣੀ, ਲੋਕਾਂ ਵਿਚ ਖੁਸ਼ੀ ਦੀ ਲਹਿਰ
ਕੀਰਤਪੁਰ ਸਾਹਿਬ 05 ਜੁਲਾਈ () ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਪਿੰਡ ਭਗਵਾਲਾ ਵਾਸੀਆਂ ਲਈ ਉਸ ਸਮੇਂ ਖੁਸ਼ੀ ਦੀ ਲਹਿਰ ਦੋੜ ਗਈ ਜਦੋਂ ਸਾਲਾ ਬੱਧੀ ਉਡੀਕ ਮਗਰੋ ਉਨ੍ਹਾਂ ਦੇ ਪਿੰਡ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਪਾਈਪ ਲਾਈਨ ਪਹੁੰਚੀ ਤੇ ਘਰ ਘਰ ਵਿਚ ਪੀਣ ਵਾਲਾ ਪਾਣੀ ਪਾਈਪ ਲਾਈਨ ਰਾਹੀ ਉਪਲੱਬਧ ਹੋਇਆ। ਇਸ ਤੋ ਪਹਿਲਾ ਇਸ…
-

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ
ਮੋਗਾ 5 ਜੁਲਾਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ…
-

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੀਆਂ 17 ਪੰਚਾਇਤਾਂ ਨੂੰ 1.05 ਕਰੋੜ ਰੁਪਏ ਦੀ ਗਰਾਂਟ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ
ਗੁਰਦਾਸਪੁਰ, 05 ਜੁਲਾਈ ( ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਛੱਪੜਾਂ ਦੀ ਸਫ਼ਾਈ ਤੇ ਨਵੀਨੀਕਰਨ ਤੋਂ ਇਲਾਵਾ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ…
-

ਭਾਰਤ-ਪਾਕਿ ਸਰਹੱਦ ਤੋਂ ਪਾਰ ਗਏ ਨੌਜਵਾਨ ਅੰਮ੍ਰਿਤਪਾਲ ਦੇ ਪਰਿਵਾਰ ਨੂੰ ਮਿਲੇ ਪ੍ਰਸ਼ਾਸਨਿਕ ਅਧਿਕਾਰੀ
ਗੁਰੂਹਰਸਹਾਏ /ਫ਼ਿਰੋਜ਼ਪੁਰ, 5 ਜੁਲਾਈ : ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਗੁਰੂਹਰਸਹਾਏ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਭਾਰਤ-ਪਾਕਿਸਤਾਨ ਅੰਤਰ-ਰਾਸ਼ਟਰੀ ਬਾਰਡਰ ਤੋਂ ਪਾਰ ਗਏ ਪਿੰਡ ਖੈਰੇ ਕੇ ਉਤਾੜ ਦੇ ਨੌਜਵਾਨ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ ਨੇ…
-

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 125ਵੇਂ ਦਿਨ ਪੰਜਾਬ ਪੁਲਿਸ ਨੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ,520 ਗ੍ਰਾਮ ਅਫੀਮ ਅਤੇ 8270 ਰੁਪਏ ਦੀ ਡਰੱਗ ਮਨੀ ਬਰਾਮਦ…
-

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 4 ਜੁਲਾਈ: ਭ੍ਰਿਸ਼ਟਾਚਾਰ ਵਿਰੁੱਧ ਕੀਤੀ ਜਾ ਰਹੀ ਆਪਣੀ ਲਗਾਤਾਰ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜਿ਼ਲ੍ਹਾ ਬਰਨਾਲਾ ਦੇ ਨਗਰ ਕੌਂਸਲ ਧਨੌਲਾ ਵਿਖੇ ਤਾਇਨਾਤ ਲੇਖਾਕਾਰ ਦੀਪਕ ਸੇਤੀਆ ਨੂੰ 11,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਧਨੌਲਾ ਕਸਬੇ…
-

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼
ਚੰਡੀਗੜ੍ਹ, 4 ਜੁਲਾਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਪਹਿਲੀ ਵਾਰ ਬਿਜ਼ਨਸ ਬਲਾਸਟਰਸ ਐਕਸਪੋ ਕਰਵਾਈ ਜਾ ਰਹੀ ਹੈ, ਜਿੱਥੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰੋਮਾਂਚਕ ਸ਼ਾਰਕ ਟੈਂਕ-ਸ਼ੈਲੀ ਵਰਗੇ ਸੈਸ਼ਨਾਂ ਵਿੱਚ ਹਿੱਸਾ…
-

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਡਿਊਲਾਂ – ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ – ਨਾਲ ਸਬੰਧਤ ਨੌਂ ਮੁਲਜ਼ਮਾਂ ਨੂੰ 1.15 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲਾਂ…
-

ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 4 ਜੁਲਾਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ—ਸਹਿਣਸ਼ੀਲਤਾ ਨੀਤੀ ਦੀ ਦ੍ਰਿੜਤਾ ਨਾਲ ਪਾਲਣਾ ਕਰਦਿਆਂ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਕ੍ਰਾਈਮ ਅਗੇਂਸਟ ਵੂਮੈਨ (ਸੀ.ਏ.ਡਬਲਯੂ.) ਫਰੀਦਕੋਟ ਰਾਜਨਪਾਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ, ਐਸਐਸਪੀ ਫਰੀਦਕੋਟ ਨੂੰ…