Tag: punjab news
-

ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ, 6 ਦਸੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ…
-

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਜਲੰਧਰ, 6 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ…
-

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)
ਮਾਲੇਰਕੋਟਲਾ 06 ਮਾਲੇਰਕੋਟਲਾ :- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ…
-

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ…
-

ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ
ਧੂਰੀ/ਸੰਗਰੂਰ, 6 ਦਸੰਬਰ: ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਨਰੇਸ਼ ਸਿੰਗਲਾ, ਜਸਵਿੰਦਰ ਸਿੰਘ,…
-

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ
ਤਰਨ ਤਾਰਨ, 06 ਦਸੰਬਰ ( ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ…
-

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’ ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ…
-

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ
ਚੰਡੀਗੜ੍ਹ, 6 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ…
-

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 6 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ…
-

ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ
ਅੰਮ੍ਰਿਤਸਰ, 5 ਦਸੰਬਰ। ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬੀ.ਐਮ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ 5,073 ਸਕੂਲਾਂ ਵਿੱਚ ਪੌਸ਼ਟਿਕ ਬਾਗ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸ਼ਰਮਾ ਅੱਜ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ…
-

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਜੀਰਕਪੁਰ ਮਿਉਂਸਪਲ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ
ਜ਼ੀਰਕਪੁਰ (ਐੱਸ.ਏ.ਐੱਸ. ਨਗਰ), 5 ਦਸੰਬਰ, 2025: ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜ਼ੀਰਕਪੁਰ ਨਗਰ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸਫਾਈ ਕਾਮਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ…
-

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ
ਮਾਲੇਰਕੋਟਲਾ 05 ਦਸੰਬਰ- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਦੌਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ…
-

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ…
-

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ
ਧੂਰੀ/ਸੰਗਰੂਰ, 5 ਦਸੰਬਰ: ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ ਪੌਣੇ ਚਾਰ ਸਾਲ ‘ਚ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਕੀਤੇ ਕੰਮ ਦੇ ਆਧਾਰ ‘ਤੇ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਜ਼ਿਲ੍ਹਾ…
-

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ ਪੈਰਾ ਲੀਗਲ ਵਲੰਟੀਅਰਜ਼ ਸ੍ਰੀਮਤੀ ਸੁੰਦਰਜੀਤ ਕੌਰ, ਸ੍ਰੀ ਭੁਪਿੰਦਰ ਸਿੰਘ ਸੇਖੋਂ ਅਤੇ ਡਾ. ਸਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ…
-

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਫ਼ਰੀਦਕੋਟ, 4 ਦਸੰਬਰ ( ): ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਕੀਤਾ ਗਿਆ । ਪੈਨਸ਼ਨਰ ਸੇਵਾ ਮੇਲੇ ਦੇ ਅੱਜ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਨਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ ।ਇਹ ਜਾਣਕਾਰੀ…
-

ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ
ਭਵਾਨੀਗੜ੍ਹ, 5 ਦਸੰਬਰ (000) – ਸ਼ਹਿਰੀ ਸਥਾਨਕ ਸੰਸਥਾਵਾਂ ਲਈ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸੰਚਾਲਨ ਸੰਬੰਧੀ ਬੋਰਡ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤਰੀ ਦਫ਼ਤਰ, ਸੰਗਰੂਰ ਦੇ ਅਧਿਕਾਰ ਖੇਤਰ ਅਧੀਨ ਸਾਰੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜਕਾਰੀ ਅਧਿਕਾਰੀਆਂ ਅਤੇ ਸੈਨੇਟਰੀ ਅਫ਼ਸਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਅਧਿਕਾਰੀਆਂ…
-

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ
ਬਟਾਲਾ, 5 ਦਸੰਬਰ ( ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ। ਇਸ…
-

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ
ਮਾਲੇਰਕੋਟਲਾ, 5 ਦਸੰਬਰ – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਸਾਲਾਂ ਤੋਂ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਪੈਡਿੰਗ ਸਨ। …
-

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
ਚੰਡੀਗੜ੍ਹ, 5 ਦਸੰਬਰ: ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ…