Tag: punjab news
-

ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ
ਮਾਲੇਰਕੋਟਲਾ, 10 ਨਵੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਉਹਨਾਂ ਵਿਭਾਗ ਤੋਂ ਸਬੰਧਤ ਸਕੀਮ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲੇ ਵਿਚ ਬੇਟੀ ਬਚਾਓ ਬੇਟੀ…
-

ਜ਼ਿਮਨੀ ਚੋਣ 021-ਤਰਨ ਤਾਰਨ ਦੇ ਮੱਦੇਨਜ਼ਰ 9 ਨਵੰਬਰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00 ਵਜੇ ਤੱਕ ਡਰਾਈ ਡੇਅ ਘੋਸ਼ਿਤ
ਤਰਨ ਤਾਰਨ, 10 ਨਵੰਬਰ ( ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਐਕਸਾਈਜ਼ ਕਮਿਸ਼ਨਰ ਪੰਜਾਬ ਵੱਲੋਂ ਸਾਰੇ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਇਸ ਦੇ ਨਾਲ ਲਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਨੂੰ ਸ਼ਾਮ 6:00 ਵਜੇ ਤੋਂ 11 ਨਵੰਬਰ ਸ਼ਾਮ 6:00…
-

ਵੋਟਾਂ ਨੇੜੇ ਦੇਖ਼ ਕੇ ਵਿਰੋਧੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦੇ ਨੂੰ ਤੂਲ ਦਿੱਤਾ : ਡਿਪਟੀ ਸਪੀਕਰ
ਹੁਸ਼ਿਆਰਪੁਰ/ਮਾਹਿਲਪੁਰ, 10 ਨਵੰਬਰ – ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵਲੋਂ ਚਾਰ ਸਾਲ ਤਕ ਕੁੰਭਕਰਨੀ ਨੀਂਦ ਸੌਣ ਤੋਂ ਬਾਅਦ ਆਪਣੀ ਗੁਆਚ ਚੁੱਕੀ ਸਾਖ਼ ਨੂੰ ਬਚਾਉਣ ਲਈ ਹਲਕਾ ਗੜ੍ਹਸ਼ੰਕਰ ਵਿਚ ਇਕ ਕਾਲਪਨਿਕ ਮੁੱਦੇ ਨੂੰ ਜਨਮ ਦੇ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪਿਛਲੇ ਚਾਰ ਸਾਲਾਂ ’ਚ ਮੁੱਖ਼ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 10 ਨਵੰਬਰ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਮੁਲਾਜ਼ਮ-ਕੇਂਦਰਿਤ ਪ੍ਰਸ਼ਾਸਨ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ ‘ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ, ਕੇਂਦਰ ਸਰਕਾਰ ਨੇ ਵਿਵਾਦਤ ਨੋਟੀਫਿਕੇਸ਼ਨ ਰੱਦ ਕਰਕੇ ਇੱਕ ਕਦਮ ਤਾਂ ਪਿਛਾਂਹ…
-

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 10 ਨਵੰਬਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ), ਭਾਵੇਂ ਉਹ ਕਿਸੇ ਵੀ ਸਿੱਖਿਆ ਬੋਰਡ ਨਾਲ ਸਬੰਧਤ ਹੋਣ, ਵਿੱਚ ਨਰਸਰੀ ਤੋਂ…
-

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹੋਰ ਬਿਹਤਰ ਸਹਿਯੋਗ ਮੰਗਿਆ
ਚੰਡੀਗੜ੍ਹ, 10 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਚੇਅਰਮੈਨ ਨਾਲ ਕਮਿਸ਼ਨ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਸ਼ੀਤਲ, ਸ੍ਰੀ ਗੁਲਜ਼ਾਰ ਸਿੰਘ ਬੌਬੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੌਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਸ.…
-

ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਗੈਂਗਸਟਰ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲ ਦਿੱਤਾ ਹੈ ਅਤੇ ਉਨ੍ਹਾਂ…
-

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਹੈ ਕਿ ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸ (ਇੰਟਰਨ) ਸਬੰਧੀ ਚੋਣ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ, ਜਿਸ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਲਈ 2,500 ਅਪ੍ਰੈਂਟਿਸ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਲਈ 100 ਅਪ੍ਰੈਂਟਿਸ ਸ਼ਾਮਲ ਹਨ। ਸ੍ਰੀ ਅਰੋੜਾ ਨੇ ਕਿਹਾ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 9 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 303 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕਰਕੇ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 253 ਦਿਨਾਂ…
-

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 9 ਨਵੰਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ…
-

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
*ਧੂਰੀ (ਸੰਗਰੂਰ), 9 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ…
-

ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ
ਚੰਡੀਗੜ੍ਹ, 9 ਨਵੰਬਰ:ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਚਲ ਰਹੇ ਕੀਰਤਨ ਦਰਬਾਰਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ। 1 ਨਵੰਬਰ ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ…
-

ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 9 ਨਵੰਬਰ: ਪੰਜਾਬ ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ 11 ਨਵੰਬਰ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਤਰਨਤਾਰਨ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਚੋਣ ਮਸ਼ੀਨਰੀ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ…
-

1182949 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਬਠਿੰਡਾ, 9 ਨਵੰਬਰ : ਜ਼ਿਲ੍ਹੇ ਦੀਆਂ ਅਨਾਜ਼ ਮੰਡੀਆਂ ਵਿੱਚ 8 ਨਵੰਬਰ 2025 ਤੱਕ ਜਿੱਥੇ ਝੋਨੇ ਦੀ 1182949 ਮੀਟ੍ਰਿਕ ਟਨ ਆਮਦ ਹੋਈ ਹੈ ਉੱਥੇ ਹੀ 1121149 ਮੀਟ੍ਰਿਕ ਟਨ ਵੱਖ-ਵੱਖ ਖਰੀਦ ਏਜੰਸੀਆਂ ਨੇ ਝੋਨੇ ਦੀ ਖਰੀਦ ਕੀਤੀ ਹੈ। ਇਸ ਦੇ ਨਾਲ ਹੀ ਖਰੀਦ ਕੀਤੇ ਗਏ ਝੋਨੇ ਦੀ 2512.32 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ…
-

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਅਧਿਕਾਰੀਆਂ ਨਾਲ ਤਰਨ ਤਾਰਨ ਉਪ ਚੋਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਤਰਨ ਤਾਰਨ, 9 ਨਵੰਬਰ ( ) – ਵਿਧਾਨ ਸਭਾ ਹਲਕਾ 021-ਤਰਨ ਤਾਰਨ ਵਿੱਚ 11 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ,…
-

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ () ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ। ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ ‘ਯੁੱਧ ਨਸ਼ਿਆਂ ਵਿਰੁਧ’ ਵਰਗੀਆਂ…
-

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ
ਮਾਨਸਾ, 9 ਨਵੰਬਰ ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ ਵਜੋਂ ਉਭਰਿਆ ਹੈ। ਸੁਖਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਗ੍ਰੈਜੂਏਟ ਹੈ ਅਤੇ ਕਰੀਬ 12 ਸਾਲਾਂ ਤੋਂ ਆਪਣੇ ਭਰਾ ਨਾਲ ਮਿਲ…
