Tag: punjab news
-

ਵੀਬੀ ਜੀ ਰਾਮ ਜੀ ਸਕੀਮ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 30 ਦਸੰਬਰ:ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
ਚੰਡੀਗੜ੍ਹ, 30 ਦਸੰਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ ਵਿੱਚ ਹਾਲ ਹੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਦਨ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ
*ਚੰਡੀਗੜ੍ਹ, 30 ਦਸੰਬਰ*:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਸਦਨ ਨੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਜਿਸ ਨਾਲ ਜਬਰ-ਜ਼ੁਲਮ ਵਿਰੁੱਧ ਡਟਣ ਦੀ ਪੰਜਾਬ ਦੀ ਮਹਾਨ ਵਿਰਾਸਤ ਦਾ ਦ੍ਰਿੜ੍ਹ ਪ੍ਰਗਟਾਵਾ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ…
-

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 30 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਜ਼ਾਲਮ ਮੁਗਲ ਸ਼ਾਸਕਾਂ ਦੇ ਜ਼ੁਲਮ ਤੋਂ ਸਿੱਖ ਭਾਈਚਾਰੇ ਨੂੰ ਬਚਾਉਣ ਲਈ ਗੁਰੂ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 29 ਦਸੰਬਰ ਸਮੁੱਚੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਸਮੀਖਿਆ ਮੀਟਿੰਗ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਮਾਣ ਅਧੀਨ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
ਚੰਡੀਗੜ੍ਹ, 29 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਉਸ ਦੇ ਅਕਾਲੀ ਦਲ ਵਿਚਲੇ ਆਕਾਵਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਕੁਕਰਮਾਂ ਵਿਰੁੱਧ ਕਾਰਵਾਈ ਤੋਂ ਬਚਣ ਲਈ ਢਾਲ ਵਜੋਂ ਵਰਤ ਰਹੇ ਹਨ। ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ…
-

ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤੇਜ਼ੀ ਨਾਲ ਜਾਰੀ – ਨੀਰਜ ਗੋਇਲ
ਹੁਸ਼ਿਆਰਪੁਰ, 29 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਇਸ ਸਬੰਧੀ…
-

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਗੁਰਦਾਸਪੁਰ ਵਿਖੇ ਕ੍ਰਿਸਮਿਸ ਸਬੰਧੀ ਕਰਵਾਏ ਸਟੇਟ ਪੱਧਰੀ ਸਮਾਗਮ ’ਚ ਕੀਤੀ ਸ਼ਿਰਕਤ
ਗੁਰਦਾਸਪੁਰ, 29 ਦਸੰਬਰ ( )ਪੰਜਾਬ ਸਰਕਾਰ ਵਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕ੍ਰਿਸਮਿਸ ਦੇ ਸ਼ੁੱਭ ਦਿਹਾੜੇ ’ਤੇ ਸਟੇਟ ਪੱਧਰ ‘ਤੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਇਸਾਈ ਭਾਈਚਾਰੇ ਨਾਲ ਇਸ…
-

‘ਯੁੱਧ ਨਸ਼ਿਆਂ ਵਿਰੁੱਧ’: 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਚੰਡੀਗੜ੍ਹ, 29 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 303ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 58 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਰੂਪਨਗਰ, 29 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਤੇ ਗੱਲਬਾਤ ਕਰਦਿਆਂ…
-

ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 29 ਦਸੰਬਰ: ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ ਹੈ। ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੁਆਰਾ ਕਰਵਾਏ ਗਏ ਸਵੱਛ ਸਰਵੇਖਣ ਵਿੱਚ ਨਗਰ ਨਿਗਮ ਬਠਿੰਡਾ ਨੇ ਸਵੱਛ ਸ਼ਹਿਰ ਪੁਰਸਕਾਰ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ 25 ਯੂ.ਐਲ.ਬੀਜ਼ ਕੂੜਾ ਮੁਕਤ ਸਟਾਰ-1, 01 ਯੂਐਲਬੀ ਕੂੜਾ ਮੁਕਤ ਸਟਾਰ-3,…
-

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ
ਚੰਡੀਗੜ੍ਹ, 29 ਦਸੰਬਰ: ਸੂਬੇ ਦੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੋਜ਼ਗਾਰ ਸਿਰਜਣ ਦੇ ਖੇਤਰ ਵਿੱਚ ਸਾਲ 2025 ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪ੍ਰਬੰਧਕੀ ਢਾਂਚੇ ਦੀ ਅਪਗ੍ਰੇਡੇਸ਼ਨ, ਭੂਮੀ ਸੁਧਾਰਾਂ ਅਤੇ ਵਿਸ਼ੇਸ਼ ਅਧਿਆਪਕ ਸਿੱਖਿਅਕਾਂ ਨੂੰ ਰਾਹਤ ਦੇਣ ਦੀ ਪ੍ਰਵਾਨਗੀ
ਚੰਡੀਗੜ੍ਹ, 29 ਦਸੰਬਰ 2025:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਨਾਗਰਿਕਾਂ ਦੀ ਸਰਕਾਰ ਤੱਕ ਸਿੱਧੀ ਅਤੇ ਸੁਖਾਲੀ ਪਹੁੰਚ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਜ਼ਿਲ੍ਹੇ ਵਿੱਚ ਸਬ-ਤਹਿਸੀਲ ਬਨੂੜ ਨੂੰ ਤਹਿਸੀਲ…
-

ਮਾਨ ਸਰਕਾਰ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਕਿਸਾਨਾਂ ਤੱਕ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ: ਮੋਹਿੰਦਰ ਭਗਤ
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨ-ਪੱਖੀ ਸਕੀਮਾਂ ਦਾ ਪੂਰਾ ਲਾਭ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪਹੁੰਚੇ ਤਾਂ ਜੋ ਬਾਗਬਾਨੀ ਨੂੰ ਹੁਲਾਰਾ ਦਿੱਤਾ…
-

ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 69110 ਮਹਿਲਾਵਾਂ ਨੂੰ 26.06 ਕਰੋੜ ਦੀ ਵਿੱਤੀ ਸਹਾਇਤਾ :ਡਾ.ਬਲਜੀਤ ਕੌਰ
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ…
-

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ
ਕੋਟਕਪੂਰਾ 29 ਦਸੰਬਰ () ਹਲਕਾ ਕੋਟਕਪੂਰਾ ਦੇ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਪੀਕਰ ਸ. ਸੰਧਵਾਂ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ…
-

ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਦਾ ਕੀਤਾ ਧੰਨਵਾਦ
ਸ੍ਰੀ ਅਨੰਦਪੁਰ ਸਾਹਿਬ 29 ਦਸੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਨਗਰੀ ਦਾ ਦਰਜਾ ਮਿਲਣ ਨਾਲ ਇਲਾਕੇ ਦੇ ਲੋਕਾਂ ਤੇ ਸੰਸਥਾਵਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਸ੍ਰੀ ਅਨੰਦਪੁਰ ਸਾਹਿਬ ਹਲਕਾ ਪਿਛਲੇ ਸੱਤ ਦਹਾਕਿਆਂ ਤੋਂ ਵਿਕਾਸ ਤੋਂ ਨਿਰੰਤਰ ਪਿੱਛੜ ਰਿਹਾ ਸੀ ਪ੍ਰੰਤੂ 2022 ਵਿੱਚ ਜਦੋਂ ਸੂਬੇ ਦੀ ਵਾਗਡੋਰ ਮੁੱਖ…
-

ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ
ਬਟਾਲਾ, 29 ਦਸੰਬਰ ( ) ਪੰਜਾਬ ਸਰਕਾਰ ਦੇ ਅਦਾਰੇ ਸੀ- ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜਿਲ੍ਹਾ ਗੁਰਦਾਸਪੁਰ , ਪਠਾਨਕੋਟ ਅਤੇ ਅੰਮ੍ਰਿਤਸਰ ਦੇ ਯੁਵਕਾਂ ਲਈ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਲਿਖਤੀ ਪ੍ਰੀਖਿਆ ਲਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ । ਸੂਬੇਦਾਰ ਗੁਰਨਾਮ ਸਿੰਘ, ਟ੍ਰੇਨਿੰਗ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨਾਂ ਯੁਵਕਾਂ ਨੇ ਟੇਰੀਟੋਰਿਅਲ ਆਰਮੀ ਅਤੇ ਰੀਲੇਸ਼ਨ ਦੀ ਸ਼ਰੀਰਕ ਅਤੇ…
-

ਲੜਕੀਆਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਦੇ ਅਰੋੜਬੰਸ ਸਭਾ ਦੇ ਉਪਰਾਲੇ ਪ੍ਰਸੰਸਾਯੋਗ : ਸਪੀਕਰ ਸੰਧਵਾਂ
ਕੋਟਕਪੂਰਾ, 29 ਦਸੰਬਰ : ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਕੰਪਿਊਟਰ ਕੋਰਸ ਮੁਹੱਈਆ ਕਰਵਾਉਣ ਲਈ ਅਰੋੜਬੰਸ ਸਭਾ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਬਹੁਤ ਹੀ ਪ੍ਰਸੰਸਾਯੋਗ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਅਰੋੜਬੰਸ ਸਭਾ ਨੂੰ ਨਵੇਂ ਕੰਪਿਊਟਰਾਂ, ਫਰਨੀਚਰ ਅਤੇ ਕੰਪਿਊਟਰ ਸੈਂਟਰ ਦੀ ਮੁਰੰਮਤ ਲਈ ਪੰਜ ਲੱਖ…
-

ਮਾਤਾ ਬੰਗਲਾ ਮੁਖੀ ਜੀ ਅਤੇ ਮਾਤਾ ਚਿੰਤਪੁਰਨੀ ਜੀ ਧਾਰਮਿਕ ਅਸਥਾਨਾਂ ਲਈ ਮੁਫਤ ਯਾਤਰਾ ਸਹੂਲਤ ਦਾ ਕੀਤਾ ਪ੍ਰਬੰਧ
ਨੰਗਲ 29 ਦਸੰਬਰ : ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ,ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਵੱਲੋਂ ਮੁਫਤ ਯਾਤਰਾ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ । ਸ਼ਰਧਾਲੂਆਂ ਨੂੰ ਮਾਤਾ ਸ੍ਰੀ ਬੰਗਲਾ ਮੁਖੀ ਜੀ ਅਤੇ ਮਾਤਾ ਸ੍ਰੀ ਚਿੰਤਪੁਰਨੀ ਜੀ ਦੀ ਧਾਰਮਿਕ ਯਾਤਰਾ ਲਈ ਮੁਫਤ…