Tag: punjab news
-

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ ‘ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ…
-

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ
ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ।ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ…
-

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ,
ਸ੍ਰੀ ਮੁਕਤਸਰ ਸਾਹਿਬ, 26 ਮਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ…
-

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 26 ਮਈ :- ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ…
-

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ
ਨੰਗਲ 26 ਮਈ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਨਗਰ ਕੌਂਸਲ ਚੋਣਾਂ ਦੇ ਦਿਨ ਨੰਗਲ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ…
-

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ
ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ…
-

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ…
-

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ
ਚੰਡੀਗੜ੍ਹ 26 ਮਈ 2026:– ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ…
-

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ…
-

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ
ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ…
-

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ…
-

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ…
-

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ…
-

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ
ਚੰਡੀਗੜ੍ਹ, 25 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 125ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ
ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਨੇ ਜਨਗਣਨਾ-2027 ਦੇ ਸੁਚਾਰੂ ਅਮਲ ਲਈ ਆਪਣੀ ਪ੍ਰਸ਼ਾਸਕੀ ਮਸ਼ੀਨਰੀ ਨੂੰ ਜੰਗੀ ਪੱਧਰ ‘ਤੇ ਕੰਮ ਵਿੱਚ ਲਾ ਦਿੱਤਾ ਹੈ। ਇਸ ਪ੍ਰਕਿਰਿਆ ਦੇ ਪਹਿਲੇ ਪੜਾਅ-ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਵਿੱਚ 11 ਜ਼ਿਲ੍ਹਿਆਂ ਅਤੇ ਸੱਤ ਨਗਰ ਨਿਗਮਾਂ ਨੇ ਫੀਲਡ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ, ਜੋ ਕਿ ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਡੇਟਾ ਇਕੱਤਰਤਾ ਦੀ ਸੰਪੂਰਨਤਾ,…
-

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ…
-

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ…
-

ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਅੰਮ੍ਰਿਤਸਰ/ਚੰਡੀਗੜ੍ਹ 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼ ਹਨ, ਜਿਸ ਕਾਰਨ ਬਾਲਣ ਦੀਆਂ ਵਧਦੀਆਂ…
-

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ
ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸ਼ੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ। ਭਾਰਤ ਦੇ…
