Tag: punjab news
-

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ
ਚੰਡੀਗੜ੍ਹ; 04 ਸਤੰਬਰ 2026– ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ…
-

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ…
-

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ
ਚੰਡੀਗੜ੍ਹ, 4 ਸਤੰਬਰ: ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ। ਅੱਜ…
-

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ
ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ…
-

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 4 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ…
-

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ), 03 ਸਤੰਬਰ: ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਅਹਿਮ ਹਿੱਸਾ ਹੈ,…
-

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 3 ਸਤੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ ਨੂੰ ਕੇਂਦਰ ਦੇ…
-

ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ
ਚੰਡੀਗੜ੍ਹ 2 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ…
-

ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ
ਚੰਡੀਗੜ੍ਹ 2 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ ‘ਆਪ’ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ…
-

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ*
ਚੰਡੀਗੜ੍ਹ 2 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ…
-

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ
ਚੰਡੀਗੜ੍ਹ 3 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ, ਜਦੋਂ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ…
-

ਗਰੀਨ ਸਕੂਲ ਪ੍ਰੋਗਰਾਮ ਸਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਾਈ ਵਰਕਸ਼ਾਪ
ਤਰਨ ਤਾਰਨ, 3 ਸਤੰਬਰ ( ) – ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਰਾਜੀਵ ਕੁਮਾਰ ਛਾਬੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੁਲ 9 ਬਲਾਕਾਂ ਦੇ 267 ਸਕੂਲਾਂ ਦੇ ਅਧਿਆਪਕਾਂ ਦੀ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਾਤਾਵਰਨ ਸਿੱਖਿਆ ਤਹਿਤ ਬੈਚ ਵਾਈਜ਼ ਟ੍ਰੇਨਿੰਗ ਵਰਕਸ਼ਾਪ ਸਰਕਾਰੀ ਹਾਈ…
-

ਪੰਜੋਲੀ ਤੇ ਮਲਕਪੁਰ ਨਵੀਂ ਆਬਾਦੀ ਵਿਖੇ ਡਾਕੂਮੈਂਟਰੀ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦਾ ਸਮਾਨਤਾ ਤੇ ਮਨੁੱਖਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ
ਰੂਪਨਗਰ, 03 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਰੂਪਨਗਰ ਬਲਾਕ ਦੇ ਪਿੰਡ ਪੰਜੋਲੀ ਅਤੇ ਮਲਕਪੁਰ ਨਵੀਂ ਆਬਾਦੀ ਵਿਖੇ ਪ੍ਰਚਾਰ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫਲਸਫ਼ੇ ਅਤੇ ਮਨੁੱਖਤਾ…
-

‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲੇ 7 ਤੋਂ 12 ਸਤੰਬਰ 2026 ਤੱਕ, ਜਦਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 20 ਤੋਂ 26 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ…
-

ਜ਼ਿਲ੍ਹਾ ਪੱਧਰੀ ਟ੍ਰੇਨਿੰਗ ਦੌਰਾਨ ਸਰਪੰਚਾਂ ਨੂੰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਦਿੱਤੀ ਜਾਣਕਾਰੀ
ਤਰਨ ਤਾਰਨ, 3 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਲਈ ਜ਼ਿਲ੍ਹਾ ਪੱਧਰੀ ਟ੍ਰੇਨਿੰਗ/ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ 9 ਬਲਾਕਾਂ ਦੇ ਸਰਪੰਚ ਸਾਹਿਬਾਨ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ
ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।…
-

ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ
*ਚੰਡੀਗੜ੍ਹ, 3 ਸਤੰਬਰ:* ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ ‘ਤੇ ਜ਼ੋਰ ਦਿੱਤਾ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ, 3 ਸਤੰਬਰ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਉਨ੍ਹਾਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਦਿਆਂ, ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਢੁਕਵੇਂ ਹੱਲ ਲੱਭਣ ਲਈ ਤੁਰੰਤ…
-

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ
ਚੰਡੀਗੜ੍ਹ, 3 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 570 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ…
-

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ…