Tag: Punjab Headlines
-

ਮਾਹਿਰ ਡਾਕਟਰ ਦੀ ਮਦਦ ਨਾਲ, ਕੋਈ ਵੀ ਵਿਅਕਤੀ ਬਿਨਾਂ ਕਿਸੇ ਦਰਦ ਦੇ ਨਸ਼ਾ ਛੱਡ ਸਕਦਾ ਹੈ: ਡਾ. ਸੈਣੀ
ਫਾਜ਼ਿਲਕਾ, 18 ਮਾਰਚ ਸਿਹਤ ਵਿਭਾਗ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਦੇ ਉਦੇਸ਼ ਨਾਲ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਡੀਐਫਪੀਓ ਡਾ. ਕਵਿਤਾ ਸਿੰਘ, ਡਾ. ਮਹੇਸ਼ ਕੁਮਾਰ ਨੋਡਲ…
-

ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ
ਹੁਸ਼ਿਆਰਪੁਰ, 18 ਮਾਰਚ : ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਚੱਬੇਵਾਲ-ਬਜਰਾਵਰ-ਪੱਟੀ-ਸਸੋਲੀ ਤੋਂ ਸੀਣਾ ਲਿੰਕ ਰੋਡ ਨੂੰ ਬਣਾਉਣ ਅਤੇ ਚੌੜਾ ਕਰਨ ਦੇ ਕਾਰਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਤਹਿਤ ਕਈ ਪਿੰਡਾਂ ਨੂੰ ਜੋੜਨ ਵਾਲੀ ਇਹ ਸੜਕ ਆਉਂਦੇ ਸਮੇਂ ’ਚ 18 ਫੁੱਟ ਚੌੜੀ ਬਣੇਗੀ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ…
-

ਡਾ. ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ
ਚੰਡੀਗੜ੍ਹ, 18 ਮਾਰਚ: ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ; 8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ
ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼…
-

ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 18 ਮਾਰਚ:ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਸਹਾਈ ਹੁੰਦੇ ਹਨ। ਇਸ ਨਾਲ ਹੁਨਰਮੰਦ ਨੌਜਵਾਨਾਂ ਅਤੇ ਉਦਯੋਗਾਂ ਵਿਚਕਾਰ ਪਾੜਾ ਖ਼ਤਮ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਅਤੇ ਅਪ੍ਰੈਂਟਸ਼ਿਪ ਮੇਲੇ ਦੀ ਸ਼ੁਰੂਆਤ ਕਰਦਿਆਂ ਕੀਤਾ।…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਨਿਭਾਵੇਗੀ ਅਹਿਮ ਭੂਮਿਕਾ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 18 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਇਸ ਮੁਹਿੰਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ…
-

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਮਾਲੇਰਕੋਟਲਾ 18 ਮਾਰਚ : ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧੀ ਬੂਥ ਪੱਧਰ ‘ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਈ…
-

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ
ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ…
-

ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ
ਰੂਪਨਗਰ, 18 ਮਾਰਚ: ਸੜਕ ਸੁਰੱਖਿਆ ਨੂੰ ਬਿਰਤਰ ਬਣਾਉਣ ਦੇ ਮੰਤਵ ਨਾਲ ਐੱਨ.ਆਈ.ਸੀ. ਰੂਪਨਗਰ ਵਲੋਂ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ) ਦੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਆਈ.ਆਰ..ਏ.ਡੀ ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ…
-

ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ
ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ.ਸੀ.ਡੀ. ਸਕ੍ਰੀਨਿੰਗ ਡਰਾਈਵ ਪ੍ਰੋਗਰਾਮ ਅਧੀਨ ਅਯੁਸ਼ਮਾਨ ਆਰੋਗਿਆ ਕੇਂਦਰ, ਹਿਰਦਾਪੁਰ ਵਿਖੇ ਗੈਰ-ਸੰਕਰਮਣੀ ਰੋਗ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਆਯੋਜਨਾ ਕਮਿਉਨਿਟੀ ਹੈਲਥ ਅਫਸਰ ਰਾਜਪਾਲ ਕੌਰ, ਹੈਲਥ ਵਰਕਰ ਹਰਜੀਤ ਕੌਰ ਅਤੇ ਹੈਲਥ ਵਰਕਰ ਗੁਰਸ਼ਰਨ ਸਿੰਘ ਵੱਲੋਂ ਕੀਤੀ ਗਈ। ਕੈਂਪ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਮਧੂਮੇਹ), ਦਿਲ ਦੀਆਂ…
-

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ
ਮੋਗਾ, 18 ਮਾਰਚ :ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ…
-

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ
ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ…
-

ਵਿਕਾਸ ਕਾਰਜਾਂ ਲਈ ਸਪੀਕਰ ਸੰਧਵਾਂ ਨੇ ਪਿੰਡ ਚਮੇਲੀ ਨੂੰ ਦਿੱਤਾ ਪੰਜ ਲੱਖ ਰੁਪਏ ਦਾ ਚੈੱਕ
ਕੋਟਕਪੂਰਾ, 17 ਮਾਰਚ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ/ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਮੇਲੀ ਵਿਖੇ ਸਰਪੰਚ ਦਿਲਬਾਗ ਸਿੰਘ…
-

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ
ਚੰਡੀਗੜ੍ਹ/ ਪਟਿਆਲਾ, 17 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ…
-

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ…
-

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ ਦਾ ਸੱਦਾ
ਪਟਿਆਲਾ, 17 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸੇ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਸਮਾਜਿਕ ਸਰੋਕਾਰਾਂ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਅਪਣਾਉਣ ਦੀ ਅਪੀਲ ਕੀਤੀ ਹੈ। ਸਥਾਨਕ…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ. “ਪੰਜਾਬੀ ਪ੍ਰਾਈਮਰ” ਪਾਠ ਪੁਸਤਕ ਵਿੱਚ ਜ਼ਰੂਰੀ ਸੁਧਾਰਾਂ ਸਬੰਧੀ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਰਧ-ਸਰਕਾਰੀ ਪੱਤਰ ਲਿਖਿਆ
ਚੰਡੀਗੜ੍ਹ, 17 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ…
-

ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ
ਮੋਗਾ, 17 ਮਾਰਚ,ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ, ਲੁੱਟਾਂ ਖੋਹਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਨੂੰ ਸਫਲਤਾ ਹਾਸਲ ਹੋਈ। ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ(ਡੀ) ਮੋਗਾ, ਸ਼੍ਰੀ ਰਮਨਦੀਪ ਸਿੰਘ ਡੀ.ਐੱਸ.ਪੀ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਮਹਿਣਾ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ…
-

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ
ਮਾਲੇਰਕੋਟਲਾ 17 ਮਾਰਚ –ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾ ਯਤਨਾਂ ਸਦਕਾਂ ਸ਼ਹਿਰ ਵਿੱਚ ਬਹੁਤ ਹੱਦ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ
ਸੰਗਰੂਰ, 17 ਮਾਰਚ: ਸੰਗਰੂਰ ਵਾਸੀਆਂ ਨੂੰ ਦਰਪੇਸ਼ ਸੀਵਰੇਜ਼ ਦੀ ਵੱਡੀ ਸਮੱਸਿਆ ਦਾ ਸਥਾਈ ਤੌਰ ‘ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ ਨਵੀਂ ਸੀਵਰੇੇਜ਼ ਪਾਈਪਲਾਈਨ ਪਾਉਣ ਦੇ ਕੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ…