Tag: punjab news
-

ਐਸਐਚਓ ਲਈ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਇੱਕ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 31 ਅਕਤੂਬਰ, 2025 – ਭ੍ਰਿਸ਼ਟਾਚਾਰ ਵਿਰੁੱਧ ਚਲਾਈ ਕਾਰਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਛੇਹਰਟਾ ਦਾ ਰਹਿਣ ਵਾਲਾ ਇੱਕ ਆਮ ਵਿਅਕਤੀ, ਲਲਿਤ ਅਰੋੜਾ, ਨੂੰ ਛੇਹਰਟਾ ਥਾਣੇ ਦੇ ਐਸਐਚਓ (ਸਟੇਸ਼ਨ ਹਾਊਸ ਅਫਸਰ) ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ…
-

ਕਿਸਾਨਾਂ ‘ਤੇ ਅੱਤਿਆਚਾਰ ਭਾਜਪਾ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ: ਮੁੱਖ ਮੰਤਰੀ
ਰਾਜਕੋਟ (ਗੁਜਰਾਤ)/ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ ਭਗਵਾ ਪਾਰਟੀ ਦੇ ਅੰਤ ਲਈ ਉਨ੍ਹਾਂ ਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੇ। ਇੱਥੇ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ, ਜਿਨ੍ਹਾਂ ਦੇ ਨਾਲ ‘ਆਪ’ ਦੇ ਕੌਮੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 300 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 244 ਦਿਨਾਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ
ਚੰਡੀਗੜ੍ਹ, 31 ਅਕਤੂਬਰਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ…
-

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ 31 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ…
-

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ
ਚੰਡੀਗੜ੍ਹ, 31 ਅਕਤੂਬਰ: ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ…
-

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ,ਨੂੰ 15 ਆਧੁਨਿਕ ਪਿਸਤੌਲਾਂ…
-

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ:ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ ਵਿਖੇ ਛਾਤੀ ਦੇ ਕੈਂਸਰ ਸਬੰਧੀ ਸਾਲਾਨਾ ਜਾਗਰੂਕਤਾ ਸਮਾਗਮ ਯੂਨਾਈਟ ਫਾਰ ਪਿੰਕਟੂਬਰ ਕਰਵਾਇਆ। ਇਸ ਸਮਾਗਮ ਵਿੱਚ ਛਾਤੀ…
-

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ
*ਚੰਡੀਗੜ੍ਹ, 31 ਅਕਤੂਬਰ:* ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ। ਸੂਬੇ ਦੇ ਅਮੀਰ…
-

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ
ਚੰਡੀਗੜ੍ਹ, 31 ਅਕਤੂਬਰ 2025 ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ…
-

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 31 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ…
-

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ‘ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ
ਭਵਾਨੀਗੜ੍ਹ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ‘ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਖੁਰਦ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਤੇ ਪਿੰਡ ਬਾਲਦ ਕਲਾਂ ਵਿੱਚ…
-

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ
ਸ੍ਰੀ ਅਨੰਦਪੁਰ ਸਾਹਿਬ 30 ਅਕਤੂਬਰ () ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਨਵੀ ਦਿਸ਼ਾ ਦਿੱਤੀ ਹੈ, ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਪ੍ਰਤੀ ਸੂਬੇ ਦੇ ਲੋਕਾਂ ਦਾ ਰਵੱਇਆ ਬਦਲ ਦਿੱਤਾ ਹੈ। ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਖੇਤਰ ਦਾ ਮੋਹਰੀ ਸੂਬਾ ਮੰਨਿਆ ਜਾ ਰਿਹਾ ਹੈ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ…
-

ਸੇਵਾ ਕੇਂਦਰਾਂ ‘ਚ ਮਿਲਣਗੀਆਂ ਆਰ.ਟੀ.ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਅਮਨਦੀਪ ਕੌਰ
ਹੁਸ਼ਿਆਰਪੁਰ, 30 ਅਕਤੂਬਰ :ਰਿਜਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ. ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਆਰ.ਟੀ.ਓ ਹੁਸ਼ਿਆਰਪੁਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ…
-

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 68 ‘ਚ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 30 ਅਕਤੂਬਰ (000) – ਹਲਕੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 68 ਅਧੀਨ ਚੰਦਰ ਨਗਰ ਦੀ ਗਲੀ ਨੰ: 5 ਵਿਖੇ 10ਵੇਂ ਆਮ ਆਦਮੀ ਕਲੀਨਿਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਦੇ ਮੁੱਖ…
-

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਦੇ ਮਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 30 ਅਕਤੂਬਰਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਲੇਮਸ਼ਾਹ ਵਿਖੇ ਮੌਜੂਦ ਗਉਵੰਸ਼ ਦੀ ਸੰਭਾਲ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ…
-

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਨੇ ਜਿੱਤਿਆ
ਬਟਾਲਾ, 30 ਅਕਤੂਬਰ ( ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ…
-

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ
ਮਾਨਸਾ, 30 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ…
-

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ
ਪਟਿਆਲਾ, 30 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ…
