Tag: punjab news
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ…
-

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ
ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ ਕਾਰੋਬਾਰਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ…
-

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 8 ਅਕਤੂਬਰਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਪ੍ਰਸਤਾਵਾਂ ਨੂੰ ਵਿੱਤ ਵਿਭਾਗ, ਪ੍ਰਸੋਨਲ ਵਿਭਾਗ…
-

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 8 ਅਕਤੂਬਰ:ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ…
-

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ
ਚੰਡੀਗੜ੍ਹ, 8 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ…
-

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ
ਚੰਡੀਗੜ੍ਹ, 8 ਅਕਤੂਬਰ:ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਜਨਤਕ ਸੁਣਵਾਈ ਕਰੇਗਾ। ਇਹ ਧਿਆਨ ਦੇਣ ਯੋਗ ਹੈ ਕਿ…
-

ਭਾਰਤੀ ਮਿਆਰ ਬਿਊਰੋ ਨੇ ਧੂਰੀ ਵਿਖੇ ਕਰਵਾਇਆ ਸੰਮੇਲਨ
ਧੂਰੀ, 07 ਅਕਤੂਬਰ: ਭਾਰਤੀ ਮਿਆਰ ਬਿਊਰੋ ਵੱਲੋਂ ਵਿਸ਼ਵ ਮਾਪਦੰਡ ਦਿਵਸ 2025 ਦੇ ਸਮਾਗਮਾਂ ਦੀ ਲੜੀ ਤਹਿਤ ਅੱਜ ਧੂਰੀ ਵਿਖੇ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਧੂਰੀ ਦੇ ਐਸ.ਡੀ.ਐਮ. ਰਿਸ਼ਭ ਬਾਂਸਲ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਮਾਪਦੰਡਾਂ ਲਈ ਕੀਤੇ ਜਾ ਰਹੇ ਕਾਰਜਾਂ ਸ਼ਲਾਘਾਯੋਗ…
-

ਨਰੇਗਾ ਸਬੰਧਿਤ ਲੰਬਿਤ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ, ਮੈਂਬਰ ਸੰਸਦ ਸੰਗਰੂਰ ਮੀਤ ਹੇਅਰ
ਬਰਨਾਲਾ, 7 ਅਕਤੂਬਰ ਮੈਂਬਰ ਸੰਸਦ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਲਕਾ ਬਰਨਾਲਾ ਦੇ ਪਿੰਡਾਂ ‘ਚ ਚੱਲ ਰਹੇ ਕੰਮਾਂ ਸਬੰਧੀ ਸਮੀਖਿਆ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨਿਰਦੇਸ਼ ਦਿੱਤੇ ਕਿ ਹਲਕਾ ਬਰਨਾਲਾ ‘ਚ ਚੱਲ ਰਹੇ ਸੜਕਾਂ, ਛੱਪੜਾਂ, ਖੇਡ ਪਾਰਕ, ਧਰਮਸ਼ਾਲਾ ਦੀ ਉਸਾਰੀ ਆਦਿ ਸਬੰਧੀ ਜਿਹੜੇ ਕੰਮ ਨਰੇਗਾ ਤਹਿਤ ਕਰਵਾਏ ਜਾ ਰਹੇ ਹਨ ਉਨ੍ਹਾਂ ਨੂੰ ਪਹਿਲ…
-

ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ
ਗੁਰਦਾਸਪੁਰ, 7 ਅਕਤੂਬਰ ( ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ…
-

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ
ਗੁਰਦਾਸਪੁਰ, 7 ਅਕਤੂਬਰ ( )– ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਸ੍ਰੀ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਨੇ ਇਹ…
-

50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ
ਨੰਗਲ 07 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਹੈ ਕਿ ਨੰਗਲ ਵਿੱਚ ਮਹਾਰਿਸ਼ੀ ਭਗਵਾਨ ਵਾਲਮਿਕੀ ਜੀ ਦੇ ਭਵਨ ਦਾ ਨਿਰਮਾਣ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਲਈ 10 ਲੱਖ ਰੁਪਏ ਦੀ ਪਹਿਲੀ ਕਿਸ਼ਤ ਅਗਲੇ 30 ਦਿਨਾਂ ਵਿੱਚ ਜਾਰੀ ਹੋ ਜਾਵੇਗੀ।…
-

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਖੁਸ਼ਬੂ ਸਵਨਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ
ਫਾਜ਼ਿਲਕਾ 7 ਅਕਤੂਬਰ 2025 ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਮੈਡਮ ਖੁਸ਼ਬੂ ਸਵਨਾ ਨੇ ਸ਼੍ਰੀ ਵਾਲਮੀਕਿ ਜੀ ਦੇ ਆਸ਼ਰਮ ਪਹੁੰਚ ਹਾਜ਼ਰੀ ਲਗਵਾਈ ਅਤੇ ਭਗਵਾਨ ਜੀ ਦੇ ਚਰਨਾਂ ਵਿੱਚ ਮੱਥਾ ਟੇਕ ਆਸ਼ੀਰਵਾਦ ਪ੍ਰਾਪਤ ਕੀਤਾ| ਉਨ੍ਹਾਂ ਮੱਥਾ ਟੇਕਦੀਆਂ ਫਾਜ਼ਿਲਕਾ ਵਾਸੀਆਂ ਦੇ ਭਲੇ ਦੀ ਅਰਦਾਸ ਕੀਤੀ| ਉਨ੍ਹਾਂ ਕਿਹਾ ਕੀ…
-

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ
ਚੰਡੀਗੜ੍ਹ/ਧੂਰੀ, 7 ਅਕਤੂਬਰ – ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਨੂੰ ਸਰਬਪੱਖੀ ਤੌਰ ਉੱਤੇ ਵਿਕਸਤ ਕਰਨ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ ਹੋ ਗਈ ਹੈ। ਅੱਜ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 3 ਕਰੋੜ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 220ਵੇਂ ਦਿਨ ਪੰਜਾਬ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਅਤੇ 8840 ਰੁਪਏ ਦੀ ਡਰੱਗ ਮਨੀ ਸਮੇਤ 80 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 7 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 220ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 220 ਦਿਨਾਂ…
-

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 7 ਅਕਤੂਬਰ 2025: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ…
-

ਨਾਗਰਿਕ ਅਧਿਕਾਰਾਂ ਅਤੇ ਅੱਤਿਆਚਾਰ ਰੋਕਥਾਮ ਕਾਨੂੰਨਾਂ ਅਧੀਨ ਪੀੜਤਾਂ ਲਈ ₹1.34 ਕਰੋੜ ਜਾਰੀ ਕੀਤੇ ਗਏ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਅਕਤੂਬਰ:ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰਿਆਂ ਦੇ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਅਤੇ ਅੱਤਿਆਚਾਰਾਂ ਦੇ ਪੀੜਤਾਂ ਲਈ ਨਿਆਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕ ਅਧਿਕਾਰਾਂ ਦੀ ਸੁਰੱਖਿਆ ਐਕਟ, 1955 ਅਤੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ…
-

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ
ਚੰਡੀਗੜ੍ਹ, 7 ਅਕਤੂਬਰ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ,…
-

ਪੇਡਾ ਨੇ ਫ਼ਸਲੀ ਰਹਿੰਦ-ਖੂੰਹਦ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨਾਲ ਹੱਥ ਮਿਲਾਇਆ
ਚੰਡੀਗੜ੍ਹ, 7 ਅਕਤੂਬਰ: ਪੰਜਾਬ ਵਿੱਚ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਸੈਕਟਰ ਦੀ ਨੁਹਾਰ ਬਦਲਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ (ਆਈ.ਆਈ.ਐਸ.ਸੀ), ਬੰਗਲੌਰ ਨਾਲ ਸਮਝੌਤਾ (ਐਮ. ਓ. ਯੂ.) ਸਹੀਬੱਧ ਕੀਤਾ ਹੈ ਤਾਂ ਜੋ ਬਾਇਓਮਾਸ, ਖਾਸ ਤੌਰ ਉੱਤੇ ਪਰਾਲੀ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:-
ਚੰਡੀਗੜ੍ਹ, 7 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ…
-

ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ ਕੀਤੀ
ਚੰਡੀਗੜ੍ਹ, 7 ਅਕਤੂਬਰ: ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ ਟਨ ਝੋਨੇ ਦੀ ਖਰੀਦ…