Tag: punjab news
-

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਸਬਸਿਡੀ ਤੇ ਖਰੀਦੀਆਂ ਮਸ਼ੀਨਾਂ ਦੀ ਕੀਤੀ ਗਈ ਭੌਤਿਕ ਪੜਤਾਲ
ਅਹਿਮਦਗੜ੍ਹ/ਮਾਲੇਰਕੋਟਲਾ 15 ਅਕਤੂਬਰ ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਰਾਹੀਂ ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਲਈ ਖਰੀਦੀਆਂ ਗਈਆਂ ਮਸ਼ੀਨਾਂ ਦੀ ਵੱਖ-ਵੱਖ ਬਲਾਕਾਂ ਵਿੱਚ ਫਿਜੀਕਲ ਵੈਰੀਫਿਕੇਸ਼ਨ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਖੇਤੀਬਾੜੀ ਬਲਾਕ ਅਹਿਮਦਗੜ੍ਹ ਦੇ ਪਿੰਡ ਅਖਤਿਆਰਪੁਰ ਵਿਖੇ ਖੇਤੀਬਾੜੀ ਅਫ਼ਸਰ ਡਾ. ਪਰਦੀਪ ਟਿਵਾਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਕਾਸ ਅਫ਼ਸਰ ਮਨਿੰਦਰਦੀਪ ਸਿੰਘ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 84 ਕਿਸਾਨਾਂ ਨੂੰ 25.05 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ
ਧੂਲੇਵਾਲ (ਲੁਧਿਆਣਾ), 15 ਅਕਤੂਬਰ ਦੀਵਾਲੀ ਤੋਂ ਪਹਿਲਾਂ ਹੜ੍ਹ ਮੁਆਵਜ਼ਾ ਯਕੀਨੀ ਬਣਾਉਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਸਮਰਾਲਾ ਸਬ-ਡਵੀਜ਼ਨ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ। ਪੂਰੀ ਪਾਰਦਰਸ਼ਤਾ ਲਈ ਪੂਰੀ…
-

ਸਕੂਲ ਬੱਸਾਂ ਦੀ ਚੈਕਿੰਗ; ਦਰਜਨ ਦੇ ਕਰੀਬ ਕੱਟੇ ਚਲਾਨ
ਭਵਾਨੀਗੜ੍ਹ, 15 ਅਕਤੂਬਰ ਰਿਜਨਲ ਟਰਾਂਸਪੋਰਟ ਅਫਸਰ, ਸੰਗਰੂਰ, ਸ਼੍ਰੀ ਨਮਨ ਮਾਰਕੰਨ ਦੀ ਅਗਵਾਈ ਵਿੱਚ ਭਵਾਨੀਗੜ੍ਹ ਦੇ ਸਕੂਲਾਂ ਸਬੰਧੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਕਰਨਬੀਰ ਅਤੇ ਗੁਰਜੀਤ ਸਿੰਘ ਸਮੇਤ ਬਾਲ ਸੁਰੱਖਿਆ ਦਫਤਰ ਦਾ ਨੁਮਾਇੰਦਾ ਅਤੇ ਟ੍ਰੈਫਿਕ ਪੁਲਿਸ ਵੀ ਮੌਜੂਦ ਸੀ। ਇਸ ਦੌਰਾਨ ਕਮੀਆਂ ਵਾਲੀਆਂ ਲਗਪਗ ਦਰਜਨ ਦੇ ਕਰੀਬ ਬੱਸਾਂ ਦੇ ਚਲਾਨ…
-

ਐਸ.ਡੀ.ਐਮ. ਤੇ ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਵੰਡ
ਰੂਪਨਗਰ/ਕੀਰਤਪੁਰ ਸਾਹਿਬ, 15 ਅਕਤੂਬਰ () ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਕਮ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਅੱਜ ਰੂਪਨਗਰ ਬਲਾਕ ਦੇ ਪਿੰਡ ਛੋਟੀ ਝੱਖੀਆਂ ਵਿਖੇ ਕੀਤੀ ਗਈ। ਐਸ.ਡੀ.ਐਮ. ਰੂਪਨਗਰ ਡਾ. ਸੰਜੀਵ ਕੁਮਾਰ ਨੇ ਇਸ ਮੌਕੇ ਪਿੰਡ ਛੋਟੀ ਝੱਖੀਆਂ ਤੇ ਵੱਡੀ ਝੱਖੀਆਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 3.5 ਲੱਖ ਰੁਪਏ ਦੀ ਰਾਹਤ ਰਕਮ ਦੇ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾ, ਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ ਪਿਆ ਹੈ। ਉਨਾਂ ਕਿਹਾ ਕਿ ਮਲੇਟ ਹਲਕੇ ਦੇ ਕੁਝ ਏਰੀਆ ਭਾਰੀ ਬਾਰਿਸ਼ਾ ਕਾਰਨ ਵੀ…
-

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ
ਚੰਡੀਗੜ੍ਹ/ਧੂਰੀ, 15 ਅਕਤੂਬਰਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ…
-

ਪੰਜਾਬ ਨੇ ਬੰਗਲੁਰੂ ਰੋਡ ਸ਼ੋਅ ਦੌਰਾਨ ਸੂਬੇ ਵਿੱਚ ਨਿਵੇਸ਼ ਦੇ ਵਿਆਪਕ ਮੌਕਿਆਂ ‘ਤੇ ਚਾਨਣਾ ਪਾਇਆ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 14 ਅਕਤੂਬਰ 2025: ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਅਤੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਸਬੰਧੀ ਆਪਣੀ ਪਹੁੰਚ ਨੂੰ ਜਾਰੀ ਰੱਖਦਿਆਂ ਬੰਗਲੁਰੂ ਵਿੱਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਵਾਇਆ। ਕੈਬਨਿਟ ਮੰਤਰੀ ਸ੍ਰੀ ਸੰਜੀਵ…
-

ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਕਾਰਵਾਈਆਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ ਇੱਕ ਏਕੇ-47 ਰਾਈਫਲ ਸਮੇਤ ਦੋ…
-

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026: 15 ਅਕਤੂਬਰ ਤੱਕ ਆਨਲਾਈਨ ਕਰਵਾਇਆ ਜਾਵੇਗਾ ਕੁਇਜ
ਮਾਲੇਰਕੋਟਲਾ, 14 ਅਕਤੂਬਰ: ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਕਰਵਾਇਆ ਜਾ ਰਿਹਾ ਹੈ। ਇਹ ਪ੍ਰਤੀਯੋਗਤਾ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀ ਹੈ, ਜਿਸ ਰਾਹੀਂ ਉਹ ਖੇਤੀਬਾੜੀ, ਹੁਨਰ ਵਿਕਾਸ, ਪ੍ਰਸ਼ਾਸਨ, ਸਪੇਸ ਤਕਨਾਲੋਜੀ ਆਦਿ ਖੇਤਰਾਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਆਪਣੀ ਨਵੀਂ ਸੋਚ ਤੇ ਨਵੀਨਤਮ ਵਿਚਾਰ ਪ੍ਰਗਟ ਕਰ ਸਕਦੇ ਹਨ। ਸਹਾਇਕ…
-

ਪੰਜਾਬ ਸਰਕਾਰ ਦਾ ਸਿੱਖਿਆ ਸੁਧਾਰ ਨੂੰ ਪ੍ਰਫੁੱਲਿਤ ਕਰਨ ਦਾ ਜਿਕਰਯੋਗ ਉਪਰਾਲਾ
ਸ੍ਰੀ ਅਨੰਦਪੁਰ ਸਾਹਿਬ 14 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਦੂਰ ਅੰਦੇਸ਼ੀ ਸੋਚ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆ ਪੁਲਾਘਾ ਪੁੱਟ ਰਹੇ ਹਨ। ਵਿੱਦਿਆ ਦੇ ਖੇਤਰ ਵਿੱਚ ਵੀ ਜਿਕਰਯੋਗ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਆਪਣੇ ਸੁਨਹਿਰੇ ਭਵਿੱਖ ਵੱਲ ਵੱਧ ਰਹੇ ਹਨ। ਲਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਅਧੀਨ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਵਿੱਚ…
-

ਜ਼ਿਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ
ਮਾਨਸਾ, 14 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਨੇ ਭਾਰਤੀ ਨਾਗਰਿਕ ਸੁੱਰਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ਤੇ ਬੈਠਣ ਤੇ ਪਾਬੰਦੀ ਲਗਾਈ ਹੈ। …
-

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਓਮ ਪ੍ਰਕਾਸ਼ ਗਾਸੋ ਦੀ ਖੈਰ-ਖਬਰ ਪੁੱਛੀ, ਜਲਦ ਚੰਗੇ ਹੋਣ ਦੀ ਅਰਦਾਸ
ਬਰਨਾਲਾ, 14 ਅਕਤੂਬਰ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਬਰਨਾਲਾ ਦੇ ਪ੍ਰਸਿੱਧ ਸਾਹਿਤਕਾਰ ਅਤੇ ਸ਼੍ਰੋਮਣੀ ਲੇਖਕ ਸ੍ਰੀ ਓਮ ਪ੍ਰਕਾਸ਼ ਗਾਸੋ ਜੀ, ਜੋ ਇਸ ਵੇਲੇ ਬਰਨਾਲਾ ਵਿਖੇ ਜੇਰੇ ਇਲਾਜ ਹਨ, ਦਾ ਹਾਲ-ਚਾਲ ਪੁੱਛਿਆ। ਮਿਜ਼ਾਜਪੁਰਸ਼ੀ ਦੌਰਾਨ ਮੀਤ ਹੇਅਰ ਜੀ ਨੇ ਗਾਸੋ ਜੀ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ, ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਜਲਦ…
-

ਪੁਲਿਸ ਵੱਲੋਂ ਕੈਸੋ ਅਪਰੇਸ਼ਨ ਤਹਿਤ ਸੰਗਰੂਰ ਰੇਲਵੇ ਸਟੇਸ਼ਨ ਵਿਖੇ ਚੈਕਿੰਗ
ਸੰਗਰੂਰ, 14 ਅਕਤੂਬਰ ਸ. ਸੁਖਦੇਵ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਸੰਗਰੂਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤਸ਼੍ਰੀ ਸਰਤਾਜ ਸਿੰਘ ਚਹਿਲ, ਆਈ.ਪੀ.ਐਸ., ਜ਼ਿਲ੍ਹਾ ਪੁਲਿਸ ਮੁਖੀ, ਦੇ ਨਿਰਦੇਸ਼ਾਂ ਅਨੁਸਾਰਜਿੱਥੇ ਅੱਜ ਕੈਸੋ ਅਪਰੇਸ਼ਨ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚੈਕਿੰਗ ਕੀਤੀ ਗਈ, ਉੱਥੇ ਸਬ-ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ…
-

ਜ਼ਿਲਾ ਤਰਨ ਤਾਰਨ ਦੇ ਵਿੱਚ 142833 ਬੱਚਿਆਂ ਨੂੰ ਪਿਲਾਈਆਂ ਗਈਆਂ ਪਲਸ ਪੋਲੀਓ ਬੂੰਦਾਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, ਅਕਤੂਬਰ 14: ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਦੇਖ ਰੇਖ ਹੇਠ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਮੰਗਲਵਾਰ ਨੂੰ…
-

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ
ਤਰਨ ਤਾਰਨ/ਬਟਾਲਾ/ਚੰਡੀਗੜ੍ਹ, 14 ਅਕਤੂਬਰ: ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ…
-

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ
ਚੰਡੀਗੜ੍ਹ, 14 ਅਕਤੂਬਰ:ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ…
-

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
*ਬੰਗਲੁਰੂ/ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ…
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਅਕਤੂਬਰ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ…
-

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ
ਚੰਡੀਗੜ੍ਹ, 14 ਅਕਤੂਬਰ 2025- ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ। ਕੈਨੇਡਾ ਵਿੱਚ ਹੋਏ ਸੜਕ ਹਾਦਸੇ ‘ਚ ਮਾਰੇ ਗਏ 27 ਸਾਲਾ ਹਰਨੂਰ ਸਿੰਘ ਦੀ ਦੇਹ ਨੂੰ ਸਮੇਂ ਸਿਰ ਲੁਧਿਆਣਾ ਲਿਆਉਣ ਨਾਲ ਪਰਿਵਾਰ ਨੂੰ ਆਪਣੇ ਪੁੱਤਰ ਨੂੰ…
