Tag: punjab news
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ
*ਚੰਡੀਗੜ੍ਹ; 22 ਮਈ:* ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ…
-

ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ
ਸ਼ੇਰਪੁਰ, 22 ਮਈ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਈ ਗਈ।…
-

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ
ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ,…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ…
-

ਪਿੰਡ ਬੀਹਲਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ
ਬਰਨਾਲਾ, 21 ਮਈ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਬੀਹਲਾ ਦੀ ਸਹਿਕਾਰੀ ਸਭਾ ਵਿਖੇ ਸਕੱਤਰ ਗਗਨਦੀਪ ਸਿੰਘ, ਪ੍ਰਧਾਨ ਰੁਪਿੰਦਰ ਸਿੰਘ, ਮੀਤਪ੍ਰਧਾਨ ਗੁਰਮੀਤ ਸਿੰਘ ਅਤੇ ਸਮੂਹ ਕਮੇਂਟੀ ਮੈਬਰਾਂ ਦੇ ਪ੍ਰਬੰਧਾਂ ਹੇਠ ਅੱਜ…
-

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ
ਚੰਡੀਗੜ੍ਹ 21 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਦੇਸ਼ ਦੀ ਜਨਤਾ, ਪੰਜਾਬ ਅਤੇ ਵਿਸ਼ੇਸ਼ ਤੌਰ ‘ਤੇ ਦੇਸ਼ ਦੇ ਅੰਨਦਾਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੋਂ ਬੇਰਹਿਮੀ ਨਾਲ ਲੁੱਟਵਾਉਣ ਦਾ ਦੋਸ਼ ਲਾਇਆ ਹੈ। ਇੱਕ ਬਿਆਨ ਵਿੱਚ ਧਾਲੀਵਾਲ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ…
-

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ
ਚੰਡੀਗੜ੍ਹ, 21 ਮਈ- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ ‘ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ…
-

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ
ਚੰਡੀਗੜ੍ਹ, 21 ਮਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ…
-

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ
ਚੰਡੀਗੜ੍ਹ, 21 ਮਈ- ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ‘ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ…
-

ਬਲਾਕ ਖਡੂਰ ਸਾਹਿਬ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਗੋਸ਼ਟੀ ਦਾ ਆਯੋਜਨ
ਖਡੂਰ ਸਾਹਿਬ, 21ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਝੋਨੇ ਦੀ ਸਿੱਧੀ ਬਿਜਾਈ, ਖ਼ਾਦਾਂ ਦੀ ਸੁਚੱਜੀ ਵਰਤੋ, ਫਲਦਾਰ ਬੂਟਿਆਂ, ਸਬਜ਼ੀਆਂ ਅਤੇ ਵਿਭਾਗੀ ਸਕੀਮਾਂ ਸਬੰਧੀ ਜਾਗਰੂਕ ਕਰਨ ਹਿੱਤ ਆਤਮਾ ਸਕੀਮ ਤਹਿਤ ਖਡੂਰ ਸਾਹਿਬ ਵਿਖੇ ਕਿਸਾਨ…
-

ਸਹਿਕਾਰੀ ਸਭਾਵਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 21 ਮਈ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ—ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਅਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ, ਪ੍ਰੋਗਰਾਮ ਦਾ ਮੁੱਖ ਉਦੇਸ਼ ਖਾਦਾਂ ਦੀ…
-

ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ
ਬਟਾਲਾ, 21 ਮਈ ( ) ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ ਕਰ ਲਏ ਗਏ ਹਨ। ਸੰਦੀਪ ਵਡੇਰਾ ਐੱਸ ਪੀ ਇੰਨਵੈਸਟੀਗੇਸ਼ਨ ਬਟਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਪੰਜਾਬ ਸਰਕਾਰ ਵੱਲੋਂ ਗੈਂਗਸਟਰਾ ਵਿਰੁੱਧ ਚਲਾਈ ਗਈ ਜੀਰੋ ਟੋਲਰੇਂਸ…
-

ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਵੰਡੇ ਸਰਟੀਫਿਕੇਟ
ਜਲੰਧਰ, 21 ਮਈ: ਸਥਾਨਕ ਰੂਡਸੈਟ ਇੰਸਟੀਚਿਊਟ ਵਿਖੇ ਸਿਖ਼ਲਾਈ ਮੁਕੰਮਲ ਕਰਨ ਵਾਲੀਆਂ ਸਿਖਿਆਰਥਣਾਂ ਨੂੰ ਇਕ ਸਮਾਗਮ ਦੌਰਾਨ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਹ ਪ੍ਰੋਗਰਾਮ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਕੋਮਲ ਕਸ਼ਯਪ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੋਮਲ ਕਸ਼ਯਪ ਨੇ ਆਪਣੇ ਸੰਬੋਧਨ ਦੌਰਾਨ ਕਿਹਾ…
-

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ…
-

ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ
ਚੰਡੀਗੜ੍ਹ, 21 ਮਈ: ਭਾਰਤ ਦੇ ਰਜਿਸਟਰਾਰ ਜਨਰਲ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨਵੇਂ ਸੈਂਪਲ ਰਜਿਸਟ੍ਰੇਸ਼ਨ ਸਿਸਟਮ (ਐਸਆਰਐਸ) ਦੇ ਅੰਕੜਿਆਂ ਅਨੁਸਾਰ ਪੰਜਾਬ ਸਾਰੇ ਮੁੱਖ ਜੱਚਾ ਬੱਚਾ ਸਿਹਤ ਸੂਚਕਾਂ ਵਿੱਚ ਰਾਸ਼ਟਰੀ ਮਾਪਦੰਡਾਂ ਨੂੰ ਪਛਾੜ ਕੇ ਦੇਸ਼ ਭਰ ਦੇ ਹੈਲਥਕੇਅਰ ਡਿਲੀਵਰੀ ਸਿਸਟਮ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦੇ ਹੋਏ, ਸਿਹਤ ਅਤੇ ਪਰਿਵਾਰ…
-

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ
ਚੰਡੀਗੜ੍ਹ, 21 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ…
-

ਛੱਤਬੀੜ ਚਿੜੀਆਘਰ ਵਲੋਂ ਜਾਨਵਰਾਂ ਲਈ ਗਰਮੀਆਂ ਦੀ ਭੋਜਨ ਸੂਚੀ ਜਾਰੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 21 ਮਈ –ਵਧਦੇ ਤਾਪਮਾਨ ਨੂੰ ਦੇਖਦਿਆਂ, ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵੱਲੋਂ ਆਪਣੇ ਜਾਨਵਰਾਂ ਦੀ ਸਿਹਤ ਦੇਖਭਾਲ ਅਤੇ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਗਰਮੀਆਂ ਲਈ ਵਿਆਪਕ ਖੁਰਾਕ ਯੋਜਨਾ ਲਾਗੂ ਕੀਤੀ ਗਈ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਵਧ ਰਹੀ ਗਰਮੀ ਨਾਲ ਨਜਿੱਠਣ ਲਈ ਚਿੜੀਆਘਰ ਵੱਲੋਂ ਗਰਮੀਆਂ…
-

20000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਮੋਗਾ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 21 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚੱਕ…
-

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ ਤਾਂ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪਰਿਵਾਰ ਲਈ ਵਰਦਾਨ
ਚੰਡੀਗੜ੍ਹ; 21 ਮਈ : ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼ ਹੌਲੀ ਨਹੀਂ ਚਲਦਾ ਬਲਕਿ ਠਹਿਰ ਹੀ ਜਾਂਦਾ ਹੈ। 62 ਸਾਲਾ ਭੂਰ ਕੌਰ ਦੇ ਜੀਵਨ ਵਿੱਚ ਵੀ ਅਜਿਹਾ ਹੀ ਇੱਕ ਪਲ ਆਇਆ ਤੇ ਉਹ ਵੀ ਬਿਨਾਂ ਕਿਸੇ ਚੇਤਵਾਨੀ ਤੋਂ। ਪਿਛਲੇ 15–16 ਸਾਲਾਂ ਤੋਂ ਉਹ ਡਾਇਬਟੀਜ਼ ਅਤੇ ਹਾਈਪਰਟੈਂਸ਼ਨ ਨਾਲ ਜੂਝ ਰਹੀ ਸੀ। ਇਹ…
-

ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਭਰਾ 5.5 ਕਿਲੋ ਹੈਰੋਇਨ, 4 ਪਿਸਤੌਲਾਂ ਸਮੇਤ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 21 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…