Tag: punjab news

  • ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

    ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

    ਮਾਲੇਰਕੋਟਲਾ 04 ਨਵੰਬਰ :                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ…

  • 350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

    350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

    ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ  () ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਆਪਣੀ ਡਿਊਟੀ ਸੇਵਾਂ ਦੀ…

  • ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ਬਣਿਆ ਹੀਰੋ, ਹਾਟ ਸਪਾਟ ਤੋਂ ਬਣਿਆ ਜ਼ੀਰੋ ਬਰਨਿੰਗ

    ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ਬਣਿਆ ਹੀਰੋ, ਹਾਟ ਸਪਾਟ ਤੋਂ ਬਣਿਆ ਜ਼ੀਰੋ ਬਰਨਿੰਗ

    ਮਾਨਸਾ/ਭੀਖੀ, 3 ਨਵੰਬਰ                 ਜ਼ਿਲ੍ਹਾ ਮਾਨਸਾ ਦਾ ਪਿੰਡ ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ‘ ਹੀਰੋ ‘ ਬਣ ਕੇ ਉੱਭਰਿਆ ਹੈ। ਇਹ ਪਿੰਡ ਪਿਛਲੇ ਸਾਲ ਹਾਟ ਸਪਾਟ ਪਿੰਡਾਂ ਵਿਚ ਸੀ ਜਦਕਿ ਇਸ ਸਾਲ ਜ਼ੀਰੋ ਬਰਨਿੰਗ ਪਿੰਡਾਂ ਵਿਚ ਸ਼ੁਮਾਰ ਹੈ।                 ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਪਿੰਡ ਹੀਰੋ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਕਿਸਾਨ ਮਲਚਰ, ਉਲਟਾਵੇਂ ਹਲਾਂ ਅਤੇ ਸੁਪਰ ਸੀਡਰ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ।                 ਇਸ ਮੌਕੇ ਕਿਸਾਨ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹੀਰੋ ਕਲਾਂ ਨੇ ਦੱਸਿਆ ਕਿ ਉਹ ਦੋਵੇਂ ਭਰਾ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰਦੇ ਹਨ ਅਤੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ। ਓਨ੍ਹਾਂ ਦੇ ਤਾਏ ਦਾ ਪਰਿਵਾਰ ਵੀ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰ ਰਿਹਾ ਹੈ।             ਓਨ੍ਹਾਂ ਦੱਸਿਆ ਕਿ ਓਨ੍ਹਾਂ ਨੂੰ ਸੁਪਰ ਸੀਡਰ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ, ਉਲਟਾਵੇਂ ਹਲ ਸਹਿਕਾਰੀ ਸੋਸਾਇਟੀ ਤੋਂ ਅਤੇ ਮਲਚਰ ਜਾਣਕਾਰਾਂ ਦਾ ਹੈ ਜੋ ਕਿ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ।             ਇਸ ਮੌਕੇ ਮੌਜੂਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿਚ 2023 ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 45 ਮਾਮਲੇ ਆਏ ਸਨ, 2024 ਵਿੱਚ 15 ਸਨ ਤੇ ਇਹ ਪਿੰਡ ਹਾਟ ਸਪਾਟ ਪਿੰਡਾਂ ਵਿਚ ਦੂਜੇ ਨੰਬਰ ‘ਤੇ ਸੀ ਤੇ ਇਸ ਵਾਰ ਹੁਣ ਤਕ ਜ਼ੀਰੋ ਮਾਮਲੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਕਰਨ ਨੂੰ ਕਿਹਾ।                   ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਨੇ ਪਿੰਡ ਕੋਟੜਾ ਕਲਾਂ ਵਿੱਚ ਕੁਲਵਿੰਦਰ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜਿੱਥੇ 20 ਏਕੜ ਵਿੱਚ ਸੁਪਰ ਸੀਡਰ ਅਤੇ ਗੱਠਾਂ ਬਣਾ ਕੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਓਨ੍ਹਾਂ ਪਿੰਡ ਭੀਖੀ ਦਾ ਵੀ ਦੌਰਾ ਕੀਤਾ ਜਿੱਥੇ ਕਿਸਾਨ ਮਨਜੀਤ ਸਿੰਘ ਵਲੋਂ ਬੇਲਰ ਨਾਲ 20 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਸਨ।                 ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਅੱਗ ਲੱਗਣ ਦੇ ਕਰੀਬ 60 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ 2 ਨਵੰਬਰ ਤੱਕ 185 ਮਾਮਲੇ ਆਏ ਸਨ ਜਦਕਿ ਇਸ ਵਾਰ ਅੱਗ ਲੱਗਣ ਦੀਆਂ 76 ਘਟਨਾਵਾਂ ਦਰਜ ਹੋਈਆਂ ਹਨ।                 ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਬਿਜਾਈ 1,45,839 ਹੈਕਟੇਅਰ ਰਕਬੇ ਵਿੱਚ ਕੀਤੀ ਗਈ, ਜਿਸ ਤੋਂ ਅੰਦਾਜਨ 9.18 ਲੱਖ ਮੀ.ਟਨ ਪਰਾਲੀ ਬਣਨੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 85% ਫਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਇਸ ਤੋਂ ਬਣੀ 58% ਪਰਾਲੀ ਦਾ ਪ੍ਰਬੰਧਨ ਵਿਭਾਗ ਵੱਲੋਂ ਵੱਖ ਵੱਖ ਮਸ਼ੀਨਾ ਰਾਹੀ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ 15 ਤਰ੍ਹਾਂ ਦੀ ਪ੍ਰਾਈਵੇਟ ਇੰਡਸਟਰੀ ਪਰਾਲੀ ਲੈ ਰਹੀ ਹੈ। ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਦਿੱਤੇ 165 ਬੇਲਰ ਅਤੇ 30 ਬੇਲਰ ਪ੍ਰਾਈਵੇਟ ਤੌਰ ‘ਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ। ਇਸ ਦੇ ਨਾਲ ਹੀ ਇਨਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ 5048 ਮਸ਼ੀਨਾਂ ਜਿਵੇਂ ਕਿ ਪੈਡੀ ਸਟਰਾਅ ਚੌਪਰ, ਮਲਚਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੈਪੀ ਸੀਡਰ ਆਦਿ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਕਰ ਰਹੇ ਹਨ।                    ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਪੁਲਿਸ ਅਧਿਕਾਰੀ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਕਲੱਸਟਰ ਅਫ਼ਸਰ, ਨੋਡਲ ਅਫ਼ਸਰ ਤੇ ਕਿਸਾਨ ਹਾਜ਼ਰ ਸਨ।

  • ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਮੌਕੇ ‘ਤੇ ਖੇਤ ਵਿੱਚ ਲੱਗੀ ਅੱਗ ਬੁਝਾਈ

    ਡੇਰਾ ਬਾਬਾ ਨਾਨਕ ਵਿਖੇ ਐੱਸ.ਡੀ. ਐੱਮ ਦੀ ਅਗਵਾਈ ਹੇਠ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਮੌਕੇ ‘ਤੇ ਖੇਤ ਵਿੱਚ ਲੱਗੀ ਅੱਗ ਬੁਝਾਈ

    ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਨਵੰਬਰ  ( ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਅੰਦਰ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮਾਂ ਵਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਿਲਕੇ ਜਾਗਰੂਕ ਕਰਨ ਦੇ ਨਾਲ ਫੋਰਸ ਟੀਮ ਵਲੋਂ ਖੇਤ ਵਿੱਚ ਲੱਗੀ ਨੂੰ ਵੀ ਮੌਕੇ ‘ਤੇ ਜਾ ਬੁਝਾਇਆ ਜਾ ਰਿਹਾ ਹੈ। ਐਸ.ਡੀ.ਐਮ ਡੇਰਾ ਬਾਬਾ ਨਾਨਕ…

  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਡ ਮੈਦਾਨਾਂ ਵਿਚ ਪਰਤਾਇਆ ਰੋਣਕਾਂ

    ਸ੍ਰੀ ਅਨੰਦਪੁਰ ਸਾਹਿਬ 03 ਨਵੰਬਰ  () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਮੈਦਾਨਾਂ ਵਿੱਚ ਮੁੜ ਰੋਣਕਾਂ ਲੈ ਆਦੀਆਂ ਹਨ। ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦਾ ਵਿਸੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਸਰਕਾਰੀ ਸਕੂਲਾਂ ਨੂੰ ਖਿਡਾਰੀਆਂ ਦੀ ਨਰਸਰੀ ਐਲਾਨਿਆ ਗਿਆ ਹੈ, ਜਿੱਥੋ ਤਿਆਰ ਖਿਡਾਰੀ ਦੇਸ਼ ਵਿੱਚ ਵੱਡੀਆ ਮੱਲਾ ਮਾਰਦੇ…

  • ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

    ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

    ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ…

  • ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

    ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

    ਨੰਗਲ  03 ਨਵੰਬਰ () ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ ਵੱਖ ਟਰੇਡਾ ਲਈ ਚਲ ਰਹੇ ਐੱਮਉਯੂ ਸਮਝੌਤਿਆਂ ਅਤੇ ਆਈਟੀਆਈ ਦੇ ਸਿੱਖਿਆਰਥੀਆਂ ਦੀ ਟਰੇਨਿੰਗ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਕਰਵਾਉਣ ਲਈ ਵੱਖ ਵੱਖ ਤਰੀਕਿਆਂ…

  • ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

    ਧੂਰੀ ਹਲਕੇ ਦੀਆਂ ਸੜਕਾਂ ਦੀ ਬਦਲੀ ਜਾਵੇਗੀ ਨੁਹਾਰ : ਦਲਵੀਰ ਸਿੰਘ ਢਿੱਲੋਂ

    ਧੂਰੀ, 3 ਨਵੰਬਰ: ਧੂਰੀ ਹਲਕੇ ਦੀਆਂ ਮੁੱਖ ਸੜਕਾਂ ਅਤੇ 30 ਪਿੰਡਾਂ ਦੀਆਂ ਫਿਰਨੀਆਂ ਦੇ ਨਵੀਨੀਕਰਨ ਅਤੇ ਸੜਕਾਂ ਨੂੰ ਚੌੜਾ ਕਰਨ ਉੱਤੇ ਕਰੀਬ 100 ਕਰੋੜ ਰੁਪਏ ਖ਼ਰਚੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਧੂਰੀ ਹਲਕੇ ਦੇ ਵਿਕਾਸ…

  • ਨਾਈਵਾਲਾ ਪਿੰਡ ਦਾ ਸੂਝਵਾਨ ਕਿਸਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰਦਾ ਹੈ ਉਸਦਾ ਪ੍ਰਬੰਧਨ

    ਨਾਈਵਾਲਾ ਪਿੰਡ ਦਾ ਸੂਝਵਾਨ ਕਿਸਾਨ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਰਦਾ ਹੈ ਉਸਦਾ ਪ੍ਰਬੰਧਨ

    ਬਰਨਾਲਾ, 3 ਨਵੰਬਰ ਰਣਬੀਰ ਸਿੰਘ ਪੁੱਤਰ ਹਰਮਹਿੰਦਰ ਸਿੰਘ ਪਿੰਡ ਨਾਈਵਾਲਾ ਦਾ ਇੱਕ ਸੂਝਵਾਨ ਸਫਲ ਕਿਸਾਨ ਹੈ ਜੋ 25 ਏਕੜ ਜ਼ਮੀਨ ‘ਚ ਪਰਾਲੀ ਦਾ ਪ੍ਰਬੰਧਨ ਉਸ ਨੂੰ ਬਿਨਾਂ ਅੱਗ ਲਗਾਏ ਕਰ ਰਿਹਾ ਹੈ। ਉਸ ਨੇ ਪਿਛਲੇ 8 ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਹੈ। ਕਿਸਾਨ ਰਣਬੀਰ ਸਿੰਘ ਨੇ ਦੱਸਿਆ ਕਿ ਉਹ ਸਾਲ 2015…

  • ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

    ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ

    ਚੰਡੀਗੜ੍ਹ, 3 ਨਵੰਬਰ 2025—ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ।   ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੀ ਲਗਨ,…

  • ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

    ਝੋਨੇ ਦੀ ਚੁਕਾਈ 100 ਲੱਖ ਮੀਟ੍ਰਿਕ ਟਨ ਤੋਂ ਪਾਰ

    ਚੰਡੀਗੜ੍ਹ, 3 ਨਵੰਬਰ:ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਦੇ ਨਾਲ ਲਿਫਟਿੰਗ ਦਾ ਅੰਕੜਾ 100 ਲੱਖ ਮੀਟ੍ਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਿਆ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ…

  • ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

    ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

    ਚੰਡੀਗੜ੍ਹ, 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ…

  • ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

    ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

    ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ…

  • ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

    ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

    ਚੰਡੀਗੜ੍ਹ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ,…

  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

    ਚੰਡੀਗੜ੍ਹ, 3 ਨਵੰਬਰ:ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ ‘ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ.…

  • ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

    ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

    ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ…

  • ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

    ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

    ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ…

  • ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

    ਚੰਡੀਗੜ੍ਹ, 3 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ,  ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ…

  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

    ਚੰਡੀਗੜ੍ਹ, 2 ਨਵੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ…

  • ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

    ਮੁੱਖ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਵੱਡਾ ਤੋਹਫਾ, 138.82 ਕਰੋੜ ਰੁਪਏ ਦੇ ਸੀਵਰੇਜ ਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

    *ਸ੍ਰੀ ਮੁਕਤਸਰ ਸਾਹਿਬ, 2 ਨਵੰਬਰ*:ਇਤਿਹਾਸਕ ਨਗਰ ਸ੍ਰੀ ਮੁਕਤਸਰ ਸਾਹਿਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰ ਵਿੱਚ 138 ਕਰੋੜ 82 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਅਤੇ ਜਲ ਸਪਲਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ…