Tag: punjab news
-

ਆਮ ਆਦਮੀ ਨੂੰ ਵੱਡੀ ਰਾਹਤ-ਮੁੱਖ ਮੰਤਰੀ ਵੱਲੋਂ ਵੇਰਕਾ ਦੇ ਦੁੱਧ ਅਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ
*ਚੰਡੀਗੜ੍ਹ, 19 ਸਤੰਬਰ:* ਖਪਤਕਾਰ-ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਜਨਤਾ ਨੂੰ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ, ਜੋ ਕਿ ਪੰਜਾਬ ਦੀ ਕਿਸਾਨ ਸਹਿਕਾਰੀ ਸੰਸਥਾ ਮਿਲਕਫੈੱਡ ਦਾ ਇੱਕ…
-

“ਯੁੱਧ ਨਸ਼ਿਆਂ ਵਿਰੁੱਧ”: 202ਵੇਂ ਦਿਨ, ਪੰਜਾਬ ਪੁਲਿਸ ਨੇ 7.6 ਕਿਲੋਗ੍ਰਾਮ ਹੈਰੋਇਨ, 12 ਕਿਲੋਗ੍ਰਾਮ ਅਫੀਮ ਸਮੇਤ 93 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 202ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 377 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ,…
-

24 ਘੰਟੇ ਦੌਰਾਨ 267 ਲੋਕ ਆਪਣੇ ਘਰਾਂ ਨੂੰ ਪਰਤੇ, ਰਾਹਤ ਕੈਂਪਾਂ ਦੀ ਗਿਣਤੀ ਘਟਾ ਕੇ 35 ਕੀਤੀ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 19 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ ਘਟ ਕੇ 35 ਰਹਿ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ ਘਟ ਕੇ ਸਿਰਫ਼ 894 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰ ਹੌਲੀ-ਹੌਲੀ…
-

ਐਸ.ਸੀ.ਕਮਿਸਨ ਦੇ ਚੇਅਰਮੈਨ ਵਲੋਂ ਅੱਜ ਕੀਤਾ ਜਾਵੇਗਾ ਪਿੰਡ ਧਲੇਤਾ ਦੌਰਾ
ਚੰਡੀਗੜ੍ਹ, 19 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਨੂੰ ਸੁਲਝਾਉਣ ਦੇ ਮਕਸਦ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਮਿਤੀ 20 ਸਤੰਬਰ…
-

ਦਰਿਆਵਾਂ ਦੇ ਪਾੜ ਪੂਰਨ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ: ਬਰਿੰਦਰ ਕੁਮਾਰ ਗੋਇਲ ਵੱਲੋਂ ਅਧਿਕਾਰੀਆਂ ਨੂੰ ਹਦਾਇਤ
ਚੰਡੀਗੜ੍ਹ, 19 ਸਤੰਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਧਿਕਾਰੀਆਂ ਨੂੰ ਦਰਿਆਵਾਂ ਦੇ ਪਾੜਾਂ ਨੂੰ ਪੂਰਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਇਥੇ ਹੰਗਾਮੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਭਰ ਵਿੱਚ ਬੰਨ੍ਹਾਂ…
-

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਚੰਡੀਗੜ੍ਹ/ਲੁਧਿਆਣਾ, 19 ਸਤੰਬਰ: ਸੜਕੀ ਸੰਪਰਕ ਵਧਾਉਣ ਅਤੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟਾਂ ਵਿੱਚ ਭਾਮੀਆਂ ਖ਼ੁਰਦ ਤੋਂ ਸ਼ੰਕਰ ਕਾਲੋਨੀ ਸੜਕ, ਭਾਮੀਆਂ ਸੜਕ ਤੋਂ ਤਾਜਪੁਰ ਸੜਕ, ਜੇਲ ਰੋਡ, ਉੱਚੀ ਮੰਗਲੀ ਤੋਂ…
-

ਫੋਰਟਿਸ ਹੈਲਥਕੇਅਰ ਮੋਹਾਲੀ ਵਿਖੇ 900 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ
ਚੰਡੀਗੜ੍ਹ, 19 ਸਤੰਬਰ 2025:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਦਅੰਦੇਸ਼ ਅਗਵਾਈ ਹੇਠ ਪੰਜਾਬ ਨੂੰ ਜੀਵੰਤ, ਸਿਹਤਮੰਦ ਅਤੇ ਸਮੇਂ ਦਾ ਹਾਣੀ ਬਣਾਉਣ ਦੇ ਕਦਮ ਵਜੋਂ, ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਫੋਰਟਿਸ ਹੈਲਥਕੇਅਰ ਨੇ ਆਪਣੇ ਮੌਜੂਦਾ ਕੈਂਪਸ ਦਾ ਹੋਰ ਵਿਸਥਾਰ ਕਰਨ ਲਈ ਮੋਹਾਲੀ ਵਿੱਚ 900 ਕਰੋੜ ਰੁਪਏ ਤੋਂ ਵੱਧ ਦਾ…
-

ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ…
-

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 19 ਸਤੰਬਰ, 2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ-ਏ ਡਿਵੀਜ਼ਨ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਤਲਵਿੰਦਰ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਅੰਮ੍ਰਿਤਸਰ ਦੇ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇੰਪਰੂਵਮੈਂਟ ਟਰੱਸਟ ਦਾ ਕੀਤਾ ਦੌਰਾ
ਜਲੰਧਰ, 18 ਸਤੰਬਰ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਇੰਪਰੂਵਮੈਂਟ ਟਰੱਸਟ ਦਫ਼ਤਰ ਵਿਖੇ ਇੰਪਰੂਵਮੈਂਟ ਟਰੱਸਟ ਦੇ ਨਵੇਂ ਬਣੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੂੰ ਗੁਲਦਸਤਾ ਭੇਟ ਕਰਕੇ ਵਧਾਈ ਅਤੇ ਭਵਿੱਖੀ ਵਿਕਾਸ ਕਾਰਜਾਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕੈਬਨਿਟ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ…
-

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 18 ਸਤੰਬਰ :ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਡੇਅਰੀ ਵਿਕਾਸ ਵਿਭਾਗ ਵਿੱਚ ਭਰਤੀ ਕੀਤੇ ਤਿੰਨ ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਾਲ 2022 ਤੋਂ ਹੁਣ ਤੱਕ ਇਸ ਵਿਭਾਗ ਵਿੱਚ ਨਵੀਆਂ ਭਰਤੀਆਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 34…
-

ਮਾਨ ਸਰਕਾਰ ਦੀ “ਵਤਨ ਵਾਪਸੀ” ਪਹਿਲਕਦਮੀ ਨੇ ਸਭ ਤੋਂ ਘੱਟ 350,000 ਪਾਸਪੋਰਟਾਂ ਦਾ ਰਿਕਾਰਡ ਕੀਤਾ ਦਰਜ ,ਪਿਛਲੇ 10 ਸਾਲਾਂ ਵਿੱਚ ਆਈ ਸਭ ਤੋਂ ਵੱਡੀ ਗਿਰਾਵਟ
ਪੰਜਾਬ ਦੇ ਨੌਜਵਾਨਾਂ ਲਈ, ਕਦੇ ਵਿਦੇਸ਼ ਜਾਣਾ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਇੱਕੋ ਇੱਕ ਤਰੀਕਾ ਜਾਪਦਾ ਸੀ। ਪਾਸਪੋਰਟ ਅਤੇ ਵੀਜ਼ਾ ਦਫਤਰਾਂ ਦੇ ਬਾਹਰ ਲੰਬੀਆਂ ਲਾਈਨਾਂ ਸਨ, ਅਤੇ ਹਰ ਨੌਜਵਾਨ ਦਾ ਇੱਕ ਹੀ ਸੁਪਨਾ ਸੀ: ਕੈਨੇਡਾ, ਆਸਟ੍ਰੇਲੀਆ ਜਾਂ ਅਮਰੀਕਾ ਵਿੱਚ ਜਾਣਾ ਅਤੇ ਆਪਣੀ ਕਿਸਮਤ ਬਣਾਉਣਾ । “ਬ੍ਰੇਨ ਡਰੇਨ” ਪੰਜਾਬ ਦੀਆਂ ਸਭ ਤੋਂ ਵੱਡੀਆਂ ਸਮੱਸਿਆਵਾਂ ਵਿੱਚੋਂ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 18 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 201 ਦਿਨਾਂ…
-

8 ਕਰੋੜ ਦੀਆਂ ਪੁਲੀਆਂ ਬਣਨ ਨਾਲ ਚੰਗਰ ਇਲਾਕੇ ਦੀ 70 ਸਾਲ ਪੁਰਾਣੀ ਸਮੱਸਿਆ ਹੋਵੇਗੀ ਹੱਲ –ਹਰਜੋਤ ਬੈਂਸ
ਚੰਡੀਗੜ੍ਹ / ਕੀਰਤਪੁਰ ਸਾਹਿਬ 18 ਸਤੰਬਰ ()ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਅੱਜ 18 ਸਤੰਬਰ ਨੂੰ ਤੜਕਸਾਰ, ਹਿਮਾਚਲ ਪ੍ਰਦੇਸ਼ ਵਿੱਚ ਹੋਈ ਭਾਰੀ ਬਰਸਾਤ ਨੇ ਇਸ ਇਲਾਕੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਇਲਾਕੇ ਦੇ ਪਿੰਡਾਂ ਦਾ ਮੌਕਾ ਦੇਖਿਆ,…
-

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ…
-

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ’ ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ…
-

ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਆਸ਼ਿਕਾ ਜੈਨ
ਹੁਸ਼ਿਆਰਪੁਰ, 18 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖ਼ਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਡਿਪਟੀ ਕਮਿਸ਼ਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ…
-

ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ
ਭਰਤਗੜ੍ਹ/ ਕੀਰਤਪੁਰ ਸਾਹਿਬ 18 ਸਤੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਵਿੱਚ ਬਰਸਾਤਾ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਜਾਦਾ ਹੈ, ਇਸ ਦਾ ਸਥਾਈ ਹੱਲ ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੀ ਹੋ ਸਕਦਾ ਹੈ,…
-

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ
ਸੰਗਰੂਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ…
-

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫਰੀਦਕੋਟ 18 ਸਤੰਬਰ () ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ” ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ…