Tag: Punjab Headlines
-

ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 26 ਮਾਰਚ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਪੰਜਾਬ ਬਜਟ-2025 ਨੂੰ ਸੂਬੇ ਦੀ ਤਰੱਕੀ ਵਿਚ ਮੀਲ ਪੱਥਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਲੋਕਪੱਖੀ, ਕਿਸਾਨ, ਉਦਯੋਗਾਂ ਅਤੇ ਰਾਜ ਦੇ ਸਮੁੱਚੇ ਵਿਕਾਸ ਨੂੰ ਸਮਰਪਿਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਦੀ ਸ਼ਲਾਘਾ…
-

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ: ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ, ਹਰ ਪੰਜਾਬੀ ਨੂੰ ਕੀਤਾ ਜਾਵੇਗਾ ਕਵਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਇਸ ਬਜਟ ਉਪਬੰਧ ਨੂੰ…
-

ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ। ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ…
-

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 26 ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਦੌਰਾਨ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ
ਚੰਡੀਗੜ੍ਹ, 26 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ…
-

ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ…
-

ਯੁੱਧ ਨਸ਼ਿਆਂ ਵਿਰੁੱਧ’ 26ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 483 ਥਾਵਾਂ ‘ਤੇ ਛਾਪੇਮਾਰੀ, 77 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 26 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 26ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 483 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਪੰਜਾਬ ਨੂੰ ਤਰੱਕੀ ਦਾ ਰਾਹ ‘ਤੇ ਪਾਵੇਗਾ ਸ. ਭਗਵੰਤ ਸਿੰਘ ਮਾਨ ਸਰਕਾਰ ਦਾ ਬਜਟ :ਹਰਭਜਨ ਸਿੰਘ, ਈ.ਟੀ.ਓ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ, ਜੋ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਪਾਵੇਗਾ। ਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ, ਈ.ਟੀ.ਓ ਵੱਲੋਂ ਕੀਤਾ…
-

ਜਲ ਸਰੋਤ ਪ੍ਰਬੰਧਨ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਬਜਟ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬਾ ਸਰਕਾਰ ਦੇ ਚੌਥੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਬਜਟ ਟਿਕਾਊ ਜਲ ਪ੍ਰਬੰਧਨ ਅਤੇ ਖੇਤੀਬਾੜੀ ਵਿਕਾਸ ਲਈ ਇੱਕ ਸ਼ਾਨਦਾਰ ਰਣਨੀਤਕ, ਅਗਾਂਹਵਧੂ ਅਤੇ ਵਿਆਪਕ ਰੋਡਮੈਪ ਹੋਵੇਗਾ। ਬਜਟ ਦੀਆਂ ਮੁੱਖ ਵਿਸ਼ੇਸ਼ਤਾਈਆਂ ਦਾ ਜ਼ਿਕਰ ਕਰਦਿਆਂ ਸ੍ਰੀ ਗੋਇਲ ਨੇ ਜ਼ੋਰ ਦੇ ਕੇ ਕਿਹਾ…
-

ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ: ਮੁੰਡੀਆ
ਚੰਡੀਗੜ੍ਹ, 26 ਮਾਰਚ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਾਇਆ ਕਲਪ ਹੋਵੇਗੀ ਅਤੇ ਸ਼ਹਿਰੀ ਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮਿਲਣਗੀਆਂ।…
-

ਹਰਜੋਤ ਸਿੰਘ ਬੈਂਸ ਵੱਲੋਂ ਬਜਟ ਇਤਿਹਾਸਕ ਤੇ ਸ਼ਲਾਘਾਯੋਗ ਕਰਾਰ, ਸਿੱਖਿਆ ਖੇਤਰ ਨੂੰ ਕੁੱਲ ਖ਼ਰਚੇ ਦਾ 12 ਫ਼ੀਸਦੀ ਅਲਾਟ ਕੀਤਾ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਈ ਇੱਕ ਅਹਿਮ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਕੁੱਲ ਖ਼ਰਚ ਦੀ 12 ਫ਼ੀਸਦੀ ਯਾਨੀ 17975 ਕਰੋੜ ਰੁਪਏ ਦੀ ਵੱਡੀ…
-

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ
ਲੁਧਿਆਣਾ, 25 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ…
-

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਲੱਗੇ ਕਿਸਾਨ ਮੇਲੇ ’ਚ ਵੱਡੀ ਗਿਣਤੀ ਕਿਸਾਨਾਂ ਕੀਤੀ ਸ਼ਿਰਕਤ
ਪਟਿਆਲਾ, 25 ਮਾਰਚ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਉੱਘੇ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਪੰਜਾਬ ਸਰਕਾਰ ਮੁੱਖ ਮਹਿਮਾਨ ਵੱਜੋ ਸ਼ਾਮਲ ਹੋਏ। ਕਿਸਾਨ ਮੇਲੇ ਦੀ…
-

ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਸਫਲਤਾਪੂਰਵਕ ਆਯੋਜਿਤ
ਰੂਪਨਗਰ, 25 ਮਾਰਚ: ਆਯੁਸ਼ਮਾਨ ਆਰੋਗਿਆ ਕੇਂਦਰ, ਭੰਗਾਲਾ ਦੀ ਪੈਰਾ-ਮੈਡੀਕਲ ਟੀਮ ਵੱਲੋਂ ਸ਼ਾਂਟੀ ਭੱਠਾ ਅਤੇ ਚਮਕੌਰ ਭੱਠਾ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਹੈਲਥ ਵਰਕਰ ਸਵੀਤਾ ਅਤੇ ਆਸ਼ਾ ਵਰਕਰ ਜਸਵਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਹੋਰ ਲੋੜਵੰਦ ਵਿਅਕਤੀਆਂ ਨੂੰ ਮਹੱਤਵਪੂਰਨ ਟੀਕਿਆਂ ਦੀ ਖੁਰਾਕ ਦਿੱਤੀ ਗਈ, ਜਿਸ…
-

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਰਸੋਵਾਲ-ਬੱਸੀ ਕਲਾਂ-ਚੱਕ ਸਾਧੂ ਤੋਂ ਭੇੜੂਆਂ ਸੜਕ ਦੇ ਕੰਮ ਦਾ ਕੀਤਾ ਨਿਰੀਖਣ
ਹੁਸ਼ਿਆਰਪੁਰ, 25 ਮਾਰਚ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਰਸੋਵਾਲ-ਬੱਸੀ ਕਲਾਂ-ਚੱਕ ਸਾਧੂ ਤੋਂ ਭੇੜੂਆਂ ਸੜਕ ਦੇ ਕੰਮ ਦਾ ਨਿਰੀਖਣ ਕਰਦਿਆਂ ਕਿਹਾ ਕਿ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਇਹ 18 ਫੁੱਟ ਚੌੜੀ ਸੜਕ ਦਾ ਕੰਮ ਮੁਕੰਮਲ ਹੋਣ ‘ਤੇ ਲੋਕਾਂ ਨੂੰ ਆਵਾਜਾਈ ਲਈ ਵੱਡੀ ਸਹੂਲਤ ਮਿਲੇਗੀ। ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ…
-

ਜਾਨਵਰਾਂ ‘ਤੇ ਅੱਤਿਆਚਾਰ ਰੋਕੂ ਕਮੇਟੀ ਦੀ ਸਲਾਨਾ ਮੀਟਿੰਗ ਕੀਤੀ ਗਈ
ਬਰਨਾਲਾ, ਮਾਰਚ 25 ਸ੍ਰੀ ਟੀ ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਕਮ ਪ੍ਰਧਾਨ ਐਸ.ਪੀ.ਸੀ.ਏ, ਬਰਨਾਲਾ ਦੀ ਪ੍ਰਧਾਨਗੀ ਹੇਠ ਐਸ.ਪੀ.ਸੀ.ਏ (ਜਾਨਵਰਾਂ ‘ਤੇ ਅੱਤਿਆਚਾਰ ਰੋਕੂ ਕਮੇਟੀ) ਦੀ ਸਲਾਨਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਬਰਨਾਲਾ ਡਾ ਕਰਮਜੀਤ ਸਿੰਘ ਵੱਲੋਂ ਜ਼ਿਲ੍ਹੇ ਭਰ ਦੀਆਂ ਗਊਸ਼ਾਲਾਵਾਂ ਅਤੇ ਪਸ਼ੂ ਸੰਸਥਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਭਾਗ ਵੱਲੋਂ ਪਸ਼ੂ ਧਨ…
-

ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 22 ਨਸ਼ੀਲੇ ਟੀਕੇ ਤੇ 450 ਗ੍ਰਾਮ ਚਰਸ ਬ੍ਰਾਮਦ
ਰੂਪਨਗਰ, 25 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋ 02 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 22 ਨਸ਼ੀਲੇ ਟੀਕੇ ਅਤੇ 450…
-

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਧਾਨ ਸਭਾ ‘ਚ ਰੱਖਿਆ ਹਲਕਾ ਚੱਬੇਵਾਲ ‘ਚ ਬੱਸਾਂ ਦੇ ਰੂਟਾਂ ਦਾ ਮਾਮਲਾ
ਸ਼ਿਆਰਪੁਰ, 25 ਮਾਰਚ: ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਹਲਕੇ ਅੰਦਰ ਪੰਜਾਬ ਰੋਡਵੇਜ ਦੀਆਂ ਬੱਸਾਂ ਦੇ ਰੂਟ ਵਧਾਉਣ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਲਈ ਲੋੜ ਅਨੁਸਾਰ ਬੱਸਾਂ ਦੇ ਰੂਟ ਸ਼ੁਰੂ ਕੀਤੇ ਜਾਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ…
-

ਹਾਈਕੋਰਟ ਦੇ ਜੱਜ ਜਸਟਿਸ ਕੁਲਦੀਪ ਤਿਵਾੜੀ ਵਲੋਂ ਜ਼ਿਲ੍ਹਾ ਕਚਿਹਰੀਆਂ ਦਾ ਨਿਰੀਖਣ
ਬਰਨਾਲਾ, 25 ਮਾਰਚ ਜਸਟਿਸ ਕੁਲਦੀਪ ਤਿਵਾੜੀ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਇੰਸਪੈਕਟਿੰਗ ਜੱਜ, ਸ਼ੈਸ਼ਨਜ਼ ਡਵੀਜ਼ਨ ਬਰਨਾਲਾ ਵਲੋਂ ਜ਼ਿਲ੍ਹਾ ਕਚਿਹਰੀਆਂ ਬਰਨਾਲਾ ਦਾ ਅੱਜ ਸਾਲਾਨਾ ਨਿਰੀਖਣ ਕੀਤਾ ਗਿਆ। ਇਸ ਮੌਕੇ ਸ਼੍ਰੀ ਬੀ ਬੀ ਐਸ ਤੇਜ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ, ਸ਼੍ਰੀ ਟੀ.ਬੈਨਿਥ ਡਿਪਟੀ ਕਮਿਸ਼ਨਰ, ਸ਼੍ਰੀ ਮੁਹੰਮਦ ਸਰਫਰਾਜ਼ ਆਲਮ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਜੁਡੀਸ਼ੀਅਲ ਅਫ਼ਸਰ,…
-

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 25 ਮਾਰਚ: ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ। ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ…