Tag: punjab news
-

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
ਮਾਨਸਾ, 11 ਦਸੰਬਰ:ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ…
-

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ
ਤਰਨ ਤਾਰਨ, 11 ਦਸੰਬਰ ( ) – ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ। ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ…
-

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ
ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 10 ਦਸੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ…
-

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ), ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ…
-

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ
ਚੰਡੀਗੜ੍ਹ, 10 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ।…
-

ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’
ਅੰਮ੍ਰਿਤਸਰ 10 ਦਸੰਬਰ 2025— ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐੱਸ.ਏ ) ਅੰਮ੍ਰਿਤਸਰ ਵੱਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ ’ਤੇ ਸੈਂਟਰਲ ਜੇਲ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ/ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵੱਲੋਂ ਕੀਤੀ ਗਈ। ਉਨ੍ਹਾਂ ਨੇ ਕੈਦੀਆਂ ਨੂੰ ਮਾਨਵ ਅਧਿਕਾਰਾਂ ਦੀ ਮਹੱਤਤਾ, ਹਰ ਨਾਗਰਿਕ ਨੂੰ ਪ੍ਰਾਪਤ ਸੰਵੈਧਾਨਕ ਸੁਰੱਖਿਆ ਅਤੇ ਨਿਆਂ ਤੱਕ ਪਹੁੰਚ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ…
-

ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਸ਼ੇਰਪੁਰ/ਸੰਗਰੂਰ, 10 ਦਸੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ…
-

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ
ਫਰੀਦਕੋਟ 10 ਦਸੰਬਰ () ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ…
-

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ
ਤਰਨ ਤਾਰਨ, 10 ਦਸੰਬਰ ( )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ…
-

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ
ਗੁਰਦਾਸਪੁਰ,10 ਦਸਬੰਰ ( ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ
ਹੁਸ਼ਿਆਰਪੁਰ, 10 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ ‘ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ’ ਹੈ, ਜਿਸ ਦੇ ਤਹਿਤ ਲੋਕਾਂ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ: ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ। ਉਹਨਾਂ ਦੇ ਨਾਲ ਸ੍ਰੀ…
-

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ
ਮਾਲੇਰਕੋਟਲਾ 10 ਦਸੰਬਰ – ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ…
-

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ – ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਤਿਆਰ ਕੀਤੇ ਗਏ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦੀ ਸੁਰੱਖਿਆ ਵਿਵਸਥਾਵਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਗਿਣਤੀ ਕੇਂਦਰਾਂ ਵਿਖੇ ਲਗਾਏ…
-

13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਤਰਨ ਤਾਰਨ, 09 ਦਸੰਬਰ ( ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਦਸੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ, ਜਿਸ ਦਾ ਆਯੋਜਨ ਜ਼ਿਲ੍ਹਾ ਤਰਨ ਤਾਰਨ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਰੇ ਪ੍ਰਕਾਰ ਦੇ ਰਾਜ਼ੀਨਾਮੇ…
-

ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਸ਼੍ਰੀ ਅਨੰਦਪੁਰ ਸਾਹਿਬ 9 ਦਸੰਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਅੱਜ ਉਪ ਜਿਲ੍ਹਾ ਸਿੱਖਿਆ ਅਫਸਰ ਮੈਡਮ ਰੰਜਨਾ ਕਟਿਆਲ ਨੇ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਸੀਐਚਟੀ, ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਦੇ ਨਾਲ ਇੱਕ ਅਹਿਮ ਮੀਟਿੰਗ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਵਿੱਚ ਨਵੇਂ ਦਾਖਲੇ ਅਤੇ ਗਰਾਂਟਾਂ ਦੇ ਸੰਬੰਧ ਵਿੱਚ ਕੀਤੀ,ਇਸ ਮੌਕੇ ਮੈਡਮ ਰੰਜਨਾ ਕਟਿਆਲ…
-

ਸੰਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਸੰਗਰੂਰ, 09 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਬਾਲ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ‘ਕੋਮਲ’ ਫਿਲਮ ਦਿਖਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਇਹ ਫਿਲਮ ਬੱਚਿਆਂ ਨੂੰ ਜਿਣਸੀ ਸ਼ੋਸ਼ਣ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਹੁਸ਼ਿਆਰਪੁਰ, 9 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸੰਬੰਧੀ ਜਾਗਰੁਕ ਕਰਨ ਦੇ ਮਨੋਰਥ ਨਾਲ…