Tag: punjab news
-

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ, ਜਦੋਂ ਕਿ…
-

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
ਚੰਡੀਗੜ੍ਹ, 14 ਅਕਤੂਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ…
-

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਅੱਜ ਮਰਹੂਮ ਆਈ.ਪੀ.ਐਸ.ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁਖ ਸਾਂਝਾ ਕੀਤਾ ਗਿਆ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ…
-

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ…
-

ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਪਿੰਡ ਝੋਕ ਹਰੀ ਹਰ ਵਿਖੇ ਕੀਤੀ ਜਾਵੇਗੀ ਮੌਕ ਡਰਿੱਲ
ਫ਼ਿਰੋਜ਼ਪੁਰ, 13 ਅਕਤੂਬਰ : ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਸੰਭਾਵੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਪਿੰਡ ਝੋਕ ਹਰੀ ਹਰ ਵਿਖੇ ਮੰਗਲਵਾਰ ਨੂੰ ਮੌਕ ਡਰਿੱਲ ਕੀਤੀ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਐਨ.ਡੀ.ਆਰ.ਐਫ. ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕ ਡਰਿੱਲ ਵਿੱਚ ਐਨ.ਡੀ.ਆਰ.ਐਫ.…
-

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ
ਮਾਨਸਾ, 13 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕਾਂ ਨੂੰ ਕਿਸੇ ਅਣਜਾਣ ਵਿਅਕਤੀ, ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕ ਵੱਲੋਂ ਨਹੀਂ ਕੀਤੀ ਗਈ, ਨੂੰ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਤੇ ਰੋਕ ਲਗਾਈ…
-

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਵਿਸ਼ਾਲ ਯਾਤਰਾ ਦਾ ਸੰਗਰੂਰ ਵਿਖੇ ਹੋਵੇਗਾ ਭਰਵਾਂ ਸਵਾਗਤ
ਸੰਗਰੂਰ,13 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਬਾਬਤ ਅਗੇਤੇ ਪ੍ਰਬੰਧਾਂ ਸਬੰਧੀ ਇਕ ਸਮੀਖਿਆ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਲਾਹਕਾਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਸ਼੍ਰੀ ਦੀਪਕ ਬਾਲੀ…
-

ਵਿਸ਼ਵ ਮਾਨਕ ਦਿਵਸ ਮੌਕੇ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਮਾਨਕ ਐਕਸਪੋ ਦਾ ਆਯੋਜਨ
ਹੁਸ਼ਿਆਰਪੁਰ, 13 ਅਕਤੂਬਰ : ਵਿਸ਼ਵ ਮਾਨਕ ਦਿਵਸ-2025 ਦੇ ਸਮਾਰੋਹਾਂ ਦੇ ਹਿੱਸੇ ਵਜੋਂ, ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀ.ਆਈ.ਐਸ) ਚੰਡੀਗੜ੍ਹ ਸ਼ਾਖਾ ਦਫ਼ਤਰ ਵੱਲੋਂ ਅੱਜ ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ, ਹੁਸ਼ਿਆਰਪੁਰ ਵਿਖੇ ਮਾਨਕ ਐਕਸਪੋ (ਕਾਰਨੀਵਲ) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 17 ਸਕੂਲਾਂ ਦੇ 600 ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਸਹਾਇਕ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਹਲਕੇ ‘ਚ ਕਰੀਬ 12 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ
ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ: ਸੰਗਰੂਰ ਹਲਕੇ ਦੇ ਐਮ.ਐਲ.ਏ. ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਹਲਕੇ ਦੀਆਂ 39 ਕਿਲੋਮੀਟਰ ਸੜਕਾਂ ਦੇ ਕੰਮ ਦੀ ਸ਼ੁਰੂਆਤ ਪਿੰਡ ਘਾਬਦਾਂ ਅਤੇ ਬਾਲਦ ਕਲਾਂ ਵਿਖੇ ਕਰਵਾਈ ਗਈ। ਇਸ ਮੌਕੇ ਉਨ੍ਹਾਂ 6.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 21.41 ਕਿਲੋਮੀਟਰ ਸੜਕ ਦੇ ਕੰਮ…
-

ਐਮ.ਐੱਲ.ਏ. ਜਗਦੀਪ ਸਿੰਘ ਕਾਕਾ ਬਰਾੜ ਨੇ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਜੱਸੇਆਣਾ, ਮਾਂਗਟਕੇਰ ਅਤੇ ਸ਼ਿਵਪੁਰ ਕੁਕਰੀਆਂ ਵਿੱਚ ਮੰਡੀ ਬੋਰਡ ਅਧੀਨ ਪੈਂਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ…
-

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼
ਚੰਡੀਗੜ੍ਹ, 13 ਅਕਤੂਬਰ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ…
-

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ
ਚੰਡੀਗੜ੍ਹ, 13 ਅਕਤੂਬਰ*:ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ…
-

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ
*ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ*:ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ…
-

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ…
-

ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ ‘ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ…
-

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ
ਚੰਡੀਗੜ੍ਹ, 13 ਅਕਤੂਬਰ: ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ…
-

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ…
-

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਅਕਤੂਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ…
-

ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ
ਚੰਡੀਗੜ੍ਹ, 12 ਅਕਤੂਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ…