Tag: punjab news
-

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000…
-

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ ‘ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17…
-

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ
ਚੰਡੀਗੜ੍ਹ, 1 ਅਗਸਤ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ…
-

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 1 ਅਗਸਤ ( ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ…
-

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।…
-

ਮਾਨ ਸਰਕਾਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ ਪੂਰੇ ਕੀਤੇ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 29 ਜੁਲਾਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ…
-

ਯੁੱਧ ਨਸ਼ਿਆਂ ਵਿਰੁੱਧ’: 150ਵੇਂ ਦਿਨ, ਪੰਜਾਬ ਪੁਲਿਸ ਵੱਲੋਂ 347 ਥਾਵਾਂ ‘ਤੇ ਛਾਪੇਮਾਰੀ; 72 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 150ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 347 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ…
-

ਸੇਵਾ ਸਦਨ ਨੰਗਲ ਵਿੱਚ ਹਫਤਾਵਾਰੀ ਜਨਤਾ ਦਰਬਾਰ ਵਿੱਚ ਸੈਂਕੜੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕਰ ਰਹੇ ਹਾਂ ਉਪਰਾਲਾ – ਹਰਜੋਤ ਬੈਂਸ
ਨੰਗਲ 27 ਜੁਲਾਈ ()ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਉਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਸਮੇਂ ਤੋਂ ਹੀ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਗਾ ਫੂਡ ਪਾਰਕ ਦਾ ਨਿਰੀਖਣ; ਅਧਿਕਾਰੀਆਂ ਨੂੰ ਖੇਤੀਬਾੜੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼
ਚੰਡੀਗੜ੍ਹ/ਲੁਧਿਆਣਾ, 26 ਜੁਲਾਈ: ਸੂਬੇ ਦੇ ਕਿਸਾਨਾਂ ਅਤੇ ਖੇਤੀ-ਉਦਮੀਆਂ ਨੂੰ ਹੋਰ ਸਮਰਥਨ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਦੇ ਲਾਡੋਵਾਲ ਵਿਖੇ ਮੈਗਾ ਫੂਡ ਪਾਰਕ ਦਾ ਦੌਰਾ ਕਰਕੇ ਉੱਥੇ ਸਥਾਪਿਤ ਬੁਨਿਆਦੀ ਢਾਂਚਾ ਸਹੂਲਤਾਂ ਅਤੇ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੋ…
-

ਐਨ.ਐਲ.ਐਮ. ਵੱਲੋਂ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ‘ਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 26 ਜੁਲਾਈ ਭਾਰਤ ਸਰਕਾਰ ਵੱਲੋਂ ਐਨ.ਐਲ.ਐੱਮ. ਟੀਮ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ ਉਪਰੰਤ ਟੀਮ ਦੇ ਅਧਿਕਾਰੀ ਰਾਕੇਸ਼ ਕੁਮਾਰ ਅਤੇ ਡਾ. ਸਕਿਤ ਕੁਮਾਰ ਵੱਲੋਂ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ (ਮਗਨਰੇਗਾ) ਸੁਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੀਤੀ ਗਈ। ਐਨ.ਐਲ.ਐੱਮ. ਟੀਮ ਵੱਲੋਂ…
-

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 24 ਜੁਲਾਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ…
-

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ : ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 24 ਜੁਲਾਈ ( ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖ਼ਾਤਮੇ…
-

ਸੰਤ ਸੀਚੇਵਾਲ ਨੇ ਕਾਮਾਗਾਟਾ ਮਾਰੂ ਜਹਾਜ਼ ਨੂੰ ਇਤਿਹਾਸ ਦੇ ਪੰਨਿਆਂ ‘ਤੇ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਯਾਦ ਕਰਨ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਲਿਿਖਆ ਪੱਤਰ
ਨਵੀਂ ਦਿੱਲੀ, 23 ਜੁਲਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਮਾਗਾਟਾ ਮਾਰੂ ਜਹਾਜ਼ ਨੂੰ ਗੁਰੂ ਨਾਨਕ ਜਹਾਜ਼ ਦੇ ਤੌਰ ‘ਤੇ ਜਾਣਨ ਲਈ ਅਤੇ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਿਖਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਅੱਜ ਤੋਂ 111 ਸਾਲ…
-

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ
ਚੰਡੀਗੜ੍ਹ / ਆਕਲੈਂਡ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਨਿਊਜ਼ੀਲੈਂਡ ਦੌਰੇ ਦੌਰਾਨ ਆਕਲੈਂਡ ਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਹਿੱਲ ਬੰਬੇ ਹਿੱਲ ਵਿਖੇ ਸਥਿਤ ਡਾ. ਅੰਬੇਦਕਰ ਲਾਇਬ੍ਰੇਰੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਣ ਵਿੱਚ ਇਹ ਲਾਇਬ੍ਰੇਰੀ ਅਹਿਮ…
-

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 23 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ…
-

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਬਟਾਲਾ, 23 ਜੁਲਾਈ : ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ…
-

ਖੁਰਾਕ ਸੁਰੱਖਿਆ ਵਿੰਗ ਵੱਲੋਂ ਕਰਿਆਨਾ ਸਟੋਰਾਂ ਅਤੇ ਗੋਲਗੱਪਿਆਂ ਵਾਲੀਆਂ ਰੇਹੜੀਆਂ ਦੀ ਕੀਤੀ ਜਾਂਚ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, ਜੁਲਾਈ 22 ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਤੇ ਕਮਿਸ਼ਨਰ,ਖੁਰਾਕ ਸੁਰੱਖਿਆ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਔਲਖ ਦੀ ਅਗਵਾਈ ਵਾਲੀ ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋ ਮੰਗਲਵਾਰ…
-

ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
ਚੰਡੀਗੜ੍ਹ, 22 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ ਲਈ ਸਾਲਾਨਾ ਇੱਕ ਲੱਖ ਰੁਪਏ…
-

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
ਧੂਰੀ (ਸੰਗਰੂਰ), 21 ਜੁਲਾਈ: ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਹਿਮ ਸਕੀਮ ਬਾਰੇ ਵਿਰੋਧੀ ਧਿਰ ਦੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ…
-

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 20 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ…