Tag: punjab news
-

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 8 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ…
-

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ
ਲੁਧਿਆਣਾ, 8 ਜਨਵਰੀ:ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ…
-

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72…
-

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ
ਚੰਡੀਗੜ੍ਹ, ਜਨਵਰੀ 8: ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ…
-

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ
ਚੰਡੀਗੜ੍ਹ, 8 ਜਨਵਰੀ: ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ…
-

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ
ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ…
-

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ…
-

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ
ਸ੍ਰੀ ਮੁਕਤਸਰ ਸਾਹਿਬ, 08 ਜਨਵਰੀ: ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ…
-

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ
ਫ਼ਰੀਦਕੋਟ 08 ਜਨਵਰੀ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ,…
-

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ ()ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ…
-

ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 8 ਜਨਵਰੀ : ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸੁਣਾਉਂਦੇ ਹੋਏ ਦੱਸਿਆ ਕਿ ਜਲਦ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ 1035 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ…
-

ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ
*ਫਗਵਾੜਾ, 7 ਜਨਵਰੀ*ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।‘ਆਪ’ ਮੁਖੀ…
-

ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ
ਮਾਨਸਾ, 7 ਜਨਵਰੀ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ। ਇਹ ਪ੍ਰਗਟਾਵਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ…
-

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ
ਫਾਜ਼ਿਲਕਾ 7 ਜਨਵਰੀਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲ਼ੋ ਦੱਸਿਆ ਗਿਆ ਕਿ ਜਿਲ੍ਹਾ ਟਾਸਕ ਫੋਰਸ ਟੀਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ ਵੱਖ…
-

ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ
ਮਾਲੇਰਕੋਟਲਾ, 07 ਜਨਵਰੀ- ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੁਆਰਾ ਨਸ਼ੇ ਦੀ ਵਿਕਰੀ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। …
-

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ
ਤਰਨ ਤਾਰਨ, 07 ਜਨਵਰੀ ( ) – ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ…
-

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ
ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦੇਵ ਉਮਰ 70 ਸਾਲ ਵਾਸੀ ਪਿੰਡ…
-

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਾਲ ਸੂਬੇ ਭਰ ਵਿੱਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ,…
-

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜਨਵਰੀ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ ,…
-

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ
ਚੰਡੀਗੜ੍ਹ/ ਮਲੋਟ, 07 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤਾਂ ਜੋ ਬੱਚਿਆਂ ਦੀ…