Tag: punjab news
-

ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ
ਮਾਧੋਪੁਰ (ਪਠਾਨਕੋਟ), 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ ‘ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।…
-

ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਤਿਹਾਸਕ ਨਗਰ ਕੀਰਤਨ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 20 ਨਵੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਅਤੇ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। …
-

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
ਧੂਰੀ (ਸੰਗਰੂਰ), 20 ਨਵੰਬਰਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।ਅੱਜ ਇੱਥੇ ਚੈੱਕ ਸੌਂਪਣ ਮੌਕੇ…
-

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ।
ਫਾਜ਼ਿਲਕਾ 20 ਨਵੰਬਰ 2025…ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਮੇਹਰੀਆ ਬਜ਼ਾਰ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੇਹਰੀਆ ਬਾਜ਼ਾਰ ਵਾਲੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਮੰਗੀ ਸੀ ਕਿ ਇਸ ਸੜਕ ਦਾ ਬਹੁਤ ਬੁਰਾ ਹੈ ਇਹ ਨਵੀਂ ਬਣਵਾਈ ਜਾਵੇ।ਵਿਧਾਇਕ ਸਵਨਾ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਚ ਬਣ ਰਹੀ ਪੰਜਾਬ ਵਿਧਾਨ ਸਭਾ ਦੀਆ ਤਿਆਰੀਆ ਦਾ ਲਿਆ ਜਾਇਜਾ, ਟੈਂਟ ਸਿਟੀ ਕੋਟਲਾ ਪਾਵਰ ਦਾ ਵੀ ਕੀਤਾ ਦੌਰਾ
ਸ੍ਰੀ ਅਨੰਦਪੁਰ ਸਾਹਿਬ 20 ਨਵੰਬਰ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਬਣ ਰਹੀ ਪੰਜਾਬ ਵਿਧਾਨ ਸਭਾ ਅਤੇ ਸਬੰਧਿਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਨੂੰ ਸੁਚਾਰੂ ਬਣਾਉਣ…
-

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ…
-

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ…
-

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ
ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ…
-

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 20 ਨਵੰਬਰ 2025:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18…
-

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ
ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ…
-

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਗਦਾਨ ਕਰਨ ਦੀ ਜਾਗਰੂਕਤਾ ਲਈ ਸਹੁੰ ਚੁੱਕੀ
ਫ਼ਿਰੋਜ਼ਪੁਰ,19 ਨਵੰਬਰ ( ) ਸਿਹਤ ਵਿਭਾਗ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਕੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਾਸੀਆਂ ਨੂੰ ਅੰਗਦਾਨ ਕਰਨ ਲਈ ਪ੍ਰੇਰਿਤ ਕਰਨ ਅਤੇ ਜਾਗਰੂਕਤਾ ਲਈ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਹੁੰ ਚੁੱਕੀ ਗਈ। …
-

ਕੈਬਨਿਟ ਮੰਤਰੀ ਨੇ ਹਲਕੇ ਦੇ ਪਿੰਡਾਂ ’ਚ 1 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਕਰਵਾਈ ਸ਼ੁਰੂਆਤ
ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਨਵੰਬਰ: ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਮਿੱਠੜੀ ਬੁਧਗਿਰ ਅਤੇ ਸ਼ੇਰੇਵਾਲਾ ਵਿਖੇ 1 ਕਰੋੜ 41 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕੇ ਦੇ ਪਿੰਡ ਮਿੱਠੜੀ ਬੁਧਗਿਰ ਵਿਖੇ ਲੋਕਾਂ…
-

ਬਰੇਟਾ ਦੇ ਕਿਸਾਨ ਨਵਜੀਤ ਸਿੰਘ ਨੇ ਮਲਚਿੰਗ ਵਿਧੀ ਨਾਲ 10 ਕਿੱਲਿਆਂ ਵਿਚ ਕੀਤੀ ਕਣਕ ਦੀ ਬਿਜਾਈ
ਬਰੇਟਾ/ਮਾਨਸਾ, 19 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀਆਂ ਹਦਾਇਤਾਂ ‘ਤੇ ਜਿੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਬਦਲਵੀਆਂ ਤਕਨੀਕਾਂ ਰਾਹੀਂ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਨਿੱਜੀ ਤੌਰ ‘ਤੇ ਵੀ ਪਿੰਡਾਂ…
-

ਕੇਵੀਕੇ ਅਬੋਹਰ ਵਿਖੇ ਪੀਐਮ-ਕਿਸਾਨ ਵੈੱਬਕਾਸਟ ਦੇ ਨਾਲ ਖੇਤੀਬਾੜੀ ਨਵੀਨਤਾ ਅਤੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਪ੍ਰੋਗਰਾਮ ਦੀ ਸ਼ੁਰੂਆਤ ਸੀਆਈਐਫਟੀ ਅਬੋਹਰ ਦੇ ਖੇਤਰੀ ਕੇਂਦਰ ਦੇ ਮੁਖੀ ਡਾ. ਅਮਿਤ ਨਾਥ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੇ ਪੀਐਮ-ਕਿਸਾਨ ਸਨਮਾਨ ਨਿਧੀ ਯੋਜਨਾ, ਇਸਦੇ ਢਾਂਚੇ, ਲਾਭਾਂ ਅਤੇ ਕਿਸਾਨਾਂ ਲਈ ਉਪਲਬਧ ਵਿੱਤੀ ਸਹਾਇਤਾ ਵਿਧੀਆਂ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ। ਡਾ. ਰੁਪਿੰਦਰ ਕੌਰ ਨੇ ਆਪਣੀਆਂ ਵੱਖ-ਵੱਖ ਗਤੀਵਿਧੀਆਂ, ਸਹੂਲਤਾਂ ਅਤੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਪੇਂਡੂ ਔਰਤਾਂ ਦੇ ਆਰਥਿਕ ਵਿਕਾਸ ਵਿੱਚ ਕੇਵੀਕੇ…
-

ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਹਿਕਾਰੀ ਸਭਾਵਾਂ ਦੀ ਸਮੀਖਿਆ ਮੀਟਿੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ, 2025: ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਹਾਲੀ ਜ਼ਿਲ੍ਹੇ ਦੀਆ ਸਮੂਹ ਸਹਿਕਾਰੀ ਮਕਾਨ ਉਸਾਰੀ ਸਭਾਵਾਂ ਦੇ ਨੁੰਮਾਇਦਿਆ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਮੂਹ ਸਹਿਕਾਰੀ ਮਕਾਨ ਉਸਾਰੀ ਸਭਾਵਾਂ ਨੂੰ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਜ਼ ਦੇ ਬਕਾਇਆ ਰਹਿੰਦੇ ਡਿਊਜ ਜਿਵੇਂ ਕਿ ਲੈਂਡ ਕੋਸਟ,…
-

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ
ਚੰਡੀਗੜ੍ਹ, 19 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ…
-

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ
ਜੰਮੂ/ਚੰਡੀਗੜ੍ਹ, 19 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਸਥਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੋਂ ਅਰੰਭ ਹੋਏ ਨਗਰ ਕੀਰਤਨ ਦੇ ਪਹਿਲੇ ਪੜਾਅ ਤਹਿਤ ਕਰੀਬ 250 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੇ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾਂ ‘ਤੇ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਗਤ…
-

‘ਯੁੱਧ ਨਸ਼ਿਆਂ ਵਿਰੁੱਧ’: 263ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.8 ਕਿਲੋਗ੍ਰਾਮ ਹੈਰੋਇਨ ਸਮੇਤ 110 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 263ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 92 ਐਫਆਈਆਰਜ਼ ਦਰਜ ਕਰਕੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ
ਮਾਲੇਰਕੋਟਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ…
-

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ 20 ਨਵੰਬਰ ਨੂੰ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਜਾਵੇਗਾ – ਵਿਧਾਇਕ ਸ਼ੈਰੀ ਕਲਸੀ
ਬਟਾਲਾ, 19 ਨਵੰਬਰ ( )ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਅੱਜ 20 ਨਵੰਬਰ ਨੂੰ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ।…