Tag: punjab news
-

‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲਗਾਇਆ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਹੁਸ਼ਿਆਰਪੁਰ, 12 ਜਨਵਰੀ :ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਅਧੀਨ ਔਰਤਾਂ ਲਈ ਸਿੱਖਿਆ, ਅਧਿਕਾਰਾਂ, ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਡਾ. ਬੀ.ਆਰ ਅੰਬੇਡਕਰ ਭਵਨ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਵਿਖੇ ਲਗਾਇਆ ਗਿਆ। ਇਸ ਸਮਾਗਮ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਮੁੱਖ ਮਹਿਮਾਨ ਸਨ। ਉਨ੍ਹਾਂ ਦੱਸਿਆ ਕਿ ਇਸ…
-

ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ
ਧੂਰੀ, 12 ਜਨਵਰੀ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ…
-

ਲੋਕ ਹਿੱਤ ਵਿੱਚ ਅਹਿਮ ਫੈਸਲਾ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਕ ਆਵਾਜਾਈ ਪ੍ਰਣਾਲੀ ਵਿੱਚ ਲਿਆਂਦੀ ਵਿਆਪਕ ਤਬਦੀਲੀ
ਚੰਡੀਗੜ੍ਹ, 12 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਾਲ ਹੀ ਦੇ ਸਾਲਾਂ ਵਿੱਚ ਸਰਕਾਰੀ ਬੱਸ ਸੇਵਾਵਾਂ ਵਿੱਚ ਕੀਤੇ ਵਿਆਪਕ ਵਿਸਥਾਰ ਸਦਕਾ ਪੰਜਾਬ ਦੀ ਆਵਾਜਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਤਬਦੀਲੀ ਲਿਆਂਦੀ ਜਾ ਰਹੀ ਹੈ। ਸਰਕਾਰ ਦੇ ਫਲੀਟ ਵਿੱਚ 1,279 ਬੱਸਾਂ ਸ਼ਾਮਲ ਕਰਨ ਦਾ ਫੈਸਲਾ ਸਿਰਫ਼ ਗਿਣਤੀ ਵਿੱਚ ਵਾਧਾ ਕਰਨਾ ਨਹੀਂ ਸਗੋਂ ਸ਼ਹਿਰੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 317ਵੇਂ ਦਿਨ ਪੰਜਾਬ ਪੁਲਿਸ ਵੱਲੋਂ 69 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 12 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 317ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 272 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 317 ਦਿਨਾਂ…
-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ
ਫਗਵਾੜਾ, 12 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿਖੇ ਸੂਬੇ ਦੇ ਪਹਿਲੇ ਸਟਾਰਟਅੱਪ ਪੰਜਾਬ ਕਨਕਲੇਵ ਦਾ ਉਦਘਾਟਨ ਕੀਤਾ, ਜਿਸ ਤਹਿਤ ਨਵੀਨਤਾ, ਸਖ਼ਤ ਮਿਹਨਤ ਅਤੇ ਉੱਦਮਤਾ ਨੂੰ ਸਰਕਾਰ ਦੇ ਆਰਥਿਕ ਦ੍ਰਿਸ਼ਟੀਕੋਣ ਵਿੱਚ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਕਰਵਾਇਆ ਗਿਆ…
-

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਲਈ ਸੁਰੱਖਿਆ ਦੇ ਕੀਤੇ ਪੁਖਤਾ ਪ੍ਰਬੰਧ
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 12 ਜਨਵਰੀ: ਮਾਘੀ ਦੇ ਇਤਿਹਾਸਕ ਅਤੇ ਪਵਿੱਤਰ ਮੇਲੇ ਤੋਂ ਪਹਿਲਾਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਪੰਜਾਬ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ, ਆਵਾਜਾਈ ਅਤੇ ਜਨਤਕ ਸਹੂਲਤਾਂ ਸਬੰਧੀ ਸਾਰੇ ਪ੍ਰਬੰਧਾਂ ਦੀ ਵਿਆਪਕ ਸਮੀਖਿਆ ਕੀਤੀ ਤਾਂ ਜੋ ਇਸ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ…
-

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ
ਚੰਡੀਗੜ੍ਹ, 12 ਜਨਵਰੀ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ…
-

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ
ਚੰਡੀਗੜ੍ਹ, 12 ਜਨਵਰੀ: ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ…
-

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ
ਚੰਡੀਗੜ੍ਹ, 12 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ ‘ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ…
-

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
*ਚੰਡੀਗੜ੍ਹ, 12 ਜਨਵਰੀ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ…
-

ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 12 ਜਨਵਰੀ: ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ”…
-

ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 12 ਜਨਵਰੀ: ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ…
-

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ
ਬਠਿੰਡਾ, 11 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ…
-

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
ਚੰਡੀਗੜ੍ਹ/ਜਲੰਧਰ, 11 ਜਨਵਰੀ : ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ…
-

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
ਜਲੰਧਰ, 11 ਜਨਵਰੀ: ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ…
-

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
ਚੰਡੀਗੜ੍ਹ, 11 ਜਨਵਰੀ 2026 : ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ…
-

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ
ਚੰਡੀਗੜ੍ਹ, 11 ਜਨਵਰੀ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ “ਘੋੜਾ ਮੰਡੀ”…
-

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ
*ਚੰਡੀਗੜ੍ਹ, 11 ਜਨਵਰੀ:* ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਸੁਧਾਰਾਂ ‘ਤੇ ਹੋਰ ਚਾਨਣਾ ਪਾਉਂਦਿਆਂ…
-

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ ‘ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ…