Tag: punjab news
-

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 16 ਨਵੰਬਰ:– ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ “ਹਿਮ ਪ੍ਰਭਾ” ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ…
-

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ
ਚੰਡੀਗੜ੍ਹ, 16 ਨਵੰਬਰ 2025: ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ…
-

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 16 ਨਵੰਬਰ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ ‘ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ…
-

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ…
-

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ, 16 ਨਵੰਬਰ:ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ…
-

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 15 ਨਵੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ
*ਚੰਡੀਗੜ੍ਹ, 15 ਨਵੰਬਰ*:ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ ਪ੍ਰੀਸ਼ਦ ਵੱਲੋਂ ਮੁੱਖ ਮੰਤਰੀ ਸ.…
-

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ (ਐਮਪੀ) ਅਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼…
-

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ
ਚੰਡੀਗੜ੍ਹ, 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ…
-

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 86 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

700.65 ਲੱਖ ਦੀ ਲਾਗਤ ਨਾਲ 18 ਫੁੱਟ ਬਣਨ ਵਾਲੀ ਸੜਕ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੱਖਿਆ ਨੀਂਹ ਪੱਥਰ
ਕੀਰਤਪੁਰ ਸਾਹਿਬ 15 ਨਵੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ 700.65 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਨੂੰ 18 ਫੁੱਟ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਨਾਲ ਘਨੋਲੀ ਤੋਂ ਬੜਾ ਪਿੰਡ ਮਾਰਕੀਟ ਕਮੇਟੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਟਬਾਲਾ ਤੇ ਅਵਾਨਕੋਟ…
-

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 02 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਜ਼ੀਮਦੋਜ ਪਾਈਪਾਂ ਪਾਉਣ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ
ਸੰਗਰੂਰ/ ਲੌਂਗੋਵਾਲ/ ਸੁਨਾਮ, 15 ਨਵੰਬਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡ ਚੱਠਾ ਸੇਖਵਾਂ ਵਿਖੇ 01 ਕਰੋੜ 29 ਲੱਖ ਅਤੇ ਪਿੰਡ ਰੱਤੋਕੇ ਵਿਖੇ 01 ਕਰੋੜ 11 ਲੱਖ ਨਾਲ ਸਿੰਜਾਈ ਪਾਈਪ ਲਾਈਨ ਪਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ, ਜਿਸ ਸਬੰਧੀ ਲੋਕਾਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ…
-

60ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ- ਜ਼ਿਲ੍ਹਾ ਖੇਡ ਅਫਸਰ
ਫਰੀਦਕੋਟ 15 ਨਵੰਬਰ ( ) 60 ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ 2025 ਮੋਹਾਲੀ ਵਿਖੇ ਆਯੋਜਿਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੇ ਕੁੱਲ 34 ਮੈਡਲ ਜਿੱਤੇ ਹਨ। ਇਸ ਵਿਚ ਅਰਜੁਨਬੀਰ ਸਿੰਘ ਬਰਾੜ ਨੇ 50 ਮੀਟਰ ਰਾਈਫਲ ਈਵੈਂਟ ਵਿੱਚ ਕਾਂਸੀ ਦਾ ਤਗਮਾ ਜਿੱਤਿਆ,…
-

ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ…
-

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ :ਡਾ.ਬਲਜੀਤ ਕੌਰ
ਚੰਡੀਗੜ੍ਹ, 15 ਨਵੰਬਰ 2025:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ…
-

ਜਿਲ੍ਹਾ ਸਿੱਖਿਆ ਅਫਸਰ ਨੇ ਮਟੌਰ ਸਕੂਲ ਵਿਖੇ ਬੱਚਿਆਂ ਨੂੰ ਦਾਖਲ ਕਰਕੇ ਬਲਾਕ ਪੱਧਰੀ ਪ੍ਰੀ- ਪ੍ਰਾਇਮਰੀ ਦਾਖਲਾ ਮੁਹਿੰਮ ਦਾ ਕੀਤਾ ਅਗਾਜ.
ਸ੍ਰੀ ਅਨੰਦਪੁਰ ਸਾਹਿਬ 14 ਨਵੰਬਰ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਦੇ ਹੇਠ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਟੌਰ ਵਿਖੇ ਜਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਮਸ਼ੇਰ ਸਿੰਘ ਨੇ ਯੂਕੇਜੀ ਜਮਾਤ ਵਿੱਚ ਬੱਚਿਆਂ ਦਾ ਦਾਖਲਾ ਕਰਕੇ ਪ੍ਰੀ ਪ੍ਰਾਈਮਰੀ ਬਲਾਕ ਪੱਧਰੀ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ,ਇਸ ਮੌਕੇ ਵਿਸ਼ੇਸ਼ ਤੌਰ ਤੇ ਸਿੱਖਿਆ…
-

ਜ਼ਿਲ੍ਹਾ ਮੈਜਿਸਟਰੇਟ ਨੇ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ ਤੱਕ ਜ਼ਿਲ੍ਹੇ ‘ਚ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾਈ
ਤਰਨ ਤਾਰਨ, 14 ਨਵੰਬਰ –ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫਸਲ ਦੀ ਕਟਾਈ ਲਈ ਵਰਤੀਆਂ ਜਾਂਦੀਆਂ ਕੰਬਾਇਨਾਂ ਰਾਤ ਸਮੇਂ ਵੀ ਕਟਾਈ ਕਰਦੀਆਂ ਹਨ। ਜਿਸ ਨਾਲ ਗਿੱਲੀ ਫਸਲ ਦੀ ਕਟਾਈ ਵੀ ਹੋ ਜਾਂਦੀ ਹੈ। ਉਤਪਾਦਨ ਕਰਤਾ ਵੱਲੋਂ ਗਿੱਲਾ ਝੋਨਾ ਮੰਡੀ ਵਿੱਚ ਵਿਕਰੀ ਲਈ ਲਿਆਂਦਾ ਜਾਂਦਾ ਹੈ। ਪਰ ਖਰੀਦ ਏਜੰਸ਼ੀਆਂ ਝੋਨੇ ਵਿੱਚ ਨਮੀ ਜਿਆਦਾ ਹੋਣ ਕਰਕੇ ਖਰੀਦ ਕਰਨ…
-

ਫਾਜ਼ਿਲਕਾ ਦੇ ਵਿਧਾਇਕ ਨੇ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ ਦੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ
ਫਾਜ਼ਿਲਕਾ 14 ਨਵੰਬਰ 2025…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਵਿਖੇ ਕਿਸਾਨਾਂ ਨੂੰ 1 ਕਰੋੜ 57 ਲੱਖ ਦੀ ਮੁਆਵਜਾ ਰਾਸ਼ੀ ਵੰਡੀ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਫਾਜ਼ਿਲਕਾ ਦੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਤੇ ਘਰਾਂ ਦਾ…
-

ਪਿੰਡ ਜੌਲੀਆਂ ਵਿਖੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਭਵਾਨੀਗੜ੍ਹ, 14 ਨਵੰਬਰ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਪੀ.ਬੀ.ਆਈ.) ਅਤੇ ਸ਼੍ਰੀ ਰਾਹੁਲ ਕੌਸ਼ਲ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਭਵਾਨੀਗੜ੍ਹ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿੰਡ ਜੌਲੀਆਂ ਵਿਖੇ ਕੀਤੀਆਂ ਨਜਾਇਜ਼ ਉਸਾਰੀਆਂ ਨੂੰ ਤੁੜਵਾਇਆ ਗਿਆ, ਜਿਸ ਸਬੰਧੀ ਸਿਵਲ ਪ੍ਰਸ਼ਾਸਨ ਨੂੰ ਮੌਕੇ ‘ਤੇ ਪੁਲਿਸ ਮਦਾਦ ਦਿੱਤੀ…
