Tag: punjab news
-

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ…
-

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 4 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ…
-

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ ਹੈ ਅਤੇ ਅੱਜ ਵੀ ਇਸ ਮਹਾਨ ਵਿਰਾਸਤ ਰਾਹੀਂ ਪੰਜਾਬ, ਦੇਸ਼ ਪ੍ਰਤੀ ਨਿਰੰਤਰ ਯੋਗਦਾਨ ਪਾ ਰਿਹਾ ਹੈ।ਪੰਜਾਬ ਕਲਾ ਭਵਨ ਵਿਖੇ ਅੱਜ ਤਿੰਨ ਜਿਲਦਾਂ ਅਤੇ 1,980 ਸਫਿਆਂ ਦੀ ਕਿਤਾਬ ‘ਪੰਜਾਬ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 19 ਅਤੇ 23 ‘ਚ 27 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਹੁਸ਼ਿਆਰਪੁਰ, 4 ਅਕਤੂਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 19 ਅਤੇ ਵਾਰਡ ਨੰਬਰ 23 ਵਿੱਚ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਇਲਾਕਿਆਂ ਦੇ…
-

ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਹਾਕੀ ਖਿਡਾਰਨ ਬਲਜੀਤ ਕੌਰ ਦਾ ਸ਼ਾਨਦਾਰ ਸਵਾਗਤ
ਤਰਨ ਤਾਰਨ, 4 ਅਕਤੂਬਰ : ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਪਰਤੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਦੀ ਤਰਫੋਂ ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ, ਕੋਚ ਸ਼ਰਨਜੀਤ ਸਿੰਘ ਤੇ ਦਵਿੰਦਰ ਸਿੰਘ ਵੱਲੋਂ…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 257ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 628 ਟਿਕਾਣਿਆਂ ’ਤੇ ਛਾਪੇਮਾਰੇ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ , ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਵਾਲੀ ਫੈਸਲਾਕੁੰਨ ਜੰਗ ਹੈ ,ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ…
-

5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਰਾਹੀਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ
ਮਾਲੇਰਕੋਟਲਾ, 4 ਅਕਤੂਬਰ: ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ 5 ਅਕਤੂਬਰ 2026 ਨੂੰ ‘ਸਮਾਧਾਨ ਕੈਂਪ’ ਲਗਾਏ ਜਾ ਰਹੇ ਹਨ। ਇਹ ਕੈਂਪ ਪੁਲਿਸ ਲਾਈਨ ਮਾਲੇਰਕੋਟਲਾ, ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਸਬ-ਡਿਵੀਜ਼ਨ ਅਮਰਗੜ੍ਹ ਵਿਖੇ ਲਗਾਏ ਜਾਣਗੇ। ਮਾਲੇਰਕੋਟਲਾ ਵਿਖੇ ਮੁੱਖ ਕੈਂਪ ਸਵੇਰੇ 10:00 ਵਜੇ ਪੁਲਿਸ ਲਾਈਨ…
-

ਜਿਲ੍ਹਾ ਪੱਧਰੀ ਖੇਡਾਂ 31—40, 41—50, 51—60,61—70 ਅਤੇ 70 ਤੋਂ ਵੱਧ ਉਮਰ ਵਰਗ ਦੇ ਖੇਡ ਮੁਕਾਬਲਿਆਂ ਦੀ ਹੋਈ ਸਮਾਪਤੀ
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ—4 ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਗੁਰੂ ਗੋਬਿੰਦ…
-

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਖੇਡ ਮੈਦਾਨ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਸੰਗਰੂਰ, 4 ਅਕਤੂਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੰਗਰੂਰ ਵਿਖੇ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਹੌਸਲਾ…
-

ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ
ਨੰਗਲ 04 ਅਕਤੂਬਰ: ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਸਮਾਗਮ ਵਿੱਚ ਹਾਜ਼ਰੀ ਲਗਵਾਈ ਅਤੇ ਪ੍ਰਭੂ ਜੀ ਦੇ ਚਰਨਾਂ ਵਿੱਚ ਪੰਜਾਬ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ…
-

ਕੱਟਿਆਂਵਾਲੀ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ
ਲੰਬੀ/ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ- ਪੰਜਾਬ ਸਰਕਾਰ ਦੀ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਜੱਦੀ ਹਲਕੇ ਲੰਬੀ ਦੇ ਪਿੰਡ ਕੱਟਿਆਂਵਾਲੀ ਵਿਖੇ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਈਆਂ ਵੱਖ-ਵੱਖ ਸਹੂਲਤਾਂ ਅਤੇ…
-

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ
ਬਟਾਲਾ, 4 ਅਕਤੂਬਰ – ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਠੀਕਰੀਵਾਲ ਉਚਾ ਵਿਖੇ ਨੌਜਵਾਨਾਂ ਨੂੰ ਜਿਮ ਦਾ ਸਮਾਨ, ਵਾਲੀਬਾਲ ਅਤੇ ਕ੍ਰਿਕਟ ਦਾ ਸਮਾਨ ਵੰਡਿਆਂ। ਉਨ੍ਹਾਂ ਕਿਹਾ ਕਿ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਨਾਲ ਜੋੜਨ ਲਈ ਲਗਾਤਰ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ…
-

ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ-4) ਅਧੀਨ ਜਿਲ੍ਹਾ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸੇਟਡੀਅਮ ਵਿਚ ਜਾਰੀ
ਫਰੀਦਕੋਟ 4 ਅਕਤੂਬਰ- ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ-4 ਅਧੀਨ ਜਿਲ੍ਹਾ ਪੱਧਰ ਖੇਡਾਂ -2026 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਦੇ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ
ਲਹਿਰਾਗਾਗਾ, 4 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ ਸਮਾਗਮ ਵਿੱਚ…
-

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਫ਼ਤਹਿਗੜ੍ਹ ਚੂੜੀਆਂ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ ਚੂੜੀਆਂ ਦੇ ਘਣੀਏ ਕੇ ਬਾਂਗਰ ਵਿਖੇ ਵੱਡੀ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ 90 ਫੀਸਦੀ ਪਰਿਵਾਰਾਂ ਲਈ ਮੁਫ਼ਤ ਬਿਜਲੀ, 10 ਲੱਖ ਤੱਕ ਦੇ ਇਲਾਜ, 88 ਫੀਸਦੀ ਖੇਤੀਬਾੜੀ…
-

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ
ਚੰਡੀਗੜ੍ਹ 3 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਮਾਇਸਰਖਾਨਾ ਨੇ ਇੱਕ ਸਰਕਾਰੀ ਸਕੂਲ ਦੇ ਕੰਮਕਾਜ ਬਾਰੇ ਝੂਠੇ ਬਿਆਨ ਦੇ ਕੇ ਪਾਰਟੀ ਨੂੰ ਬਦਨਾਮ ਕਰਨ ਦੀ…
-

ਅਕਾਲੀ ਦਲ ਨੂੰ ਲੰਬੀ ਹਲਕੇ ਵਿੱਚ ਇੱਕ ਹੋਰ ਝਟਕਾ, ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ਵਿੱਚ ਸ਼ਾਮਲ
ਲੰਬੀ 3 ਅਕਤੂਬਰ, 2026- ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਅਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿੱਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ…
-

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਤਰਨ ਤਾਰਨ, ਅਕਤੂਬਰ 3:n ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ…
-

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ
ਚੰਡੀਗੜ੍ਹ, 3 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ…
-

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਤਹਿ ਸਨਮਾਨ ਰਾਸ਼ੀਆਂ ਖਾਤੀਆਂ ਵਿੱਚ ਪਹੁੰਚੀ, ਮਾਨ ਸਰਕਾਰ ਦੇ ਵਾਅਦੇ ਨਿਰਵਿਘਨ ਹੋ ਰਹੇ ਨੇ ਮੁਕੰਮਲ
ਕੀਰਤਪੁਰ ਸਾਹਿਬ 03 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਦੀ ਸਨਮਾਨ ਰਾਸ਼ੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਣ ’ਤੇ ਲਾਭਪਾਤਰੀ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਕੋਟਬਾਲਾ ਦੀਆਂ ਮਹਿਲਾਵਾਂ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਤਹਿਤ ਸਨਮਾਨ ਰਾਸ਼ੀ…