Tag: punjab news
-

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ…
-

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 20 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ…
-

ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ; 151 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋੰ ਬਾਅਦ 111 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ…
-

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ
ਮਾਨਸਾ, 19 ਅਗਸਤ: ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਅਤੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਸਭ ਨੂੰ ਜੀ…
-

ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ ‘ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ ‘ਤੇ ਵਿਚਾਰ ਚਰਚਾ…
-

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ
ਗੁਰਦਾਸਪੁਰ, 19 ਅਗਸਤ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਸੁਖਜਿੰਦਰ ਸਿੰਘ,…
-

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਬਲਾਕ ਪੱਧਰ ‘ਤੇ ਉਪਲਬੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਥਿਤੀ, ਕਿਸਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ ਸਬਸਿਡੀ…
-

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ
ਚੰਡੀਗੜ, 18 ਅਗਸਤ :ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ – ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। ਇਹ ਸਮਾਗਮ ਰਾਜ ਦੀਆਂ…
-

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ
ਚਮਕੌਰ ਸਾਹਿਬ (ਰੂਪਨਗਰ), 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।ਅੱਜ…
-

ਪਿੰਡ ਸਰੰਗੜਾ ਦੇ ਗਾਲੀ-ਗਲੋਚ ਕਾਂਡ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 18 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ…
-

ਐਸ.ਈ.ਸੀ ਨੇ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ
ਚੰਡੀਗੜ੍ਹ, 18 ਅਗਸਤ 2025: ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਨੰ: P.A.9/1994/S.209/2025/6205 ਮਿਤੀ 05.08.2025 ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾ ਦੇ ਮੈਂਬਰਾਂ ਨੂੰ ਚੁਣਨ ਲਈ ਆਮ ਚੋਣਾਂ ਮਿਤੀ 05.10.2025 ਤੱਕ ਕਰਵਾਈਆਂ ਜਾਣੀਆਂ ਹਨ। ਇਨ੍ਹਾਂ ਚੋਣਾਂ ਲਈ ਪੰਚਾਇਤੀ ਵੋਟਰ ਸੂਚੀਆਂ, ਜੋ ਕਿ ਜ਼ਿਲ੍ਹਿਆਂ ਵੱਲੋਂ ਪਹਿਲਾਂ ਮਿਤੀ 03.03.2025 ਨੂੰ ਪ੍ਰਕਾਸ਼ਿਤ ਕਰਵਾਈਆਂ ਗਈਆਂ ਸਨ,…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 18 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਅਤੇ ਮੰਗਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਇੰਪਲਾਈਜ਼ ਯੂਨੀਅਨ, ਪੰਜਾਬ ਆਯੁਰਵੈਦਿਕ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਹੋਮਿਓਪੈਥਿਕ ਮੈਡੀਕਲ ਅਫਸਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ…
-

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਵੱਡੇ ਪੱਧਰ ‘ਤੇ ਮਨਾਏਗੀ: ਸੌਂਦ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ…
-

ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਗਸਤ: ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ…
-

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।…
-

ਬਿਜਲੀ ਮੰਤਰੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ
ਚੰਡੀਗੜ੍ਹ, 18 ਅਗਸਤ:ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ।ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ। ਯੂਨੀਅਨ ਆਗੂਆਂ ਨੇ ਇਸ ਮੌਕੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ…
-

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਨਵੀਨੀਕਰਨ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ
ਬੁਢਲਾਡਾ/ਮਾਨਸਾ, 18 ਅਗਸਤ: ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਗਾਦੜ ਪੱਤੀ ਬੋਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ
ਕਲਾਨੌਰ/ਗੁਰਦਾਸਪੁਰ, 18 ਅਗਸਤ ( ) – ਸੂਬੇ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਨਾਹਰਪੁਰ ਅਤੇ ਨਾਰੋਵਾਲੀ ਵਿਖੇ 1.11 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਨਵੀਆਂ ਜਲ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ
ਹੁਸ਼ਿਆਰਪੁਰ, 18 ਅਗਸਤ: ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ।…
