Tag: punjab news

  • ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

    ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

    ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ “ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ” ਦੇ ਵਿਸ਼ੇ ‘ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ…

  • ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

    ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

    ਚੰਡੀਗੜ੍ਹ/ਬਟਾਲਾ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ…

  • ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

    ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

    ਚੰਡੀਗੜ੍ਹ, 26 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ ਜੁਲਾਈ ਅਤੇ ਅਗਸਤ ਵਿੱਚ ਸੂਬੇ ਭਰ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨਾਲ ਨਜਿੱਠਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ, ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦੇਰੀ ਨਾਲ ਕੀਤੇ…

  • ‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

    ‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

    ਚੰਡੀਗੜ, 26 ਸਤੰਬਰ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 209 ਦਿਨਾਂ ਵਿੱਚ…

  • ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

    ਬਰਿੰਦਰ ਗੋਇਲ ਵੱਲੋਂ ਸਦਨ ‘ਚ 20 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਅਤੇ ਕੇਂਦਰ ਦੇ ਲਾਪ੍ਰਵਾਹੀ ਤੇ ਮਤਰੇਈ ਮਾਂ ਵਾਲੇ ਰਵੱਈਏ ਦੀ ਨਿੰਦਾ ਦਾ ਮਤਾ ਪੇਸ਼

    ਚੰਡੀਗੜ੍ਹ, 26 ਸਤੰਬਰ:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪੇਸ਼ ਕਰਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਬਹਾਲੀ ਲਈ ਕੇਂਦਰ ਤੋਂ 20,000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਸਦਨ ਵਿੱਚ “ਪੰਜਾਬ ਦਾ ਪੁਨਰਵਾਸ” ਮਤੇ ‘ਤੇ ਵਿਸਤਾਰਪੂਰਵਕ…

  • ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

    ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

    ਨਵੀਂ ਦਿੱਲੀ/ਚੰਡੀਗੜ੍ਹ/ 26 ਸਤੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਦਾਸੀਆਂ ਦੌਰਾਨ ਸ਼੍ਰੀ ਗੁਰੂ…

  • ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

    ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

    ਠੀਕਰੀਵਾਲ, 26 ਸਤੰਬਰ ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ…

  • ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

    ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

    ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ :                  ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ।           ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ।                 ਐਸ.ਪੀ. ਰਾਜਨ ਸਰਮਾਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਕਈ ਮਾਮਲ ਦਰਜ ਹਨ । ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਜ਼ੋਰ ਦਿੰਦੇ ਹੋਏ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਅਤੇ ਆਪਣੇ ਨੌਜਵਾਨਾਂ ਦੀ ਰੱਖਿਆ ਲਈ ਵਚਨਬੱਧ ਹੈ।” ਉਨ੍ਹਾਂ ਨਸ਼ਾ ਤਸਕਰਾਂ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਜਾਰੀ ਕੀਤੀ ਅਤੇ ਕਿਹਾ ਕਿ ਉਹ ਆਪਣੇ ਗੈਰ ਕਾਨੂੰਨੀ ਕੰਮ ਛੱਡ ਦੇਣ ਜਾਂ ਇਲਾਕੇ ਨੂੰ । ਕਿਸੇ ਵੀ ਗੈਰ ਸਮਾਜਿਕ ਗਤੀਵਿਧੀਆਂ ਕਰਨ ਵਾਲੇ ਅਪਰਾਧੀ ਨੂੰ ਬਕਸ਼ਿਆ ਨਹੀਂ ਜਾਵੇਗਾ ।                 ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਸਬੰਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ, ਜਿਸ ਸਬੰਧੀ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਯੋਗ ਅਗਵਾਈ ਹੇਠ 1 ਮਾਰਚ 2025 ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 645 ਮੁਕੱਦਮੇ ਦਰਜ ਕਰਕੇ 761 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਮਿਕਦਾਰ 11 ਮੁਕੱਦਮੇ ਦਰਜ ਕਰਕੇ 18 ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।             ਪੁਲਿਸ ਵੱਲੋਂ ਕੀਤੀ ਗਈ ਰਿਕਵਰੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ 02 ਕਿਲੋ 798 ਗ੍ਰਾਮ ਹੈਰੋਇਨ/ਸਮੈਕ, ਪੋਪੀ ਹਸਕ 230 ਕਿਲੋਂ 540 ਗਰਾਮ, ਸਿਰਪ 89 ਬੋਤਲਾਂ,17510 ਨਸ਼ੀਲੀਆਂ ਗੋਲੀਆਂ/ਕੈਪਸੂਲ, 02 ਕਿਲੋ ਅਫੀਮ,ਹਰੇ ਪੌਦੇ 09 ਕਿਲੋਂ 17ਗ੍ਰਾਮ ਅਤੇ 350 ਗ੍ਰਾਮ ਸੁਲਫਾ,974 ਗ੍ਰਾਮ ਗਾਂਜਾ ਅਤੇ 01 ਲੱਖ 84 ਹਜਾਰ 530 ਰੁਪਏ ਦੀ ਡਰੱਗ ਮਨੀ ਐਨ.ਡੀ.ਪੀ.ਐਸ. ਐਕਟ ਅਧੀਨ ਪ੍ਰਾਪਤ ਕੀਤੀ ਗਈ ਹੈ।               ਇਸੇ ਤਰ੍ਹਾਂ ਐਨ.ਡੀ.ਪੀ.ਐਸ. ਐਕਟ ਅਧੀਨ ਕਮਰਸ਼ੀਅਲ ਰਿਕਵਰੀ ਦਾ ਜਿਕਰ ਕਰਦਿਆ ਦੱਸਿਆ ਕਿ 255 ਗ੍ਰਾਮ ਹੈਰੋਇਨ/ਸਮੈਕ, ਪੋਪੀ ਹਸਕ 105 ਕਿਲੋਂ, ਸਿਰਪ 79 ਬੋਤਲਾਂ,3260 ਨਸ਼ੀਲੀਆਂ ਗੋਲੀਆਂ ਰਿਕਵਰ ਕੀਤੇ ਗਏ ਹਨ । ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਖ਼ਰੀਦ ਕੀਤੀਆਂ ਗਈਆਂ 02 ਪ੍ਰਾਪਰਟੀਆਂ, ਜਿਸ ਦੀ ਕੁੱਲ ਰਕਮ 35,65,975/- ਰੁਪਏ ਹੈ, ਨੂੰ ਫ਼ਰੀਜ਼ ਕਰਵਾਇਆ ਗਿਆ ਹੈ

  • ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

    ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

    ਮਾਨਸਾ, 26 ਸਤੰਬਰ:             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ…

  • ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

    ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

    ਮਾਨਸਾ, 26 ਸਤੰਬਰ:             ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।              ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ…

  • ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

    ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

    ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ…

  • ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

    ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

    ਚੰਡੀਗੜ੍ਹ, 26 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ…

  • ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ

    ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ – ਸੌਂਦ

    ਚੰਡੀਗੜ੍ਹ, 26 ਸਤੰਬਰ: ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ…

  • ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

    ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

    ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ…

  • ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

    ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

    *ਚੰਡੀਗੜ੍ਹ, 26 ਸਤੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ…

  • ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

    ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

    ਚੰਡੀਗੜ੍ਹ, 26 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ “ਚੜ੍ਹਦੀ…

  • ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

    ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

    ਚੰਡੀਗੜ੍ਹ, 26 ਸਤੰਬਰ:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ…

  • ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

    ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ

    ਸੰਗਰੂਰ, 25 ਸਤੰਬਰ (000) – ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਟੇਜ ਸਕੱਤਰ…

  • ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

    ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

    ਜੈਤੋਂ/ਫ਼ਰੀਦਕੋਟ, 25 ਸਤੰਬਰ () ਹਾਲ ਹੀ ਵਿੱਚ ਬਲਾਕ ਜੈਤੋ ਦੇ ਵੱਖ-ਵੱਖ ਇਲਾਕਿਆਂ ਤੋਂ ਲਏ ਗਏ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਦੌਰਾਨ 6 ਆਰ.ਓ. ਦੇ ਪਾਣੀ ਨੂੰ ਪੀਣ ਯੋਗ ਨਹੀਂ ਪਾਇਆ ਗਿਆ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਸੀਵਰੇਜ ਬੋਰਡ ਅਤੇ ਜਨ…

  • ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ

    ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ

    ਗੁਰਦਾਸਪੁਰ, 25 ਸਤੰਬਰ (         ) – ਸੀਨੀਅਰ ਆਗੂ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਪਾਰ ਮੰਡਲ ਗੁਰਦਾਸਪੁਰ ਨਾਲ ਸਬੰਧਿਤ ਉਨ੍ਹਾਂ ਦੇ ਸਾਥੀ ਇੱਕ ਵਾਰ ਫਿਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। ਬੀਤੇ ਦਿਨੀਂ ਹੋਈਆਂ ਬਾਰਸ਼ਾਂ ਅਤੇ ਹੜ੍ਹਾਂ ਦੌਰਾਨ ਜਿਨ੍ਹਾਂ ਲੋੜਵੰਦ ਵਿਅਕਤੀਆਂ ਦੇ ਘਰਾਂ ਦਾ ਨੁਕਸਾਨ ਹੋਇਆ ਸੀ ਉਨ੍ਹਾਂ ਦੀ ਵਿੱਤੀ…