Tag: punjab news
-

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਹੁਸ਼ਿਆਰਪੁਰ, 4 ਜਨਵਰੀ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਾਡਲ ਟਾਊਨ ਸਥਿਤ ਆਪਣੇ ਦਫਤਰ ਵਿੱਚ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਅਤੇ ਜ਼ਿਲ੍ਹੇ ਦੇ ਹੋਰਨਾਂ ਹਲਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ…
-

ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਨਸ਼ਾ ਮੁਕਤ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਦਿੱਤਾ ਸੱਦਾ
ਹੁਸ਼ਿਆਰਪੁਰ, 4 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ…
-

ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ।…
-

‘ਯੁੱਧ ਨਸ਼ਿਆਂ ਵਿਰੁੱਧ’: 309ਵੇਂ ਦਿਨ, ਪੰਜਾਬ ਪੁਲਿਸ ਨੇ 94 ਨਸ਼ਾ ਤਸਕਰਾਂ ਨੂੰ 593 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ”ਦੇ ਲਗਾਤਾਰ 309ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 312 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 79 ਐਫਆਈਆਰਜ਼ ਦਰਜ ਕੀਤੀਆਂ । ਇਸ ਦੇ ਨਾਲ, 309 ਦਿਨਾਂ…
-

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ
ਚੰਡੀਗੜ੍ਹ, 4 ਜਨਵਰੀ:ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ…
-

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ
ਜੰਡਿਆਲਾ ਗੁਰੂ, 4 ਜਨਵਰੀ 2026— ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ ਉੱਤੇ ਖਰਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ ਅਤੇ ਪੰਜਾਬ ਪਿੰਡਾਂ ਦਾ ਦੇਸ਼ ਹੈ, ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਵਿੱਚ ਉਹ ਸਭ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਅੱਜ ਦੇ ਸਮੇਂ ਦੀ ਲੋੜ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਨਿਕਾਸ, ਖੇਡ ਮੈਦਾਨਾਂ ਨੂੰ ਵਿਕਸਿਤ ਕਰਨਾ, ਕੂੜੇ ਪ੍ਰਬੰਧਨ ਦੇ ਕੰਮ ਕਰਨੇ ਅਤੇ ਪਿੰਡਾਂ ਦੇ ਵਿੱਚ ਬਿਹਤਰ ਸਿਹਤ- ਸਿੱਖਿਆ ਸਹੂਲਤਾਂ ਦੇਣੀਆਂ ਸਾਡੀ ਅੱਜ ਦੀ ਤਰਜੀਹ ਹਨ। ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਖਜ਼ਾਨੇ ਦਾ ਮੂੰਹ ਲੋਕਾਂ ਲਈ ਖੁੱਲਿਆ ਰਹੇਗਾ। ਉਹਨਾਂ ਕਿਹਾ ਕਿ ਤੁਸੀਂ ਮੈਨੂੰ ਜੋ ਤਾਕਤ ਦਿੱਤੀ ਹੈ, ਉਸ ਤਾਕਤ ਦੀ ਵਰਤੋਂ ਮੈਂ ਤੁਹਾਡੇ ਲਈ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜੰਡਿਆਲਾ ਹਲਕੇ ਦਾ ਦੇਣ ਨਹੀਂ ਦੇ ਸਕਦਾ, ਜਿਨਾਂ ਨੇ ਮੈਨੂੰ ਵਿਧਾਇਕ ਬਣਾਇਆ ਤੇ ਸਾਡੀ ਪਾਰਟੀ ਨੇ ਅੱਗੋਂ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਜੰਡਿਆਲਾ ਹਲਕੇ ਦਾ ਮਾਣ ਵਧਾਇਆ।
-

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼…
-

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ
ਚੰਡੀਗੜ੍ਹ, 4 ਜਨਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ…
-

ਸਪੀਕਰ ਸੰਧਵਾਂ ਵੱਲੋਂ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ
ਕੋਟਕਪੂਰਾ 4 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਕੋਟਕਪੂਰਾ ਦੇ ਬਲਾਕ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ…
-

ਵਿਧਾਇਕ ਮਾਲੇਰਕੋਟਲਾ ਨੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ
ਮਾਲੇਰਕੋਟਲਾ, 04 ਜਨਵਰੀ : ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਆਪਣੇ ਦਫ਼ਤਰ ਵਿਖੇ ਸਥਾਨਕ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ । ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਔਰਤਾਂ ਪਹੁੰਚੀਆਂ…
-

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ : ਕਰਮਜੀਤ ਕੌਰ
ਹੁਸ਼ਿਆਰਪੁਰ, 4 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ, ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਸੁਰੱਖਿਆ, ਮਾਣ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਚੱਲ ਰਹੇ ਵਨ ਸਟਾਪ ਸੈਂਟਰਾਂ ਰਾਹੀਂ ਨਵੰਬਰ 2025 ਤੱਕ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜੋ…
-

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਲਾਲਜੀਤ ਸਿੰਘ ਭੁੱਲਰ
ਪੱਟੀ/ਤਰਨ ਤਾਰਨ, 04 ਜਨਵਰੀ ( ) – ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਪੱਟੀ ਵਿਖੇ ਆਪਣੇ ਕੈਂਪ ਦਫ਼ਤਰ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ…
-

‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ
ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ…
-

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 3 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ 347 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ…
-

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼…
-

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ:ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ। ਇਸ ਸਬੰਧੀ…
-

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ
ਅੰਮ੍ਰਿਤਸਰ, 3 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਪਰੋਕਤ ਸਾਰੇ ਕੰਮ ਠੇਕੇਦਾਰਾਂ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੈਸਾ ਆਮ ਜਨਤਾ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ।
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ
ਚੰਡੀਗੜ੍ਹ, 3 ਜਨਵਰੀ ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ। ਇਹਨਾ ਉਮੀਦਵਾਰਾਂ ਵਿੱਚ…
-

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ
ਚੰਡੀਗੜ੍ਹ, ਦਸੰਬਰ 3ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ ‘ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ’…
-

ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 3 ਜਨਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ…