Tag: punjab news
-

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ…
-

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ
ਮਾਨਸਾ, 25 ਦਸੰਬਰ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ,…
-

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 25 ਦਸੰਬਰ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ…
-

ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 25 ਦਸੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸਮਸ ਦੇ ਸ਼ੁਭ ਮੌਕੇ ‘ਤੇ ਸਾਰੇ ਹੁਸ਼ਿਆਰਪੁਰ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹ ਮੋਨਾ ਮੈਮੋਰੀਅਲ ਚਰਚ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ (ਸਮਾਗਮ) ਵਿਚ ਸ਼ਾਮਲ ਹੋਏ ਅਤੇ ਪ੍ਰਭੂ ਯਿਸੂ ਮਸੀਹ ਦੇ ਸੁਨੇਹਿਆਂ ਨੂੰ ਯਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ…
-

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ
ਚੰਡੀਗੜ੍ਹ, 25 ਦਸੰਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ…
-

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ…
-

ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼
ਚੰਡੀਗੜ੍ਹ, 25 ਦਸੰਬਰ, 2025:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ…
-

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 25 ਦਸੰਬਰ 2025: ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ…
-

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ
ਚੰਡੀਗੜ੍ਹ 25 ਦਸੰਬਰ 2025:– ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ 21 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐੱਸਐੱਮਈ) ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਮਐੱਸਐੱਮਈ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਰੰਤ ਸਹਿਯੋਗ…
-

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ…
-

ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਨੇ ਪਿੰਡ ਬੇਲੀ ਵਿਖੇ ਲਗਾਇਆ ਕੈਂਪ
ਰੂਪਨਗਰ, 24 ਦਸੰਬਰ: ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਸਬੰਧੀ ਬਾਗਬਾਨੀ ਵਿਭਾਗ ਰੂਪਨਗਰ ਵਲੋਂ ਆਤਮਾ ਸਕੀਮ ਅਧੀਨ ਬਲਾਕ ਰੂਪਨਗਰ ਦੇ ਪਿੰਡ ਬੇਲੀ ਵਿਖੇ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਬੇਲੀ ਅਤੇ ਗਾਜ਼ੀਪੁਰ ਦੇ ਕਿਸਾਨਾਂ ਅਤੇ ਘਰੇਲੂ ਮਹਿਲਾਵਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਬਾਗਬਾਨੀ ਵਿਕਾਸ ਅਫ਼ਸਰ ਰੂਪਨਗਰ ਡਾ. ਚਤੁਰਜੀਤ ਸਿੰਘ ਰਤਨ ਨੇ ਸਭ ਤੋਂ…
-

ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਚੰਗੇ ਕੰਮ ਕਰਨ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ, 24 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ…
-

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ
ਸੰਗਰੂਰ, 24 ਦਸੰਬਰ (000) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ‘ਤੇ ਕੇਂਦ੍ਰਿਤ ਇੱਕ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦੀ ਪ੍ਰਧਾਨਗੀ…
-

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਮਾਨਸਾ, 24 ਦਸੰਬਰ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਥਾਨਕ ਬੱਚਤ ਭਵਨ ਵਿੱਚ “ਵੁਆਇਸ ਆਫ ਮਾਨਸਾ” ਵਲੋਂ ਕਰਵਾਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ…
-

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼
ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ ‘ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਰਗਰਮ ਹੈ ਜਿਸ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਅਤੇ ਬਾਲ…
-

ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 24 ਦਸੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ…
-

ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ
ਚੰਡੀਗੜ, ਦਸੰਬਰ 24 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 24 ਦਸੰਬਰ ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI ਇਹ ਜਾਣਕਾਰੀ…
-

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 24 ਦਸੰਬਰ ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ…
-

ਮਾਨ ਸਰਕਾਰ ਨੇ ਸਾਲ 2025 ਵਿੱਚ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੀਆਂ ਅਹਿਮ ਪਹਿਲਕਦਮੀਆਂ
*ਚੰਡੀਗੜ੍ਹ, 24 ਦਸੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ…