Tag: punjab news
-

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ…
-

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਫ਼ਰੀਦਕੋਟ ਵਿੱਚ 77ਵੇਂ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
ਫ਼ਰੀਦਕੋਟ, 26 ਜਨਵਰੀ 2026 77ਵੇਂ ਗਣਤੰਤਰ ਦਿਵਸ ਸੰਬਧੀ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਪੂਰੇ ਰਾਸ਼ਟਰੀ ਜੋਸ਼ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ’ਤੇ…
-

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ
ਫ਼ਿਰੋਜ਼ਪੁਰ, 26 ਜਨਵਰੀ, 2026. 77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ…
-

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਕੌਮੀ ਝੰਡਾ
ਤਰਨ ਤਾਰਨ, 26 ਜਨਵਰੀ ( ) – ਦੇਸ਼ ਦਾ 77ਵਾਂ ਗਣਤੰਤਰ ਦਿਹਾੜਾ ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ…
-

16ਵੇਂ ਕੌਮੀ ਵੋਟਰ ਦਿਵਸ ਮੌਕੇ ਲੁਧਿਆਣਾ ਨੂੰ ਉੱਤਮ ਚੋਣ ਜ਼ਿਲ੍ਹਾ ਪੁਰਸਕਾਰ ਨਾਲ ਨਿਵਾਜਿਆ
ਲੁਧਿਆਣਾ, 25 ਜਨਵਰੀ (000) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ 16ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਲੁਧਿਆਣਾ ਵਿੱਚ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੁਲਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਸਿੰਘ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਅਤੇ ਹੋਰ ਵੀ ਮੌਜੂਦ ਸਨ।…
-

ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ., ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ ਵਜੋਂ ਚੁਣੇ
ਸੰਗਰੂਰ, 25 ਜਨਵਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ, 2026 ਨੂੰ ਪੂਰੇ ਭਾਰਤ ਦੇਸ਼ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ ਅਤੇ ਇਸ ਉਪਰੰਤ ਇਹ ਹਰ ਸਾਲ ਇਸੇ ਮਿਤੀ ਭਾਵ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ…
-

ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।
ਫ਼ਿਰੋਜ਼ਪੁਰ, 25 ਜਨਵਰੀ () ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਯੋਗ ਅਗਵਾਈ ਹੇਠ ਅੱਜ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਕੈਂਟ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਲੋਕਤੰਤਰਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਐੱਸ.ਡੀ.ਐੱਮ ਫ਼ਿਰੋਜ਼ਪੁਰ ਸ਼੍ਰੀਮਤੀ ਲਿੰਦਿਆ ਆਈ.ਏ.ਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਜ਼ਿਲ੍ਹਾ ਸਵੀਪ ਕੋਆਰਡੀਨੇਟਰ…
-

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਾਇਰੈਕਟਰ ਜਨਰਲ…
-

5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2026 ਦੀ ਪੂਰਵ ਸੰਧਿਆ ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ। ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ…
-

ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ ਫਲੈਗ ਮਾਰਚ
ਚੰਡੀਗੜ੍ਹ, 25 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ਸੂਬੇ ਭਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸੀਨੀਅਰ…
-

ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 25 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਮੁੱਖ ਸਾਥੀ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ…
-

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 25 ਜਨਵਰੀ*ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ…
-

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ
ਹੁਸ਼ਿਆਰਪੁਰ, 25 ਜਨਵਰੀ:ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ…
-

ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ
ਚੰਡੀਗੜ੍ਹ, 25 ਜਨਵਰੀ 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ (ਪਟਿਆਲਾ) ਦੇ ਸਿਵਲ ਹਸਪਤਾਲ ਵਿਖੇ ਅਤੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ…
-

ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 25 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ,…
-

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਚੰਡੀਗੜ੍ਹ 24 ਜਨਵਰੀ :ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ…
-

ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਅੰਮ੍ਰਿਤਸਰ 24 ਜਨਵਰੀ 2026— ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵਾਂ ਵਰ੍ਹਾ 2026 ਨੂੰ ਪੰਜਾਬ ‘ਚ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ, ਸਿਹਤ, ਤੇ ਸਿੱਖਿਆ ਕ੍ਰਾਂਤੀ ਵਜੋਂ ਮਨਾ ਕੇ ਰੰਗਲੇ ਪੰਜਾਬ ਦੀ ਸਿਰਜਣਾ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਨੂੰ ਸ਼ਹਿਰ…
-

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਚੰਡੀਗੜ੍ਹ 24 ਜਨਵਰੀ, 2026:-ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ…
-

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ 24 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ ‘ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: “ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ”। ਸਾਰੀਆਂ ਧੀਆਂ…