Tag: punjab news
-

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ
ਸੰਗਰੂਰ, 17 ਜਨਵਰੀ (000) – ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ…
-

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ, 90 ਹਜ਼ਾਰ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ
ਚੰਡੀਗੜ੍ਹ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ ਯੁੱਧ ਨਸ਼ਿਆਂ ਵਿਰੁੱਧ’ ਦੇ 322ਵੇਂ ਦਿਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ…
-

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 17 ਜਨਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ…
-

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ
*ਚੰਡੀਗੜ੍ਹ, 17 ਜਨਵਰੀ:*ਪੰਜਾਬ ਵਿੱਚ ਧਰਤੀ ਹੇਠੋਂ ਪੋਟਾਸ਼ ਦੀ ਖੋਜ ਕਰਨ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਭਾਰਤ ਦੀ ਪੋਟਾਸ਼ ਦਰਾਮਦ ’ਤੇ ਭਾਰੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਲਾਹੇਵੰਦ ਘਰੇਲੂ ਖਣਿਜ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਇਸ ਲੜੀ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ…
-

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ
ਮਾਲੇਰਕੋਟਲਾ, 17 ਜਨਵਰੀ – ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ…
-

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 17 ਜਨਵਰੀ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ…
-

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ
ਚੰਡੀਗੜ੍ਹ, 17 ਜਨਵਰੀ: ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) 2024 ਲਈ ਪੰਜਾਬ ਨੇ ‘ਲੀਡਰ ਸਟੇਟ’ ਵਜੋਂ ਨਾਮਣਾ ਖੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਸਾਂਝੀ ਕੀਤੀ। ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) ਇੱਕ ਵਿਆਪਕ, ਡੇਟਾ-ਅਧਾਰਤ ਢਾਂਚਾ ਹੈ, ਜੋ ਨੀਤੀ ਆਯੋਗ ਦੁਆਰਾ…
-

ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ
ਹੁਸ਼ਿਆਰਪੁਰ, 17 ਜਨਵਰੀ : ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ “ਨੇਚਰ ਫੈਸਟ” ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ…
-

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ
ਧੂਰੀ, 17 ਜਨਵਰੀ: ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ…
-

ਸੰਗਰੂਰ ਪੁਲੀਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਦੋ ਦੋਸ਼ੀ ਕਾਬੂ
ਸੰਗਰੂਰ, 16 ਜਨਵਰੀ: ਸੰਗਰੂਰ ਪੁਲੀਸ ਨੇ ਬੀਤੀ 11 ਜਨਵਰੀ ਨੂੰ ਧੂਰੀ ਖੇਤਰ ‘ਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਪੁਲਿਸ ਲਾਈਨ ਸੰਗਰੂਰ ਵਿਖੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਤਲ ਦੋ ਵਿਅਕਤੀਆਂ ਵੱਲੋਂ ਆਪਣੇ ਤੀਜੇ ਸਾਥੀ ਨਾਲ…
-

ਹੋਲਾ ਮਹੱਲਾ ਦੇ ਸੰਬੰਧ ‘ਚ ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
ਰੂਪਨਗਰ, 16 ਜਨਵਰੀ: ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਬਲਾਕ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਬੰਧਤ ਸਿਹਤ ਸਟਾਫ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ 27 ਫਰਵਰੀ ਤੋਂ 04 ਮਾਰਚ 2026 ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਤਿਉਹਾਰ…
-

ਡਿਪਟੀ ਕਮਿਸ਼ਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਯੋਜਨਾਵਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਮਾਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਪ੍ਰਗਤੀ ਅਤੇ ਲੰਬਿਤ ਕੰਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਵਾਮੀਤਵ ਯੋਜਨਾ (ਮਾਲਕੀ ਯੋਜਨਾ) ਦੀ ਮੌਜੂਦਾ…
-

ਸੈਸ਼ਨ ਕੋਰਟ ਮੋਹਾਲੀ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਦੋ ਇੰਪਰੂਵਮੈਂਟ ਟਰੱਸਟ ਕਰਮਚਾਰੀਆਂ ਨੂੰ ਚਾਰ ਸਾਲ ਦੀ ਕੈਦ ਅਤੇ 20000 ਰੁਪਏ ਦਾ ਜੁਰਮਾਨਾ
ਚੰਡੀਗੜ੍ਹ, 16 ਜਨਵਰੀ: ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਪਹੁੰਚ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਇੰਪਰੂਵਮੈਂਟ ਟਰੱਸਟ ਰੋਪੜ ਵਿਖੇ ਤਾਇਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮੁਕੱਦਮੇ ਦੀ ਮੁਕੰਮਲ ਸੁਣਵਾਈ ਤੋਂ ਬਾਅਦ ਅੱਜ ਸਮਰੱਥ ਅਦਾਲਤ ਨੇ ਉਕਤ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਂਦਿਆਂ ਦੋਵਾਂ ਦੋਸ਼ੀਆਂ…
-

ਪੰਜਾਬ ਦੇ ਸਿਹਤ ਮੰਤਰੀ ਨੇ ਤੰਬਾਕੂ ਵਿਰੁੱਧ ਇੱਕਜੁੱਟ ਹੋ ਕੇ ਮੁਹਿੰਮ ਸ਼ੁਰੂ ਕਰਨ ਦਾ ਦਿੱਤਾ ਸੱਦਾ, ਨੌਜਵਾਨਾਂ ਨੂੰ ਮੁਹਿੰਮ ਦੀ ਅਗਵਾਈ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 16 ਜਨਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ ਭਵਿੱਖ ਦੇ ਨਿਰਮਾਤਾ ਦੱਸਦਿਆਂ ਤੰਬਾਕੂ ਵਿਰੁੱਧ ਇੱਕਜੁੱਟ ਹੋਣ ਅਤੇ ਇਸ ਵਿਰੁੱਧ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ “ਬਿਲਡਿੰਗ ਏ ਤੰਬਾਕੂ-ਫਰੀ ਜਨਰੇਸ਼ਨ ਥਰੋ ਪ੍ਰਮੋਸ਼ਨ, ਅਡੈਪਟੇਸ਼ਨ ਐਂਡ ਇੰਪਲੀਮੈਂਟੇਸ਼ਨ ਆਫ ਨਿਊ ਇੰਨੀਸ਼ੀਏਟਿਵ” ਸਿਰਲੇਖ ਹੇਠ ਕਰਵਾਏ…
-

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ
ਚੰਡੀਗੜ੍ਹ 16 ਜਨਵਰੀ: ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ।…
-

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ…
-

ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ
ਅੰਮ੍ਰਿਤਸਰ, 16 ਜਨਵਰੀ 2026— ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ…
-

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ…
-

ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ
ਲੁਧਿਆਣਾ : 16 ਜਨਵਰੀ 2026( ) ਗੰਨੇ ਦੀ ਚੌੜੀ ਵਿੱਥ ਤੇ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ/ਸੂਰਜ ਦੀ ਰੌਸ਼ਨੀ ਮਿਲਦੀ ਹੈ ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿਚ ਵਾਧਾ ਹੁੰਦਾ ਹੈ , ਜਿਸ ਨਾਲ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵਾਧਾ ਹੋਣ ਕਾਰਨ ਵਾਧੂ ਆਮਦਨ ਹੁੰਦੀ ਹੈ । ਜ਼ਿਲਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿਚ…
