Tag: punjab news
-

ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ — ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 25 ਮਈ- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 26 ਮਈ 2026 ਨੂੰ ਨਗਰ ਪਾਲਿਕਾ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੋਲਿੰਗ…
-

ਤਹਿਸਲੀਦਾਰ ਚੋਣਾਂ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ
ਫਰੀਦਕੋਟ 25 ਮਈ – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।…
-

ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ
ਕੀਰਤਪੁਰ ਸਾਹਿਬ 25 ਮਈ: ਡਾ.ਰਮਨ ਕੁਮਾਰ ਗੁਪਤਾ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ ਨੈਸ਼ਨਲ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਵਾਈਜਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 28 ਜੂਨ ਤੋਂ ਸ਼ੁਰੂ ਹੋਣ ਵਾਲੇ ਪੋਲੀਓ ਰਾਊਂਡ ਦੀ ਯੋਜਨਾ ਅਤੇ ਤਿਆਰੀਆਂ ਦੀ ਸਮੀਖਿਆ ਕਰਨਾ ਸੀ, ਤਾਂ ਜੋ ਹਰ…
-

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ – ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ…
-

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ…
-

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ,…
-

ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਫ਼ਰੀਦਕੋਟ 24 ਮਈ ( ) ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਹੈ। ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ ਰਹਿਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਕੁਮਾਰ ਚਾਬਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਸਮੇਂ ਵਿੱਚ…
-

ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ
ਤਰਨ ਤਾਰਨ, 24 ਮਈ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਬੀਤੀ 23 ਮਈ ਨੂੰ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਦੀ ਰਿਹਰਸਲ ਦੌਰਾਨ ਗੈਰ-ਹਾਜ਼ਰ…
-

ਹੀਟ ਵੇਵ ਕਾਰਨ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤੀ ਗਈ ਤਬਦੀਲੀ : ਨਰਿੰਦਰ ਸ਼ਰਮਾ
ਮਾਲੇਰਕੋਟਲਾ, 24 ਮਈ : ਪੰਜਾਬ ਸਰਕਾਰ ਅਤੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਚੱਲ ਰਹੀਆਂ ਹੀਟ ਵੇਵ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਸ੍ਰੀ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਪਹਿਲਾਂ…
-

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ
ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ…
-

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 24 ਮਈ: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ…
-

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ
ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ…
-

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 24 ਮਈ:-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)…
-

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ…
-

ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ
ਬਰਨਾਲਾ, 24 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ…
-

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ
ਮੂਨਕ, 24 ਮਈ- ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ…
-

2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ…
-

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ…

