Tag: Punjab Headlines
-

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ
ਪਟਿਆਲਾ, 17 ਮਾਰਚ: ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ…
-

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ: ਐੱਸ ਡੀ ਐਮ
ਬਰਨਾਲਾ, 17 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗਤੀਵਿਧੀਆਂ ਜ਼ਿਲ੍ਹਾ ਬਰਨਾਲਾ ਵਿੱਚ ਵਿਆਪਕ ਪੱਧਰ ‘ਤੇ ਜਾਰੀ ਹਨ। ਇਸ ਮੁਹਿੰਮ ਤਹਿਤ ਐਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਅਤੇ ਡੀ ਐਸ ਪੀ (ਹੈਡਕੁਆਰਟਰ) ਸਤਵੀਰ ਸਿੰਘ ਵਲੋਂ ਟੀਮ ਸਮੇਤ ਬੱਸ ਸਟੈਂਡ ਨੇੜੇ ਸੈਂਸੀ ਬਸਤੀ…
-

ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ
ਰੂਪਨਗਰ, 17 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48…
-

ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ
ਰੂਪਨਗਰ, 17 ਮਾਰਚ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਰੂਪਨਗਰ ਸ਼੍ਰੀ ਸਚਿਨ ਪਾਠਕ ਦੀ ਪ੍ਰਧਾਨਗੀ ਹੇਠ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੂਥ ਲੈਵਲ ਏਜੰਟਾਂ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਨੁਮਾਇੰਦਿਆਂ ਨੂੰ ਆਪਣੇ ਖੇਤਰ ਅਧੀਨ ਬੀ.ਐਲ.ਏ ਦੀ ਨਿਯੁਕਤੀ ਸਬੰਧੀ ਸ਼ਰਤਾ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ…
-

ਵਿਧਾਇਕ ਸਿੱਧੂ ਦੀ ਅਗਵਾਈ ‘ਚ ਨਿਊ ਜਨਤਾ ਨਗਰ ਵਿਖੇ ‘ਫੈਕਟਰੀ ਲਾਇਸੈਂਸ’ ਕੈਂਪ ਆਯੋਜਿਤ
ਲੁਧਿਆਣਾ, 17 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਨਿਊ ਜਨਤਾ ਨਗਰ ਵਿਖੇ ਫੈਕਟਰੀ ਲਾਇਸੈਂਸ ਕੈਂਪ ਦਾ ਆਯੋਜਨ ਕੀਤਾ। ਸਥਾਨਕ ਗੁਰਦੁਆਰਾ ਸ਼੍ਰੀ ਨਾਮ ਸਿਮਰਨ ਸਾਹਿਬ, ਗਲੀ ਨੰਬਰ 1 ਵਿਖੇ ਕੈਂਪ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਸੁਚਾਰੂ, ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ…
-

ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ
ਮਲੋਟ / ਸ੍ਰੀ ਮੁਕਤਸਰ ਸਾਹਿਬ 17 ਮਾਰਚਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਸਮਾਜਿਕ ਤੇ ਆਰਥਿਕ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਕਰਵਾਏ ਗਏ ਸਮਾਗਮ ਦੀ…
-

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਹੋਈ ਸਮੀਖਿਆ ਬੈਠਕ
ਸ੍ਰੀ ਮੁਕਤਸਰ ਸਾਹਿਬ 17 ਮਾਰਚ ਇਤਿਹਾਸਕ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਇੱਥੇ ਇੱਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਨੇ ਕੀਤੀ, ਜਦੋਂ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਵੀ ਵਿਸ਼ੇਸ਼ ਤੌਰ ਤੇ ਇਸ…
-

ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ
ਮੋਗਾ, 17 ਮਾਰਚ,ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਥੋੜੇ ਸਮੇਂ ਵਿੱਚ ਹੀ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੀ ਸੰਦੀਪ ਵਡੇਰਾ ਕਪਤਾਨ ਪੁਲਿਸ…
-

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਹੁਸ਼ਿਆਰਪੁਰ, 16 ਮਾਰਚ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 40 ਦੇ ਚੌਕ ਸੁਰਾਜਾ ਵਿਖੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਵਿਚ…
-

ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ…
-

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17.60 ਲੱਖ ਰੁਪਏ ਅਤੇ 4000 (ਅਮਰੀਕੀ ਡਾਲਰ) ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ…
-

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਲੁਧਿਆਣਾ, 16 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ…
-

ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਸਿਪਾਹੀ ਦੀ ਭਰਤੀ ਲਈ ਸੀ ਪਾਇਟ ਵਿਖੇ ਸਿਖਲਾਈ ਸ਼ੁਰੂ
ਫ਼ਤਹਿਗੜ੍ਹ ਸਾਹਿਬ, 16 ਮਾਰਚ ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਕੈਪ ਸਹੀਦਗੜ੍ਹ ਵਿਖੇ ਅਗਨੀਵੀਰ ਅਤੇ ਪੰਜਾਬ ਪੁਲਿਸ ਕਾਸਟੇਬਲ ਦੇ ਪੇਪਰ ਦੀ ਤਿਆਰੀ ਚਲ ਰਹੀ ਹੈ। ਇਹ ਜਾਣਕਾਰੀ ਕੈਪਟਨ ਨਰੇਂਦਰ ਕੁਮਾਰ ਸਿੰਘ ਟਰੇਨਿੰਗ ਅਫਸਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਜਲਦੀ ਤੋ ਜਲਦੀ ਆਪਣੇ ਸਰਟੀਫਿਕੇਟਾਂ ਦੀਆ ਫੋਟੋ ਕਾਪੀਆ ਅਤੇ ਦੋ ਪਾਸਪੋਰਟ ਫੋਟੋ…
-

ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਵਿਸੇ਼ਸ ਕਿਸਾਨ ਸਿਖਲਾਈ ਕੈਂਪ
ਅਹਿਮਦਗੜ੍ਹ/ਮਾਲੇਰਕੋਟਲਾ 16 ਮਾਰਚ : ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਗਾਤਾਰ ਬਲਾਕ ਅਹਿਮਦਗੜ੍ਹ ਦੇ ਪਿੰਡਾ ‘ਚ ਕਿਸਾਨ ਜਾਗਰੂਕਤਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੰਦੌੜ, ਬੀੜ ਅਮਾਮਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕੀਤਾ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਬੀ.ਟੀ.ਐਮ ਅਹਿਮਦਗੜ੍ਹ ਮਹੁੰਮਦ ਜਮੀਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫ਼ਾਇਦਿਆਂ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਲਈ ਜਾਗਰੂਕ ਕੀਤਾ। ਏ.ਟੀ.ਐਮ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਦੀ ਮੁਹੱਤਤਾ ਵਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਅਤੇ ਜਹਿਰਾਂ ਦੀ ਵਰਤੋਂ ਕਰਨ ਤੋਂ ਗੋਰੇਜ ਕਰਨ ਦੀ ਅਪੀਲ ਕੀਤੀ।
-

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ‘ਲੱਖੇ ਵਾਲੇ ਜਵੈਲਰਜ਼’ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ
ਜਗਰਾਉਂ (ਲੁਧਿਆਣਾ), 16 ਮਾਰਚ (000) – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਾਣੀ ਝਾਂਸੀ ਚੌਂਕ, ਜਗਰਾਉਂ (ਲੁਧਿਆਣਾ) ਨੇੜੇ ਲੱਖੇ ਵਾਲੇ ਜਵੈਲਰਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਇੱਕ ਮੁਕਾਬਲੇ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ ਸੀ। ਮੁਲਜ਼ਮ ਦੀ ਪਛਾਣ ਕ੍ਰਿਸ਼ਨ…
-

ਬਹੁ-ਮੰਤਵੀ ਸਹਿਕਾਰੀ ਸਭਾ ਜਸੜਾਂ ਦੀ ਇਮਾਰਤ ਦੀ ਛੇਤੀ ਬਦਲੇਗੀ ਨੁਹਾਰ-ਏ. ਆਰ.ਰਮਨ
ਫ਼ਤਹਿਗੜ੍ਹ ਸਾਹਿਬ, 16 ਮਾਰਚ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਬੁਨਿਆਦੀ ਜਰੂਰਤਾ ਪੂਰੀਆਂ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਜਿਲੇ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ ਅਮਲੋਹ ਰਮਨ ਨੇ ਦਿੱਤੀ। ਉਹਨਾਂ ਦੱਸਿਆ ਕਿ ਜੱਸੜਾਂ ਦੀ ਬਹੁ…
-

ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ
ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ…
-

ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 16 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ ਨੇ ਅਜ਼ਾਦੀ ਤੋ ਬਾਅਦ 70 ਸਾਲਾ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਨਿਗੁਣਾ ਕਰ ਦਿੱਤਾ ਹੈ। ਹਜਾਰਾ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦਿੱਤੀਆਂ…