Tag: punjab news
-

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ
ਗੁਰਦਾਸਪੁਰ, 10 ਫਰਵਰੀ ( ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਨਿਰੰਤਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਗੁਰਦਾਸਪੁਰ…
-

ਦੂਜਾ ਦਿਨ ਜ਼ਿਲ੍ਹੇ ‘ਚ ‘ਆਪ੍ਰੇਸ਼ਨ ਪ੍ਰਹਾਰ-2’ ਤਹਿਤ ਵਿਸ਼ੇਸ਼ ਕਾਰਡਨ ਐਂਡ ਸਰਚ ਮੁਹਿੰਮ ਮੁਹਿੰਮ ਦਾ ਆਗਾਜ
ਮਾਲੇਰਕੋਟਲਾ, 10 ਫਰਵਰੀ: ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਜੀ. (ਜੀ.ਆਰ.ਪੀ.) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਨੈਟਵਰਕ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਅਧੀਨ 72 ਘੰਟਿਆਂ ਲਈ ਵਿਸ਼ੇਸ਼ ਕਾਰਡਨ ਐਂਡ ਸਰਚ ਆਪ੍ਰੇਸ਼ਨ ਚਲਾਇਆ…
-

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 61 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ
ਰੂਪਨਗਰ, 10 ਫਰਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 61 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਸ ਕੈਂਪ ਸਬੰਧੀ…
-

“ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ
ਰੂਪਨਗਰ, 10 ਫਰਵਰੀ: “ਸਮਾਰਟ ਟੈਕ, ਸੁਰੱਖਿਅਤ ਵਿਕਲਪ – ਏਆਈ ਦੀ ਸੁਰੱਖਿਅਤ ਅਤੇ ਜ਼ਿੰਮੇਵਾਰ ਵਰਤੋਂ” ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ (ਲੜਕੀਆਂ) ਵਿਖੇ ਅੱਜ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ। ਐਨਆਈਸੀ ਟੀਮ ਇੰਜੀਨੀਅਰ ਬੱਬਰਜੀਤ ਸਿੰਘ ਵੱਲੋਂ ਵਿਦਿਆਰਥੀਆ ਨਾਲ ਇੱਕ ਪੀਪੀਟੀ ਸਾਂਝੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਸਾਈਬਰ ਸੁਰੱਖਿਆ ਅਤੇ ਇੰਟਰਨੈਟ ਧੋਖਾਧੜੀ ਬਾਰੇ ਦੱਸਿਆ ਗਿਆ। ਉਨ੍ਹਾਂ…
-

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ
ਹੁਸ਼ਿਆਰਪੁਰ, 10 ਫਰਵਰੀ:ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ…
-

ਗੈਂਗਸਟਰਾਂ ‘ਤੇ ਵਾਰ’: ‘ਆਪਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 10 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ…
-

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ” ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ,10 ਫ਼ਰਵਰੀ:* ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ ‘ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ…
-

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ…
-

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ
ਅੰਮ੍ਰਿਤਸਰ, 10 ਫਰਵਰੀ –ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ…
-

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ
ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ…
-

ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 10 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ…
-

ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ
ਚੰਡੀਗੜ੍ਹ, 10 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਹਰੇਕ ਪਰਿਵਾਰ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੁਆਰਾ ਕੀਤੇ ਜਾ ਰਹੇ ਕੂੜ ਪ੍ਰਚਾਰ ਤੋਂ ਗੁੰਮਰਾਹ ਨਾ ਹੋਣ।ਇਕ ਵੀਡੀਓ ਸੰਦੇਸ਼ ਰਾਹੀਂ ਲੋਕਾਂ ਨੂੰ ਮੁਖਾਤਬ ਹੁੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ,…
-

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ
ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ…
-

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ…
-

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ…
-

ਰਾਜਪਾਲ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਤਰਨ ਤਾਰਨ, 9 ਫਰਵਰੀ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ ਪਿੰਡ ਸੇਰੋਂ ਵਿਖੇ ਲਰਨਿੰਗ ਸੈਂਟਰ ਬਿਲਡਿੰਗ ਵਿੱਚ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਸੈਂਟਰ ਵਿੱਚ ਸਵੈ-ਸਹਾਇਤਾ…
-

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ, 9 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇਬਾਹਰ ‘ਬੈਂਡ-ਵਾਜੇ’ ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ…
-

ਜ਼ਿਲ੍ਹੇ ‘ਚ 08 ਮੁਕੱਦਮੇ ਦਰਜ ਕਰਕੇ 72 ਵਿਅਕਤੀ ਕੀਤੇ ਗ੍ਰਿਫ਼ਤਾਰ, 87 ਚਲਾਨ ਤੇ 01 ਭਗੌੜਾ ਗ੍ਰਿਫ਼ਤਾਰ – ਐੱਸਐੱਸਪੀ
ਰੂਪਨਗਰ, 09 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ਼੍ਰੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਗੈਂਗਸਟਰਾਂ ‘ਤੇ ਵਾਰ ਆਪਰੇਸ਼ਨ ਪ੍ਰਹਾਰ-2 ਤਹਿਤ ਅੱਜ ਰੂਪਨਗਰ ਪੁਲਿਸ ਨੇ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢ ਦਿੱਤੀ ਹੈ, ਰੂਪਨਗਰ ਸ਼ਹਿਰ ਨੇੜਲੇ ਸਦਾਬਰਤ ਵਿਖੇ ਇਸ ਮੁਹਿੰਮ ਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਸ.…
-

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਫਰਵਰੀ: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ…
