Tag: punjab news
-

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜ਼ਿਲਕਾ 23 ਸਤੰਬਰ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ।ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ…
-

ਵਿਧਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਫ਼ਿਰੋਜ਼ਪੁਰ, 23 ਸਤੰਬਰ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ…
-

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ…
-

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ, 23 ਸਤੰਬਰ – ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਆਯੋਜਨ ਸਥਾਨਕ ਨਹਿਰੂ ਸਟੇਡੀਅਮ ਵਿਖੇ ਬਾਬਾ ਫਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ ਕੀਤਾ ਗਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ…
-

ਵਿਧਾਇਕ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ
ਬਟਾਲਾ, 23 ਸਤੰਬਰ ( ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ (3500 ਮੀਟਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ…
-

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ
ਫਾਜ਼ਿਲਕਾ 23 ਸਤੰਬਰਫਾਜ਼ਿਲਕਾ ਜਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੇ ਰਾਹੀਂ 60 ਕੁਇੰਟਲ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਵੰਡਿਆ ਜਾਵੇਗਾ। ਇਸ ਨੂੰ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਹਰੀ ਝੰਡੀ ਵਿਖਾ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤਾ। ਉਨਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ…
-

ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ
ਬਟਾਲਾ, 23 ਸਤੰਬਰ ( ) ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ‘ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ…
-

ਪਿੰਡ ਘਨੌਰੀ ਕਲਾਂ ਵਿਖੇ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ ਪੰਚਾਇਤ ਭਵਨ ਦਾ ਉਦਘਾਟਨ
ਬੱਬਨਪੁਰ/ਜਹਾਂਗੀਰ/ਘਨੌਰੀ ਕਲਾਂ, 22 ਸਤੰਬਰ (000) – ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਉਪਰਾਲੇ ਤਹਿਤ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਵਿਖੇ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ ਪੰਚਾਇਤ ਭਵਨ- ਕਮ- ਡਿਜੀਟਲ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਬੱਬਨਪੁਰ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਹਲਕੇ ਦੇ 43…
-

ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ, ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ
ਚੰਡੀਗੜ੍ਹ, 22 ਸਤੰਬਰ: ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਮਾਰਾ ਹੇਠ ਆਏ ਖੇਤਰਾਂ ਵਿੱਚ ਚਲਾਈ ਜਾ ਰਹੀ `ਵਿਸ਼ੇਸ਼ ਸਿਹਤ ਮੁਹਿੰਮ` ਦਾ ਪਹਿਲਾ ਹਫ਼ਤਾ ਪੂਰਾ ਹੋਣ ‘ਤੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਮੈਡੀਕਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ 2303 ਪਿੰਡਾਂ ਵਿੱਚ ਸਿਹਤ ਕੈਂਪ ਲਗਾਏ ਗਏ ਅਤੇ 2,47,958 ਤੋਂ ਵੱਧ ਓਪੀਡੀ ਕੰਸਲਟੇਸ਼ਨਜ਼ ਕੀਤੀਆਂ ਗਈਆਂ । ਇਹ ਜਾਣਾਰੀ…
-

ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ‘ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ 22 ਸਤੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫੀ ਸੰਤ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ‘ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।ਸ. ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਨੇ ਆਪਣੀ ਬਾਣੀ ਵਿੱਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੁਆਰਾ ਰਚਿਤ ਬਾਣੀ ਮੌਜੂਦਾ…
-

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ…
-

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
*ਚੰਡੀਗੜ੍ਹ/ਲੁਧਿਆਣਾ, 22 ਸਤੰਬਰ:*ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ…
-

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ-ਮੁੱਖ ਮੰਤਰੀ
*ਚੰਡੀਗੜ੍ਹ, 22 ਸਤੰਬਰ*:ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ ( ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ ਪਿੰਡ ਨਿੱਕੇ ਠੇਠਰਕੇ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਰਾਵੀ ਦਰਿਆ ਦੇ ਧੁੱਸੀ ਬੰਨ੍ਹ `ਤੇ ਵੀ ਪਹੁੰਚੇ…
-

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੁਰਦਾਸਪੁਰ, 22 ਸਤੰਬਰ ( ) – ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ…
-

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ।…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ
ਫ਼ਰੀਦਕੋਟ, 22 ਸਤੰਬਰ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ।…
-

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ
ਖਡੂਰ ਸਾਹਿਬ/ਤਰਨ ਤਾਰਨ, 22 ਸਤੰਬਰ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਸਵੱਛਤਾ ਹੀ ਸੇਵਾ ਮੁਹਿੰਮ 2025 ਤਹਿਤ ਪਿੰਡ ਏਕਲ ਗੱਡਾ ਬਲਾਕ ਖਡੂਰ ਸਾਹਿਬ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ , ਇਸ ਮੌਕੇ ਤੇ ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ…