Tag: punjab news
-

ਸ਼ਹਿਰ ਦੀ ਸੁੰਦਰਤਾ ਨੂੰ ਮਿਲੇਗੀ ਨਵੀਂ ਪਹਿਚਾਣ; ਵਿਧਾਇਕ ਜਿੰਪਾ ਨੇ ਸੁੰਦਰੀਕਰਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 11 ਅਗਸਤ : ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਸੁੰਦਰੀਕਰਨ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਇਨਡੋਰ ਸਟੇਡੀਅਮ ਤੋਂ ਮੋਨਾ ਮੈਮੋਰੀਅਲ ਚਰਚ ਅਤੇ ਮੁੱਖ ਡਾਕਘਰ ਨੂੰ ਜੋੜਨ ਵਾਲੀ ਸੜਕ ਦੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ…
-

ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ
ਸ੍ਰੀ ਮੁਕਤਸਰ ਸਾਹਿਬ, 11 ਅਗਸਤ: “ਸਿੱਖਿਆ ਕ੍ਰਾਂਤੀ” ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ…
-

ਆਜ਼ਾਦੀ ਦਿਵਸ ਸਮਾਗਮ ਦੀ 13 ਅਗਸਤ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈੱਸ ਰਿਹਰਸਲ
ਬਟਾਲਾ, 11 ਅਗਸਤ ( ) ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ…
-

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ
ਢਢੋਗਲ (ਸੰਗਰੂਰ), 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ…
-

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ…
-

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ…
-

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ
ਫ਼ਰੀਦਕੋਟ 10 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ…
-

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ…
-

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ)…
-

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ
ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ ( ) – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ…
-

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ…
-

ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਗਰੀਬ ਮੁਲਕਾਂ ਦਾ ਸ਼ੋਸ਼ਣ ਕਰਨਾ ਸ਼ੋਭਾ ਨਹੀ ਦਿੰਦਾ
ਨਵੀਂ ਦਿੱਲੀ/ਚੰਡੀਗੜ੍ਹ, 09 ਅਗਸਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫੀਸਦੀ ਟੈਰਿਫ ਵਾਲੇ ਬਿਆਨ ‘ਤੇ ਵੀ ਟਿੱਪਣੀ ਕਰਦਿਆਂ ਕਿਹਾ ਕਿ ਗਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ…
-

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) ‘ਬਾਜ਼ ਅੱਖ’ ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ‘ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ…
-

ਸਾਉਣੀ ਦੀ ਰੁੱਤ ਦੀ ਮੱਕੀ ਦੀ ਵੈਰੀਫਿਕੇਸ਼ਨ 10 ਅਗਸਤ ਤੱਕ ਮੁਕੰਮਲ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ
ਕਲਾਨੌਰ/ਗੁਰਦਾਸਪੁਰ, 08 ਅਗਸਤ ( ) – ਪੰਜਾਬ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਕਿਸਾਨਾਂ ਵੱਲੋਂ ਕਾਸ਼ਤ ਕੀਤੀ ਗਈ ਸਾਉਣੀ ਰੁੱਤ ਦੀ ਮੱਕੀ ਦੀ ਪਹਿਲੀ ਵੈਰੀਫਿਕੇਸ਼ਨ ਦਾ ਕੰਮ 10 ਅਗਸਤ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ।…
-

ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਪਠਾਨਕੋਟ, 8 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ, ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ…
-

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ ਕਰਮਚਾਰੀ ਚੋਣਾਂ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ, ਗਰਾਊਂਡ ਜ਼ੀਰੋ…
-

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ
ਚੰਡੀਗੜ੍ਹ, 8 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ…

