Tag: punjab news
-

ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ
ਪਟਿਆਲਾ, 5 ਅਕਤੂਬਰ:ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਯੂਨੀਵਰਸਿਟੀ ਤੋਂ ਆਏ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਉੱਥੇ, ਉਹਨਾਂ ਨੇ ਭਾਗ ਲੈਣ ਆਏ ਖਿਡਾਰੀਆਂ ਦੀ ਤਾਰੀਫ਼ ਵੀ ਕੀਤੀ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਵੀ…
-

ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ
ਅੰਮ੍ਰਿਤਸਰ , 5 ਅਕਤੂਬਰ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਕੁਹਾਟਵਿੰਡ ਹਿੰਦੂਆਂ, ਨੰਗਲੀ , ਮਹਿਤਾ, ਖੱਬੇ ਰਾਜਪੂਤਾਂ ਵਿਖੇ ਕਰੀਬ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ। ਇੰਨਾਂ ਸੜਕਾਂ ਦੀ ਲੰਬਾਈ ਲਗਪਗ 20.45 ਕਿਲੋਮੀਟਰ ਹੈ ਅਤੇ ਲੱਗਪਗ 3 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੀਆਂ। …
-

ਵਿਧਾਇਕ ਫਾਜ਼ਿਲਕਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ
ਫਾਜ਼ਿਲਕਾ 5 ਅਕਤੂਬਰ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਫਾਜ਼ਿਲਕਾ ਸ਼ਹਿਰ ਵਿੱਚ ਰਾਏ ਸਿੱਖ ਕਮਿਊਨਿਟੀ ਹਾਲ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ| ਊਨਾ ਕਿਹਾ ਕਿ ਨਵੀਨੀਕਰਨ ਦੇ ਕੰਮ ਨੂੰ ਜਲਦ ਪੂਰਾ ਕਰਕੇ ਲੋਕ ਸਪਰਪਿਤ ਕਰ ਦਿੱਤਾ ਜਾਵੇਗਾ | ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 5 ਅਕਤੂਬਰ ( ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਹਲਕੇ ਦੇ ਪਿੰਡ ਭਿਖਾਰੀਵਾਲ ਤੋਂ ਬਖਸ਼ੀਵਾਲ ਤੱਕ ਦੀ ਲਿੰਕ ਸੜਕ ਨੂੰ ਮੁਰੰਮਤ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। 1.62 ਕਿਲੋਮੀਟਰ ਲੰਬੀ ਇਸ ਸੜਕ ਉੱਪਰ 27.10 ਲੱਖ ਦੀ ਲਾਗਤ ਆਵੇਗੀ। ਇਸ ਮੌਕੇ ਇਲਾਕਾ ਵਾਸੀਆਂ…
-

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਗੌਰਵਮਈ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਵਿਸ਼ਵ ਅਧਿਆਪਕ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ ਅਤੇ ਉਨ੍ਹਾਂ…
-

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਾਹਿਗੁਰੂ ਨੇ ਉਨ੍ਹਾਂ ਨੂੰ ਇਸ…
-

ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਕਰਵਾਉਣ ਦਾ ਐਲਾਨ; ਪਸ਼ੂਧਨ ਦੀ ਉਤਪਾਦਕਤਾ ਵਧਾਉਣ ਲਈ ਲਿਆ ਫੈਸਲਾ
ਚੰਡੀਗੜ੍ਹ, 5 ਅਕਤੂਬਰ:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਕਿ ਡੇਅਰੀ ਸੈਕਟਰ ਵਿੱਚ ਉੱਤਮਤਾ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂ ਪਾਲਣ ਉਤਪਾਦਕਤਾ ਨੂੰ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਸੂਬੇ ਭਰ ਵਿੱਚ “ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ- 2025-26” ਕਰਵਾਏ ਜਾਣਗੇ।…
-

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ
ਸ੍ਰੀ ਆਨੰਦਪੁਰ ਸਾਹਿਬ, 5 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ…
-

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ
ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ।…
-

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ*
ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ…
-

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ…
-

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ
ਚੰਡੀਗੜ੍ਹ, ਅਕਤੂਬਰ 5: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ…
-

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ…
-

ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 4 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2025-26 ਤਹਿਤ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ
ਲੁਧਿਆਣਾ, 4 ਅਕਤੂਬਰ (000) – ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ…
-

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਲਹਿਰਾ (ਸੰਗਰੂਰ), 4 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 4 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ…
-

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ…
-

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ…
-

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ
ਚੰਡੀਗੜ, 04 ਅਕਤੂਬਰ: ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ…