Tag: punjab news
-

ਸ਼੍ਰੀ ਅਵਿਕੇਸ਼ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਦਾ ਅਹੁਦਾ
ਰੂਪਨਗਰ, 02 ਦਸੰਬਰ: 2014 ਬੈਚ ਦੇ ਪੀ.ਸੀ.ਐਸ ਅਫ਼ਸਰ ਸ਼੍ਰੀ ਅਵਿਕੇਸ਼ ਗੁਪਤਾ ਨੇ ਅੱਜ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਦੇ ਸਮੇਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਆਮ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੋਵੇਗੀ। ਸ਼੍ਰੀ ਅਵਿਕੇਸ਼ ਗੁਪਤਾ…
-

ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ ‘ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਜਲੰਧਰ, 2 ਦਸੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵਿਭਾਗਾਂ ਨੂੰ ਖੁਦਾਈ ਕਰਨ ਸਮੇਂ ਐਸ.ਓ.ਪੀ. ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪਸ਼ਟ ਕਿਹਾ ਕਿ ਖੁਦਾਈ ਦੇ ਕੰਮ ਦੌਰਾਨ ਐਸ.ਓ.ਪੀ. ਦੀ ਪਾਲਣਾ ਨਾ ਕਰਨ ’ਤੇ ਸਬੰਧਤ ਵਿਭਾਗ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
-

ਵਾਤਾਵਰਣ ਸੰਭਾਲ ਦਾ ਸੁਨੇਹਾ – ਵਿਆਹ ਵਿੱਚ ਬੂਟੇ ਵੰਡ ਕੇ ਕਾਇਮ ਕੀਤੀ ਉਦਾਹਰਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਦਸੰਬਰ :-ਵਣ ਅਤੇ ਜੀਵ ਸੁਰੱਖਿਆ ਵਿਭਾਗ, ਪੰਜਾਬ ਦੇ ਸਹਿਯੋਗ ਆਏ ਪ੍ਰੇਰਣਾ ਨਾਲ ਵਾਤਾਵਰਨ ਪ੍ਰੇਮੀ ਕੁਲਤਾਰ ਸਿੰਘ ਨੇ ਆਪਣੇ ਬੇਟੇ ਕੁਲਅਮਰੀਤ ਸਿੰਘ ਦੇ ਮੌਕੇ ਇੱਕ ਨਵੀਂ ਰੀਤ ਅਪਣਾਉਂਦੇ ਹੋਏ, ਵਿਆਹ ਵਿੱਚ ਆਏ ਹੋਏ ਬਰਾਤੀਆਂ ਨੂੰ ਇਸ ਮੌਸਮ ਵਿੱਚ ਲੱਗਣ ਵਾਲੇ ਬੂਟੇ ਵੰਡੇ। ਇਹ ਨਵੀਂ ਰੀਤ ਲਾਂਡਰਾ ਤੋਂ ਚੁੰਨੀ ਰੋਡ ਵਿਖੇ ਲੰਘੇ…
-

ਪੈਨਸ਼ਨਰ ਸੇਵਾ ਪੋਰਟਲ ਸਬੰਧੀ 04 ਤੋਂ 06 ਦਸੰਬਰ ਤੱਕ ‘ਪੈਨਸ਼ਨਰ ਸੇਵਾ ਮੇਲਾ’ ਕੀਤਾ ਜਾਵੇਗਾ ਆਯੋਜਿਤ
ਫਾਜ਼ਿਲਕਾ, 02 ਦਸੰਬਰ ਵਿੱਤ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਫਾਜ਼ਿਲਕਾ ਵਿਖੇ ਅਤੇ ਉਪ ਖਜ਼ਾਨਾ ਦਫਤਰ ਜਲਾਲਾਬਾਦ, ਅਬੋਹਰ ਵਿਖੇ ਮਿਤੀ 04, 05 ਅਤੇ 06 ਦਸੰਬਰ ਨੂੰ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ਼੍ਰੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ…
-

ਫਰੀਦਕੋਟ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ-2025
ਫ਼ਰੀਦਕੋਟ 2 ਦਸੰਬਰ () ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਜਾਰੀ ਚੋਣ ਸ਼ਡਿਊਲ ਅਨੁਸਾਰ ਫ਼ਰੀਦਕੋਟ ਜਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਲਈ 1 ਦਸੰਬਰ ਤੋਂ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਦੂਸਰੇ ਦਿਨ ਕੁੱਲ…
-

ਏਡਜ਼ ਡੇਅ ਮੌਕੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ (ਏ.ਈ.ਪੀ.) ਤਹਿਤ ਮੁਕਾਬਲੇ ਕਰਵਾਏ
ਤਰਨ ਤਾਰਨ, 2 ਦਸੰਬਰ ( )- ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ਵ ਏਡਜ਼ ਡੇਅ ਮੌਕੇ ਵਿਦਿਆਰਥੀਆਂ ਨੂੰ ਕਿਸ਼ੋਰ ਸਿੱਖਿਆ ਦੇਣ ਦੇ ਨਾਲ ਏਡਜ਼ ਵਰਗੀ ਘਾਤਕ ਬਿਮਾਰੀ ਬਾਰੇ ਜਾਗਰੂਕ ਕੀਤਾ ਗਿਆ। ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੋਸਟਰ ਅਤੇ ਲੇਖ ਮੁਕਾਬਲੇ ਵੀ ਕਰਵਾਏ…
-

ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ
ਮਾਨਸਾ, 02 ਦਸੰਬਰ:ਜ਼ਿਲ੍ਹਾ ਸੈਨਿਕ ਬੋਰਡ, ਮਾਨਸਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜਿੱਥੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਹੋਏ।ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ:), ਸਕੱਤਰ, ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਮਾਨਸਾ ਵੱਲੋਂ ਸਮੂਹ ਸ਼ਹੀਦ…
-

ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਰੱਖੇ ਤੱਥਾਂ ‘ਤੇ ਕੇਂਦਰ ਸਰਕਾਰ ਨੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 02 ਦਸੰਬਰ ਸੂਬੇ ਵਿੱਚ ਇਸ ਸਾਲ ਆਏ ਭਿਆਨਕ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਇਹ ਤੱਥ ਰੱਖੇ ਜਾ ਰਹੇ ਸਨ ਕਿ ਇਹ ਹੜ ਪੰਜਾਬ ਸਰਕਾਰ ਜਾਂ ਡੈਮਾਂ ਦੇ ਪ੍ਰਬੰਧਨ ਵਿੱਚ ਕਿਸੇ ਕਿਸਮ ਦੀ ਕਮੀ ਦੇ ਕਾਰਨ ਨਹੀਂ ਆਏ, ਸਗੋਂ ਹੱਦ ਤੋਂ ਵੱਧ ਬਰਸਾਤ ਹੋਣ ਕਾਰਨ ਆਏ ਹਨ। ਜਦੋਂ ਵੀ ਪੰਜਾਬ ਸਰਕਾਰ ਜਾਂ ਸਰਕਾਰ ਦੇ…
-

‘ਯੁੱਧ ਨਸ਼ਿਆਂ ਵਿਰੁੱਧ’: 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 2 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ
*ਚੰਡੀਗੜ੍ਹ, 2 ਦਸੰਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ…
-

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ , ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 2 ਦਸੰਬਰ: ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ…
-

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ
ਚੰਡੀਗੜ੍ਹ, 2 ਦਸੰਬਰ:– ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਲੇ ਸਾਲ ਤੱਕ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਲਿਆਉਣ ਲਈ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਮਹੱਤਵਪੂਰਨ ਟੀਚਾ ਰੱਖਿਆ ਹੈ। ਸਿਹਤ ਮੰਤਰੀ ਨੇ, ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ…
-

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 2 ਦਸੰਬਰ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ
ਚੰਡੀਗੜ੍ਹ, 2 ਦਸੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ…
-

ਵਿਧਾਇਕ ਬੱਗਾ ਵੱਲੋਂ ਪੀ.ਐਸ.ਪੀ.ਐਸ.ਐਲ. ਦੇ ਅਧਿਕਾਰੀਆਂ ਨਾਲ ਮੀਟਿੰਗ
ਲੁਧਿਆਣਾ, 01 ਦਸੰਬਰ (000) – ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿੱਥੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿੱਚ ਜਾਰੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਅਤੇ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਉਨ੍ਹਾਂ…
-

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ…
-

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ
*ਚੰਡੀਗੜ੍ਹ, 1 ਦਸੰਬਰ*:13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ…
-

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ 1 ਦਸੰਬਰ ( ) — ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ ਗਏ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ…
