Tag: punjab news
-

ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ-ਪੂਨਮਦੀਪ ਕੌਰ
ਫ਼ਰੀਦਕੋਟ 02 ਅਕਤੂਬਰਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ ਅਤੇ ਕਿਸਾਨ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕਿਸਾਨਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ…
-

ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਸਮਾਪਤੀ ਸਮਾਰੋਹ ਮਨਾਇਆ ਗਿਆ
ਫਾਜ਼ਿਲਕਾ 2 ਅਕਤੂਬਰ 2025… ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਜਸਾਧਕ ਅਫਸਰ ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ 17 ਸਤੰਬਰ 2025 ਤੋਂ 2 ਅਕਤੂਬਰ 2025 ਤੱਕ ਦੀ ਚੱਲ ਰਹੀ ਸਵੱਛਤਾ ਹੀ ਸੇਵਾ (ਸਵੱਛ ਉਤਸਵ) ਲੜੀ ਦਾ ਸਮਾਪਤੀ ਸਮਾਰੋਹ ਪ੍ਰੋਗਰਾਮ ਇੰਚਾਰਜ ਸ਼੍ਰੀ ਅਮਨਦੀਪ ਦੇ ਸਹਿਯੋਗ ਨਾਲ ਕੀਤਾ ਗਿਆ! ਇਸ ਦੌਰਾਨ ਨਗਰ ਕੌਂਸਲ…
-

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ – ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ: ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ…
-

ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 2 ਅਕਤੂਬਰ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ…
-

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ 35.48 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਾਈ ਲੈਵਲ ਪੁਲ ਦਾ ਰੱਖਿਆ ਨੀਂਹ ਪੱਥਰ
ਨੰਗਲ 02 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਦੂਰ ਦੂਰਾਂਡੇ ਪਿੰਡਾ ਦੇ ਲੋਕਾਂ ਨੂੰ ਕਰੋੜਾ ਰੁਪਏ ਦੇ ਪੁਲਾਂ ਦੀ ਸੋਗਾਂਤ ਦੇਣ ਮੌਕੇ ਆਪਣੇ ਵਿਰੋਧੀਆਂ ਨੂੰ ਰਗੜੇ ਲਗਾਉਦੇ ਹੋਏ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਇਸ ਹਲਕੇ ਦਾ ਵਿਕਾਸ ਦਾ ਹਰ ਵਾਅਦਾ ਪੂਰਾ ਕਰਕੇ ਹੀ ਮੈਂ ਤੁਹਾਡੀ ਕਚਹਿਰੀ…
-

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 47 ਕੈਡਿਟਾਂ ਨੇ ਐਨ.ਡੀ.ਏ. ਦੀ ਲਿਖਤੀ ਪ੍ਰੀਖਿਆ ਕੀਤੀ ਪਾਸ
ਚੰਡੀਗੜ੍ਹ, 2 ਅਕਤੂਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੁਹਾਲੀ) ਦੇ 47 ਕੈਡਿਟਾਂ ਨੇ ਐਨ.ਡੀ.ਏ.-156 ਕੋਰਸ ਲਈ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) (II) ਲਿਖਤੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ। ਇਸ ਸਬੰਧੀ ਯੂ.ਪੀ.ਐਸ.ਸੀ. ਵੱਲੋਂ ਬੁੱਧਵਾਰ ਦੇਰ ਸ਼ਾਮ ਨੂੰ ਨਤੀਜੇ ਐਲਾਨੇ ਗਏ ਸਨ। ਇਹ ਕੋਰਸ ਜੂਨ 2026 ਵਿੱਚ ਸ਼ੁਰੂ ਹੋਵੇਗਾ। ਪੰਜਾਬ ਦੇ…
-

ਪੰਜਾਬ ‘ਚ ਸੀ.ਆਰ.ਐਮ. ਮਸ਼ੀਨਾਂ ਹੁਣ ਇੱਕ ਕਲਿੱਕ ‘ਤੇ ਉਪਲੱਬਧ; “ਉੱਨਤ ਕਿਸਾਨ” ਐਪ ਉਤੇ 85 ਹਜ਼ਾਰ ਤੋਂ ਵੱਧ ਮਸ਼ੀਨਾਂ ਦੀ ਕੀਤੀ ਗਈ ਮੈਪਿੰਗ
ਚੰਡੀਗੜ੍ਹ, 2 ਅਕਤੂਬਰ:– ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਉੱਨਤ ਕਿਸਾਨ” ਮੋਬਾਈਲ ਐਪ ਉਤੇ 85000 ਤੋਂ ਵੱਧ ਇਨ-ਸੀਟੂ ਅਤੇ ਐਕਸ-ਸੀਟੂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਮੈਪਿੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਹ ਮੋਬਾਇਲ ਐਪ ਇੱਕ ਵਨ-ਸਟਾਪ ਪਲੇਟਫਾਰਮ ਹੈ ਜੋ ਟਿਕਾਊ ਖੇਤੀਬਾੜੀ…
-

ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 2 ਅਕਤੂਬਰ: ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ.…
-

ਦਸਹਿਰੇ ਮੌਕੇ ਅਮਨ ਅਰੋੜਾ ਵੱਲੋਂ ਸੁਨਾਮ ਵਾਸੀਆਂ ਨੂੰ ਵੱਡੀ ਸੌਗਾਤ
ਸੁਨਾਮ/ ਚੰਡੀਗੜ੍ਹ , 02 ਅਕਤੂਬਰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਦਸਹਿਰੇ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਊਧਮ ਸਿੰਘ ਵਾਲਾ ਦੇ ਲੋਕਾਂ ਨੂੰ ਜਲ ਸਪਲਾਈ ਪ੍ਰੋਜੈਕਟ ਦੇ ਰੂਪ ਵਿੱਚ ਵੱਡੀ ਸੌਗਾਤ ਦਿੱਤੀ। ਸ਼ਹਿਰ…
-

ਪੰਜਾਬ ਨੇ ਪਹਿਲੇ ਛੇ ਮਹੀਨਿਆਂ ਵਿੱਚ 22.35% ਜੀ.ਐਸ.ਟੀ ਵਾਧੇ ਦਾ ਨਵਾਂ ਰਿਕਾਰਡ ਕਾਇਮ ਕੀਤਾ
ਚੰਡੀਗੜ੍ਹ, 2 ਅਕਤੂਬਰ ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ…
-

ਵਿਧਾਨ ਸਭਾ ਸਪੀਕਰ ਨੇ ਮ੍ਰਿਤਕ ਮਜ਼ਦੂਰ ਪੰਨਾ ਲਾਲ ਕੋਟਕਪੂਰਾ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਸੌਂਪੀ
ਚੰਡੀਗੜ੍ਹ 2 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਜ਼ਦੂਰ ਸ਼੍ਰੀ ਪੰਨਾ ਲਾਲ, ਕੋਟਕਪੂਰਾ ਦਾ ਰਹਿਣ ਵਾਲਾ ਸੀ ਜਿਸਦੀ ਉਸਾਰੀ ਦਾ ਕੰਮ ਕਰਦੇ ਸਮੇਂ ਇੱਕ ਹਾਦਸੇ ਕਾਰਨ ਮੌਤ ਹੋ ਗਈ ਸੀ ਅਤੇ ਉਹ ਕਿਰਤ ਵਿਭਾਗ ਪੰਜਾਬ ਦਾ ਰਜਿਸਟਰਡ ਲਾਭਪਾਤਰੀ ਵੀ ਸੀ। ਸਪੀਕਰ ਨੇ ਮ੍ਰਿਤਕ ਦੇ ਪਰਿਵਾਰ ਨੂੰ ਚਾਰ…
-

ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ
ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ…
-

‘ਯੁੱਧ ਨਸ਼ਿਆਂ ਵਿਰੁੱਧ’: 215ਵੇਂ ਦਿਨ, ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 215ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 288 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।…
-

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ
ਚੰਡੀਗੜ੍ਹ 1 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਸ਼ਹਿਰਾ ਨੇਕੀ ਦੀ ਬਦੀ ਉੱਤੇ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸੱਚ ਨੂੰ ਦਰਸਾਉਂਦਾ ਹੈ ਜੋ ਹਮੇਸ਼ਾ ਹੰਕਾਰ ਅਤੇ ਬੁਰਾਈ ਉੱਤੇ ਫਤਿਹ ਪ੍ਰਾਪਤ ਕਰਦਾ ਹੈ। ਉਨ੍ਹਾਂ ਅਰਦਾਸ ਕੀਤੀ…
-

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ
ਚੰਡੀਗੜ੍ਹ, 1 ਅਕਤੂਬਰ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ। ਇਸ ਬਾਰੇ…
-

*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*
*ਚੰਡੀਗੜ੍ਹ, 1 ਅਕਤੂਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ ‘ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ…
-

ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ
ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 1 ਅਕਤੂਬਰ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਵਲੋਂ ਅੱਜ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ…
-

ਨਾਰਕੋ ਕੋਆਰਡੀਨੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ
ਮਾਲੇਰਕੋਟਲਾ 01 ਅਕਤੂਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ ਗਈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ…
-

ਐਸ.ਡੀ.ਐਮ ਬਟਾਲਾ, ਖੇਤੀਬਾੜੀ ਅਧਿਕਾਰੀਆਂ ਨਾਲ ਪਿੰਡ ਕਰਵਾਲੀਆਂ ਪਹੁੰਚੇ
ਬਟਾਲਾ, 1 ਅਕਤੂਬਰ ( ) ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤਹਿਤ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਟਾਲਾ ਬਲਾਕ ਦੇ ਪਿੰਡ ਕਰਵਾਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਟਾਲਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਬਟਾਲਾ ਕੰਵਲਜੀਤ ਸਿੰਘ, ਏ.ਡੀ.ਓ ਸਿਮਰਨਜੀਤ ਸਿੰਘ…
