Tag: punjab news

  • ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

    ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

    ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ…

  • ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

    ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

    ਪੱਟੀ/ਤਰਨ ਤਾਰਨ, 23 ਜਨਵਰੀ (         ) – ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ…

  • ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

    ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

    ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।     ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ…

  • ‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

    ‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

    ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ –ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ’ਚ ਮੌਜੂਦ ਸਾਥੀਆਂ ਦੇ ਟਿਕਾਣਿਆਂ…

  • ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

    ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

    ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ…

  • ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

    ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

    ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ…

  •  ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

     ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

    ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ…

  • ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

    ਭਾਰਤ ਵਿੱਚ ਵੋਟਾਂ ਦੀ  ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ

    ਚੰਡੀਗੜ੍ਹ, 22 ਜਨਵਰੀ: ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ  ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ। ਨਵੀਂ ਦਿੱਲੀ ਵਿੱਚ…

  • ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

    ਬਾਲ ਵਿਆਹ ਰੋਕਣ ਲਈ ਮਾਨਸਾ ਅਤੇ ਦਿਆਲਪੁਰਾ ਵਿੱਚ ਜਾਗਰੂਕਤਾ ਕੈਂਪ

    ਮਾਨਸਾ/ਬੁਢਲਾਡਾ, 22 ਜਨਵਰੀ   ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।   ਇਸ ਮੁਹਿੰਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ…

  • ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

    ਚੰਨੀ ਦੇ ਬਿਆਨ ਨਾਲ ਕਾਂਗਰਸ ਦੀ ਦਲਿਤ ਵਿਰੋਧੀ ਸੋਚ ਬੇਨਕਾਬ – ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ

    ਪਾਇਲ, ਖੰਨਾ, ਲੁਧਿਆਣਾ, 21 ਜਨਵਰੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ  ਬਿਆਨ ਤੋਂ ਬਾਅਦ ਜਿੱਥੇ ਕਾਂਗਰਸ ਪਾਰਟੀ ਅੰਦਰ ਘਮਾਸਾਨ ਮਚਿਆ ਹੋਇਆ ਹੈ, ਉੱਥੇ ਹੀ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਗਿਆਸਪੁਰਾ ਨੇ ਕਿਹਾ ਕਿ ਚੰਨੀ ਦੇ ਬਿਆਨ ਨੇ ਇਹ ਗੱਲ ਸਪੱਸ਼ਟ…

  • ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

    ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

    ਤਰਨ ਤਾਰਨ, 21 ਜਨਵਰੀ (           ) – ਅੱਜ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ…

  • ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ

    ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ

    ਗੁਰਦਾਸਪੁਰ, 21 ਜਨਵਰੀ (  ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੀ.ਐਲ.ਓਜ. ਦੁਆਰਾ ਵੋਟਰ ਸੂਚੀਆਂ ਵਿਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗਲਤ ਤਸਵੀਰਾਂ ਅਤੇ ਵੋਟਰਾਂ ਦੇ…

  • ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ

    ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ

    ਸ੍ਰੀ ਮੁਕਤਸਰ ਸਾਹਿਬ, 21 ਜਨਵਰੀ:                ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਵੜਿੰਗ, ਸਰਕਾਰੀ…

  • ਪਿੰਡ ਕਰਮਗੜ੍ਹ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ

    ਪਿੰਡ ਕਰਮਗੜ੍ਹ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ

    ਬਰਨਾਲਾ, 21 ਜਨਵਰੀ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।  ਇਸ ਕੈਂਪ ਦਾ ਆਗਾਜ਼ ਪਿੰਡ ਦੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ.ਅਮਨ ਕੌਂਸਲ ਅਤੇ…

  • ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

    ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

    ਮਾਨਸਾ, 21 ਜਨਵਰੀ  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ…

  • “ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

    “ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

    ਮਾਲੇਰਕੋਟਲਾ, 21 ਜਨਵਰੀ:-                ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।               ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।           ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ।                 ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

  • ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

    ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

    ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3.…

  • 10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

    10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

    ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

  • ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

    ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

    ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ।…

  • ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

    ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

    ਚੰਡੀਗੜ੍ਹ, 21 ਜਨਵਰੀ: 1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ ‘ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ.…