Tag: punjab news
-

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਮਈ– ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਦਾ ਢੁਕਵਾਂ ਹੱਲ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ…
-

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
ਨਵੀਂ ਦਿੱਲੀ/ਪੰਜਾਬ, 20 ਮਈ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ…
-

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 20 ਮਈ- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਦੀਪ ਲੁੱਧੜ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।…
-

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
*ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ ਬਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ ਹਨ,…
-

‘ਗੈਂਗਸਟਰਾਂ ‘ਤੇ ਵਾਰ’: ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ
ਚੰਡੀਗੜ੍ਹ, 20 ਮਈ: ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਚਾਰ ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 77,895 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ 30,721 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ…
-

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ 20 ਮਈ 2026: ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀਆਂ ਵਿਰੁੱਧ ਵਿਜੀਲੈਂਸ ਜਾਂਚ ਨੰਬਰ 05, ਮਿਤੀ 10.05.2021 ਦੇ ਨਤੀਜਿਆਂ ਉਪਰੰਤ ਵਿਜੀਲੈਂਸ…
-

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 20 ਮਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਨਬਾਰਡ ਦੇ ਸਹਿਯੋਗ ਨਾਲ ਵੱਖ ਵੱਖ ਐਫ.ਪੀ.ੳ, ਸਵੈ ਸਹਾਇਤਾ ਗਰੁੱਪ, ਕਸ਼ਟਮ ਹਾਇਰਿੰਗ ਸੈਂਟਰ ਅਤੇ ਪ੍ਰਗਤੀਸ਼ੀਲ ਕਿਸਾਨਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਵੱਧ ਤੋਂ ਵੱਧ…
-

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਬਟਾਲਾ, 20 ਮਈ ( ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਮਿਡਲ ਸਕੂਲ, ਗਾਂਧੀ ਕੈਂਪ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ…
-

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਦਾ ਆਯੋਜਨ
ਮਾਲੇਰਕੋਟਲਾ 20 ਮਈ – ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਚੋਣਾਂ ਦਾ ਅਮਲ ਨੇਪਰੇ ਚੜ੍ਹਾਉਣ ਲਈ ਤਾਇਨਾਤ ਚੋਣ ਅਮਲੇ ਦੀ ਅੱਜ ਪਹਿਲੀ ਰਿਹਰਸਲ ਹੋਈ । ਇਹ ਪਹਿਲੀ ਰਿਹਰਸਲ ਨਗਰ ਕੌਂਸਲ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਦੀ ਅਗਵਾਈ ਹੇਠ ਅਲਫਲਾਹ ਸੀਨੀਅਰ ਸੈਕੰਡਰੀ ਸਕੂਲ, ਨਗਰ ਪੰਚਾਇਤ ਅਮਰਗੜ੍ਹ…
-

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ
ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ…
-

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ
*ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਜਾਰੀ ਕੀਤੇ ਗਏ 2024-25 ਦੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਅੱਵਲ ਸਥਾਨ ਪ੍ਰਾਪਤ ਕੀਤਾ ਹੈ।…
-

ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 20 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਦੋ ਵੱਖ-ਵੱਖ ਖੁਫੀਆ ਕਾਰਵਾਈਆਂ ਤਹਿਤ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਤਿੰਨ ਮੁੱਖ ਕਾਰਕੰੁਨਾਂ ਨੂੰ 10.125 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਇੱਕ .30 ਬੋਰ ਤੁਰਕੀ ਦੇ ਬਣੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਵੱਡੇ…
-

ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ
ਚੰਡੀਗੜ੍ਹ, 20 ਮਈ: ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ…
-

ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 20 ਮਈ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ ਜ਼ੂਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਨੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ। ਜੰਗਲਾਤ ਅਤੇ ਜੰਗਲੀ ਜੀਵਾਂ ਦੀ ਸੰਭਾਲ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਸੋਚ ਤੋਂ ਸੇਧ…
-

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ
ਹਲਵਾਰਾ, 20 ਮਈ: ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼…
-

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ…
-

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 19 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ…
-

ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੈਡੀਕਲ ਬੱਚਤ? ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
ਚੰਡੀਗੜ੍ਹ; 19 ਮਈ 2026– ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨ ਭਰ ਦੀ ਬੱਚਤ ਨੂੰ ਖ਼ਤਮ ਹੁੰਦੇ ਦੇਖਣਾ ਹੁੰਦਾ ਹੈ। ਕਈ ਪਰਿਵਾਰ ਇਲਾਜ ਵਿੱਚ ਦੇਰੀ ਕਰ ਦਿੰਦੇ…
