Tag: punjab news
-

ਅੱਜ 8 ਨਵੰਬਰ ਨੂੰ ਬਟਾਲਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ
ਬਟਾਲਾ, 7 ਨਵੰਬਰ ( ) ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿੱਚ ਸ਼ਾਮ 5.30 ਵਜੇ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਈ.ਟੀ.ਆਈ ਬਟਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ…
-

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 7 ਨਵੰਬਰ:ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਕਿ ਖੇਡ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਏਕਤਾ ਅਤੇ ਆਤਮਵਿਸ਼ਵਾਸ ਸਿਖਾਉਂਦੀਆਂ ਹਨ ਤੇ ਸਮਾਜ ਨੂੰ ਤੰਦਰੁਸਤ…
-

”ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਗਤੀਵਿਧੀਆਂ ਜਾਰੀ
ਮਾਨਸਾ, 7 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਜ਼ਿਲ੍ਹੇ ਦੇ ਡੇਂਗੂ ਹਾਟ ਸਪਾਟ ਏਰੀਆ ਵਿਖੇ ਫੌਗਿੰਗ, ਬ੍ਰੀਡਿੰਗ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸ਼ਹਿਰੀ ਏਰੀਆ ਮਾਨਸਾ ਦੇ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਨਹਿਰੂ ਸਟੇਡੀਅਮ ਵਿਖੇ ਅੱਜ
ਫਰੀਦਕੋਟ 7 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ,ਹਲਕਾ ਫ਼ਰੀਦਕੋਟ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ…
-

ਤਰਨ ਤਾਰਨ ਜ਼ਿਮਨੀ ਚੋਣ: 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਫਾਈਨਲ ਸਮੀਖਿਆ ਮੀਟੰਗ
ਚੰਡੀਗੜ੍ਹ, 7 ਨਵੰਬਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ 11 ਨਵੰਬਰ ਨੂੰ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਤੋਂ ਪਹਿਲਾਂ ਅੰਤਿਮ ਪੜਾਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ.…
-

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 7 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਡਾ. ਬਲਜੀਤ…
-

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ…
-

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ
ਚੰਡੀਗੜ੍ਹ, 7 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 ਨੂੰ ਨਿੱਜੀ ਤੌਰ…
-

ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ਆਈਸੀਈ) ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ ਦਾ ਪਰਦਾਫਾਸ਼ ਕੀਤਾ…
-

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ ਦਾ ਅੱਜ ਪੰਜਾਬ ਪਰਤਣ ਉੱਤੇ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਵਿਖੇ ਪੰਜਾਬ ਸਰਕਾਰ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।…
-

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ-ਮੁੱਖ ਮੰਤਰੀ
ਅੰਮ੍ਰਿਤਸਰ, 7 ਨਵੰਬਰਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਭਰਤੀ ਹੋਏ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਹੁਣ ਤੱਕ ਨੌਜਵਾਨਾਂ ਨੂੰ 58962 ਸਰਕਾਰੀ ਨੌਕਰੀਆਂ ਹਾਸਲ ਹੋ ਚੁੱਕੀਆਂ ਹਨ।ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ…
-

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ
ਚੰਡੀਗੜ੍ਹ, 7 ਨਵੰਬਰ: ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸੈਮੀਨਾਰ ਲੜੀ ਕਰਵਾਈ ਗਈ। ਇਹ ਸੈਮੀਨਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਅਸਥਾਨਾਂ ਵਿਖੇ…
-

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 7 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251…
-

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ
ਚੰਡੀਗੜ੍ਹ, 7 ਨਵੰਬਰ:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਪਹਿਲਾਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ ਅੰਦਰੂਨੀ ਅਤੇ ਪਹੁੰਚ ਸੜਕਾਂ ਦੇ…
-

ਕੈਬਨਿਟ ਮੰਤਰੀ ਨੇ ਗੜਿਆਂ ਅਤੇ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਨਵੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜਿਆਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਹਲਕਾ ਲੰਬੀ ਦੇ ਪਿੰਡ ਗੁਰੂਸਰ ਜੋਧਾ, ਛਾਪਿਆਂ ਵਾਲੀ, ਬੁਰਜ ਸਿੱਧਵਾਂ, ਸ਼ਾਮਖੇੜਾ, ਪੱਕੀ ਟਿੱਬੀ ਅਤੇ ਡੱਬਵਾਲੀ ਢਾਬ ਵਿਖੇ ਜੋ ਫ਼ਸਲਾਂ ਦਾ ਨੁਕਸਾਨ ਹੋਇਆ ਉਸ ਸਬੰਧੀ…
-

ਵਿਧਾਇਕ ਨਰਿੰਦਰ ਕੌਰ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੰਗਰੂਰ, 6 ਨਵੰਬਰ: ਸੰਗਰੂਰ ਦੇ ਐਮ.ਐਲ.ਏ. ,ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ, ਜੋ ਬਹੁਤ ਜਲਦੀ ਮੁਕੰਮਲ ਕਰ ਲਿਆ…
-

ਨਸ਼ਿਆਂ ਦੇ ਖ਼ਿਲਾਫ਼ ਜੰਗ ‘ਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦੀ ਅਹਿਮ ਭੂਮਿਕਾ – ਐਸਡੀਐਮ ਸ੍ਰੀ ਚਮਕੌਰ ਸਿੰਘ
ਚਮਕੌਰ ਸਾਹਿਬ, 06 ਨਵੰਬਰ: ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਦੀ ਸਮੱਸਿਆ ਦੇ ਪੂਰਨ ਖਾਤਮੇ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਿੰਡਾਂ ਦੇ ਪਹਿਰੇਦਾਰ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਦੀ ਕਾਰਗੁਜ਼ਾਰੀ ਤੇ ਨਸ਼ਾ ਰੋਕਥਾਮ ਵਿੱਚ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਫਾਰਮੇਸੀ ਕਾਲਜ ਬੇਲਾ ਵਿਖੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ…
-

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ-ਵਿਧਾਇਕ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 6 ਨਵੰਬਰ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ…
-

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ*
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 06 ਨਵੰਬਰ: ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ ਉੱਚ ਅਧਿਕਾਰੀਆਂ ਦੇ…
