Tag: punjab news
-

ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼
ਚੰਡੀਗੜ੍ਹ 12 ਸਤੰਬਰ- ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਦੇ ਬੀਬੀਐਨ ਉਦਯੋਗਿਕ ਖੇਤਰ ਤੋਂ ਸਰਸਾ ਨਦੀ ਵਿੱਚ ਅਣ-ਸੋਧੇ ਉਦਯੋਗਿਕ ਕੂੜੇ ਅਤੇ ਸੀਵਰੇਜ ਦੇ ਪਾਣੀ ਨੂੰ ਸੁੱਟੇ ਜਾਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ, ਜੋ ਬਾਅਦ ਵਿੱਚ ਸਤਲੁਜ ਨਦੀ ਵਿੱਚ ਮਿਲਦਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੋਪੜ ਦੇ…
-

ਬਾਬਾ ਬੁੱਲੇ ਸ਼ਾਹ ਦੀ ਸੋਚ ਅੱਜ ਵੀ ਸਮਾਜ ਨੂੰ ਪਿਆਰ, ਸਾਂਝ ਤੇ ਭਾਈਚਾਰੇ ਦਾ ਰਾਹ ਦਿਖਾਉਂਦੀ ਹੈ: ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 12 ਸਤੰਬਰ- ਬਾਬਾ ਬੁੱਲੇ ਸ਼ਾਹ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ 57ਵੇਂ ਸੱਭਿਆਚਾਰਕ ਯਾਦਗਾਰੀ ਜੋੜ ਮੇਲੇ ਵਿੱਚ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਸ਼ਿਰਕਤ ਕਰਦਿਆਂ ਬਾਬਾ ਬੁੱਲੇ ਸ਼ਾਹ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਹਲਕਾ ਜਲਾਲਾਬਾਦ ਦੀ ਚੜ੍ਹਦੀ ਕਲਾ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ। ਵਿਧਾਇਕ ਸ੍ਰੀ ਜਗਦੀਪ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ‘ਚ ਸਫ਼ਾਈ ਮੁਹਿੰਮ ਜਾਰੀ
ਬਟਾਲਾ, 12 ਸਤੰਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ ਵੱਖ ਸਥਾਨਾਂ ਦਾ ਦੌਰਾ ਕਰਦਿਆਂ ਆਪਣੀ ਮੌਜੂਦਗੀ ਵਿੱਚ ਕੂੜੇ ਦੇ ਢੇਰਾਂ ਨੂੰ ਚੁਕਵਾਇਆ ਗਿਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ…
-

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 12 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ…
-

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕਰਵਾਈ ਸ਼ੁਰੂਆਤ
ਖੰਨਾ, ਲੁਧਿਆਣਾ, 12 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜਨ ਚਾਰ ਦੀ ਸ਼ੁਰੂਆਤ ਕਰਵਾਈ। ਇਹਨਾਂ ਬਲਾਕ ਪੱਧਰੀ ਖੇਡਾਂ ਦੇ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ।…
-

13 ਨੂੰ ਮਲੋਟ ਅਤੇ 14 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ ਡਰੋਨ ਸ਼ੋਅ
ਲੰਬੀ/ਮਲੋਟ/ਸ੍ਰੀ ਮੁਕਤਸਰ ਸਾਹਿਬ, 12 ਸਤੰਬਰ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਸਥਾਨਕ ਬਾਬਾ ਮਾਨ ਸਿੰਘ ਖੇਡ ਸਟੇਡੀਅਮ ਲੰਬੀ ਵਿਖੇ ਇੱਕ ਅਲੌਕਿਕ ਡਰੋਨ ਸ਼ੋਅ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਇਸ…
-

ਗੈਂਗਸਟਰਾਂ ‘ਤੇ ਵਾਰ ਦਾ 235ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 325 ਕਾਬੂ
ਚੰਡੀਗੜ੍ਹ, 12 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 235ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ…
-

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
ਚੰਡੀਗੜ੍ਹ, 12 ਸਤੰਬਰ: ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ ‘ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ…
-

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ; 12 ਸਤੰਬਰ 2026: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ। ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ…
-

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ
ਚੰਡੀਗੜ੍ਹ,12 ਸਤੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ…
-

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ
ਚੰਡੀਗੜ੍ਹ 11ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ ‘ਤੇ ਕਿੰਨੇ ਕੁ ਗੰਭੀਰ…
-

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾ
ਚੰਡੀਗੜ੍ਹ 11 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਸ…
-

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਮੀਟਿੰਗ ਵਿੱਚ ਤਿਆਰੀਆਂ ਦੀ ਸਮੀਖਿਆ
ਚੰਡੀਗੜ੍ਹ, 11 ਸਤੰਬਰ– ਅੱਜ ਇੱਥੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਲਈ ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਦੀ ਚੌਥੀ ਮੀਟਿੰਗ ਹੋਈ। ਮੀਟਿੰਗ ਵਿੱਚ ਰਾਜ ਦੇ ਨੋਡਲ ਅਫ਼ਸਰ ਸ੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਲ.ਸੀ.ਸੀ.ਸੀ. ਦੇ ਸਮੂਹ ਮੈਂਬਰ ਸਾਹਿਬਾਨ ਸ਼ਾਮਲ ਹੋਏ। ਇਸਦੇ ਨਾਲ ਹੀ ਸਮੂਹ ਡਿਪਟੀ ਕਮਿਸ਼ਨਰ/ਮਿਊਂਸਪਲ ਕਾਰਪੋਰੇਸ਼ਨਾਂ ਦੇ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ…
-

ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਫ਼ਰੀਦਕੋਟ, 11 ਸਤੰਬਰ () ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2026 ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਸਨ, ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ, ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ, ਜ਼ਿਲ੍ਹਾ ਅਧਿਕਾਰੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ । ਵਿਧਾਇਕ ਸੇਖੋਂ ਨੇ…
-

ਸਤਿਕਾਰ ਸਖੀਆਂ ਦੇ ਸਨਮਾਨ ਨਾਲ ਮਹਿਲਾਵਾਂ ਦਾ ਆਤਮ-ਵਿਸ਼ਵਾਸ ਹੋ ਰਿਹੈ ਮਜ਼ਬੂਤ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 11 ਸਤੰਬਰ: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਤੱਕ ਪਹੁੰਚਾਉਣ ਵਾਲੀਆਂ ਸਤਿਕਾਰ ਸਖੀਆਂ ਦੇ ਸਨਮਾਨ ਲਈ ਅੱਜ ਇਥੇ ਵਿਸ਼ੇਸ਼ ਸਮਾਗਮ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ 1100 ਤੋਂ ਵੱਧ ਸਤਿਕਾਰ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸਮਰਪਣ ਭਾਵਨਾ, ਮਿਹਨਤ ਅਤੇ ਸਮਾਜ ਪ੍ਰਤੀ ਸੇਵਾ ਦੀ ਸ਼ਲਾਘਾ ਕੀਤੀ। ਡਾ. ਰਵਜੋਤ ਸਿੰਘ…
-

ਖੇਡਾਂ ਵਤਨ ਪੰਜਾਬ ਦੀਆਂ-2026 ਰਾਹੀਂ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਦੀ ਖੇਡ ਪ੍ਰਤਿਭਾ ਨੂੰ ਦੇ ਰਹੀ ਨਵੀਂ ਦਿਸ਼ਾ: ਜਸਵੀਰ ਸਿੰਘ ਗੜ੍ਹੀ
ਸ੍ਰੀ ਚਮਕੌਰ ਸਾਹਿਬ, 11 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਦੇ ਤਹਿਤ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਤੀਜੇ ਦਿਨ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖੇਡ ਸਟੇਡੀਅਮ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਸ. ਜਸਵੀਰ ਸਿੰਘ ਗੜ੍ਹੀ ਨੇ ਮੁੱਖ…
-

ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ
ਸ਼੍ਰੀ ਅਨੰਦਪੁਰ ਸਾਹਿਬ 11 ਸਤੰਬਰ : ਇੱਥੋਂ ਦੀ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਤੇ ਸਪੋਰਟਸ ਅਕੈਡਮੀ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਨਕਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀਆਂ ਤਿੰਨ ਰੋਜ਼ਾ ” ਖੇਡਾਂ ਵਤਨ ਪੰਜਾਬ ਦੀਆਂ ” ਚੌਥਾ ਸੀਜਨ ਦੇ ਅੰਤਿਮ ਦਿਨ ਖਿਡਾਰੀਆਂ ਦੇ ਫਸਵੇ ਮੁਕਾਬਲੇ ਹੋਏ। ਜਦੋਂ ਕਿ ਇਹਨਾਂ ਖੇਡਾਂ ਵਿੱਚ ਇਲਾਕੇ…
-

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਤੇ ਉਪਰਾਲਿਆਂ ਦੀ ਸਮੀਖਿਆ
ਜਲੰਧਰ, 11 ਸਤੰਬਰ : ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਦੀ ਭਲਾਈ ਸਬੰਧੀ ਸਕੀਮਾਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੈਂਬਰ,…
-

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ
ਚੰਡੀਗੜ੍ਹ, 11 ਸਤੰਬਰ: ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ ‘ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ…
-

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ
ਚੰਡੀਗੜ੍ਹ, 11 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ…