Tag: Punjab Headlines
-

ਸੀ-ਪਾਈਟ ਕੈਂਪ ਤਲਵਾੜਾ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ ਰੋਜ਼ਗਾਰ ਮੇਲਾ
ਹੁਸ਼ਿਆਰਪੁਰ, 20 ਮਾਰਚ:- ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੋਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸੀ-ਪਾਈਟ ਕੈਂਪ ਤਲਵਾੜਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਰੋਜ਼ਗਾਰ ਮੇਲੇ ਵਿੱਚ ਲਗਭਗ 11 ਉਦਯੋਗਿਕ ਇਕਾਈਆਂ…
-

ਸਥਾਨਕ ਸਰਕਾਰਾਂ ਮੰਤਰੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਦਾਖਲਾ ਮੁਹਿੰਮ ਦਾ ਆਗਾਜ਼
ਹੁਸ਼ਿਆਰਪੁਰ, 20 ਮਾਰਚ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ’ਚ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੀ ਅੱਜ ਇਥੇ ਸਰਕਾਰੀ ਐਲੀਮੈਂਟਰੀ ਸਕੂਲ, ਬਾਗਪੁਰ ਤੋਂ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਅੰਦਰ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਂਦੀ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਜਾਗਰੂਕਤਾ ਵੈਨ ਰਵਾਨਾ
ਮੋਗਾ, 20 ਮਾਰਚ (000) – ਅੱਜ ਸਥਾਨਕ ਬਲਾਕ ਮੋਗਾ ਇੱਕ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭੰਗੇਰੀਆਂ ਤੋਂ ਜ਼ਿਲ੍ਹਾ ਮੋਗਾ ਦੀ ਦੋ ਰੋਜ਼ਾ ਦਾਖਲਾ ਮੁਹਿੰਮ ਲਈ ਸਜਾਈ ਵੈਨ ਨੂੰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਮੰਜੂ ਭਾਰਦਵਾਜ ,…
-

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ, 20 ਮਾਰਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ, ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਨੁਮਾਨ ਕਮੇਟੀ ਦੇ ਚੇਅਰਮੈਨ ਵਜੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ, ਡਿਪਟੀ ਸਪੀਕਰ ਨੇ ਸਾਰੇ ਵਿਭਾਗੀ ਮੁਖੀਆਂ ਨੂੰ ਸਾਰੇ ਖੇਤਰਾਂ ਵਿੱਚ ਇਨਾਂ ਸਕੀਮਾਂ ਨੂੰ ਪੂਰੀ…
-

ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ
ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ ਨੂੰ ਮੌਤ ਵੰਡਣ ਵਾਲਿਆਂ ਤੇ ਘਰ ਜਦ ਮਿੱਟੀ ਵਿਚ ਮਿਲ ਰਹੇ…
-

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ
ਚੰਡੀਗੜ, 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੁਨਰ ਵਿਕਾਸ ਪ੍ਰੋਗਰਾਮ ਸੁਰੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.…
-

ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ
ਚੰਡੀਗੜ੍ਹ, 20 ਮਾਰਚ 2025: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਗਈ ਅਤੇ ਇਸ ਮੌਕੇ ਉਨ੍ਹਾਂ ਨੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਨਿੱਜੀ ਤੌਰ ‘ਤੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ…
-

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 20 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ…
-

ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ
ਚੰਡੀਗੜ੍ਹ/ ਬਟਾਲਾ, 20 ਮਾਰਚ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ, ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ ਦਿੱਤੀ ਗਈ। ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜੋ…
-

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਫੇਜ਼-2, ਐਸ.ਏ.ਐਸ. ਨਗਰ ਵਿਖੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਸਬੰਧੀ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਬੈਨਰਾਂ ਅਤੇ ਲਾਊਡਸਪੀਕਰਾਂ ਵਾਲੀ ਵੈਨ ਨੂੰ ਹਰੀ…
-

ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ
ਚੰਡੀਗੜ, 20 ਮਾਰਚ: ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸੁਰੱਖਿਆ , ਐਸ.ਐਸ. ਸ੍ਰੀਵਾਸਤਵ, ਜੋ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ…
-

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ, 20 ਮਾਰਚ: ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਤੇ ਰਹਿੰਦ-ਖੂੰਹਦ ਕਾਰਨ ਪੰਜਾਬ ਦੇ ਜਲ ਸਰੋਤਾਂ ਦੇ ਪ੍ਰਦੂਸ਼ਿਤ ਹੋਣ ਸਬੰਧੀ ਗੰਭੀਰ ਮਸਲੇ ਨੂੰ ਉਠਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਇਸ ਗੰਭੀਰ ਸਮੱਸਿਆ ਦੇ ਤੁਰੰਤ ਹੱਲ ਅਤੇ ਸਖ਼ਤ ਕਾਰਵਾਈ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ…
-

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ
ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 20 ਮਾਰਚ:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ’ਚ…
-

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ
ਬਟਾਲਾ, 20 ਮਾਰਚ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਡੇਰਾ ਬਾਬਾ ਨਾਨਕ ਵੀ ਮੌਜੂਦ ਸਨ। ਇਸ ਮੌਕੇ ਯਸ਼ਪਾਲ ਚੌਹਾਨ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ…
-

3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ
ਚੰਡੀਗੜ੍ਹ, 19 ਮਾਰਚ : ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ ਮਾਰ ਦੇ ਮਾਮਲੇ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਲੁਧਿਆਣਾ, 19 ਮਾਰਚ:ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ…
-

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ…
-

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ…
-

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 19 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250…