Tag: punjab news
-

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ
ਮਾਨਸਾ, 19 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 9ਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ ਹਨ, ਜਿਨ੍ਹਾਂ ਦਾ ਜੀਵਨ ਸੰਦੇਸ਼ ਅੱਜ…
-

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਨਸਾ ’ਚ ਕਰਵਾਇਆ ਰਾਜ ਪੱਧਰੀ ਕਵੀ ਦਰਬਾਰ
ਮਾਨਸਾ 19 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਯੂਥ ਲਾਇਬ੍ਰੇਰੀ, ਮਾਨਸਾ ਵਿਖੇ ਪੰਜਾਬੀ ਮਾਹ-2025 ਤਹਿਤ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਡਾ. ਅੰਬਰੀਸ਼ ਨੇ ਕੀਤੀ ਅਤੇ ਸਮਾਗਮ ਦਾ ਆਗਾਜ਼ ਅਦਾਕਾਰਾ ਮਨਜੀਤ ਔਲਖ ਨੇ…
-

ਯੁਵਾ ਆਪਦਾ ਮਿੱਤਰ’ ਯੋਜਨਾ ਤਹਿਤ ਹੁਸ਼ਿਆਰਪੁਰ ‘ਚ ਲਗਾਇਆ ਸਿਖਲਾਈ ਪ੍ਰੋਗਰਾਮ
ਹੁਸ਼ਿਆਰਪੁਰ, 19 ਨਵੰਬਰ ‘ਯੁਵਾ ਆਪਦਾ ਮਿੱਤਰ ਯੋਜਨਾ’ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 16 ਨਵੰਬਰ ਨੂੰ ਸ਼ੁਰੂ ਹੋਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਲਗਾਤਾਰ ਚਾਰ ਦਿਨਾਂ ਤੋਂ ਉਤਸ਼ਾਹ ਨਾਲ ਜਾਰੀ ਹੈ। ਇਹ ਸਿਖਲਾਈ 23 ਨਵੰਬਰ ਤੱਕ ਚੱਲੇਗੀ, ਜਿਸ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਿਨਿਸਟ੍ਰੇਸ਼ਨ ਦੀ ਇਕ ਵਿਸ਼ੇਸ਼ ਟੀਮ ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਹਾਰਕ ਜਾਣਕਾਰੀ ਪ੍ਰਦਾਨ ਕਰ ਰਹੀ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ
*ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ*:ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ…
-

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ
ਚੰਡੀਗੜ੍ਹ/ਕਪੂਰਥਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ…
-

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ
ਚੰਡੀਗੜ੍ਹ, 19 ਨਵੰਬਰ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ…
-

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ, ਖੁਰਾਕ ਸੁਰੱਖਿਆ ਅਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 18 ਨਵੰਬਰ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਜ਼ਮੀਨੀ ਪੱਧਰ ‘ਤੇ ਸਰਕਾਰ ਦੀਆਂ ਖੁਰਾਕ, ਪੋਸ਼ਣ ਅਤੇ ਸਮਾਜ ਭਲਾਈ ਸਕੀਮਾਂ ਨੂੰ ਲਾਗੂ ਕਰਨ ਨੂੰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹੁਸ਼ਿਆਰਪੁਰ, 18 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੱਲ੍ਹ ਸ਼ਾਮ ਚੁਰਾਸੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ, ਮੌਜੂਦਾ ਸਮੱਸਿਆਵਾਂ ਅਤੇ ਜਨਤਕ ਸਹੂਲਤਾਂ…
-

350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ 23 ਤੋ 25 ਨਵੰਬਰ ਤੱਕ ਛਾਉਣੀ ਬਾਬਾ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ। ਸ. ਬੈਂਸ ਨੇ ਦੱਸਿਆ…
-

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ
*ਨਵੀਂ ਦਿੱਲੀ, 18 ਨਵੰਬਰ*: ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ…
-

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ
ਚੰਡੀਗੜ੍ਹ, 18 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ – ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ…
-

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ: ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ…
-

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 18 ਨਵੰਬਰ 2025: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ…
-

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ
ਚੰਡੀਗੜ੍ਹ, 18 ਨਵੰਬਰ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ…
-

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ…
-

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ
ਚੰਡੀਗੜ੍ਹ, 18 ਨਵੰਬਰ : ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ ਵਿੱਚ ਸੁਚਾਰੂ ਅਤੇ ਢੁਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟਰਿਕ ਟਨ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ, ਝੋਨੇ ਆਮਦ ਅਤੇ ਖਰੀਦ ਦੋਵੇਂ ਹੀ 150 ਲੱਖ ਮੀਟਰਿਕ ਟਨ ਦੇ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਚੱਲ ਕੇ ਫ਼ਿਰੋਜ਼ਪੁਰ ਪਹੁੰਚੇਗਾ
ਫ਼ਿਰੋਜ਼ਪੁਰ 17 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਦਾ ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ ਫ਼ਰੀਦਕੋਟ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਪਹੁੰਚੇਗਾ ਅਤੇ…
-

ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਲੋਕ, ਹਰਪਾਲ ਸਿੰਘ ਚੀਮਾ ਵੱਲੋਂ ਹਲਕਾ ਦਿੜ੍ਹਬਾ ਵਾਸੀਆਂ ਨੂੰ ਅਪੀਲ
ਦਿੜ੍ਹਬਾ, 17 ਨਵੰਬਰ (000) – ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਆਖਿਆ ਹੈ ਕਿ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ ਉਤੇ ਚੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹਨਾਂ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜਿੱਥੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਜ਼ਿੰਮੇਵਾਰ ਬਣਾਇਆ ਜਾ ਰਿਹਾ ਹੈ।…

