Tag: punjab news
-

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ…
-

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 27 ਅਗਸਤ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ…
-

ਗੈਂਗਸਟਰਾਂ ‘ਤੇ ਵਾਰ ਦਾ 219ਵਾਂ ਦਿਨ: ਪੰਜਾਬ ਪੁਲਿਸ ਵੱਲੋਂ 608 ਥਾਈਂ ਛਾਪੇਮਾਰੀ; 397 ਕਾਬੂ*
ਚੰਡੀਗੜ੍ਹ, 27 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 219ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 608 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
-

ਵਿਧਾਇਕ ਜਿੰਪਾ ਨੇ ਪਿੰਡ ਬੂਥਗੜ੍ਹ ‘ਚ 38 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 27 ਅਗਸਤ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਬੂਥਗੜ੍ਹ ਵਿੱਚ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ…
-

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
ਫਰੀਦਕੋਟ, 27 ਅਗਸਤ- ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫਰੀਦਕੋਟ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮੌਕੇ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ‘ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ’ ਅਤੇ…
-

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਪੁੱਜੀ ਪ੍ਰਚਾਰ ਵੈਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 27 ਅਗਸਤ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਸਿੰਘੇਵਾਲਾ, ਫਤੂਹੀਵਾਲਾ ਅਤੇ ਮੰਡੀ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ…
-

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ
ਸ੍ਰੀ ਮੁਕਤਸਰ ਸਾਹਿਬ, 27 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ…
-

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
*ਜਲੰਧਰ; 27 ਅਗਸਤ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ ‘ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ…
-

ਨੰਗਲ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ
ਨੰਗਲ 27 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਨੰਗਲ ਦੇ ਪਿੰਡ ਭਾਲੋਵਾਲ, ਭਲਾਣ ਤੇ ਐਲਗਰਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ…
-

ਪਰਾਲੀ ਪ੍ਰਬੰਧਨ ਲਈ ਕੇ.ਵੀ.ਕੇ. ਰੋਪੜ ਵੱਲੋਂ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ
ਰੂਪਨਗਰ, 27 ਅਗਸਤ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਝੋਨੇ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਮਹੱਤਤਾ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹੇ ਦੇ 164 ਕਿਸਾਨਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ। ਐਸੋਸੀਏਟ ਡਾਇਰੈਕਟਰ (ਸਿਖਲਾਈ) ਕੇ.ਵੀ.ਕੇ. ਰੋਪੜ…
-

ਵੋਟਰ ਸੂਚੀਆਂ ਦੀ ਸੁਧਾਈ ਲਈ 6 ਸਤੰਬਰ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ
ਮਾਲੇਰਕੋਟਲਾ, 27 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਤਹਿਤ 6 ਸਤੰਬਰ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮੌਜੂਦ ਰਹਿ ਕੇ ਯੋਗ ਨਾਗਰਿਕਾਂ ਤੋਂ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਨਾਮ ਹਟਾਉਣ ਜਾਂ ਹੋਰ ਤਰੁੱਟੀਆਂ ਸਬੰਧੀ…
-

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚਵਿੰਡਾ ਦੇਵੀ, 26 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ…
-

ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ- ਜਸਵੀਰ ਸਿੰਘ ਗੜ੍ਹੀ
ਅਹਿਮਦਗੜ੍ਹ/ਮਾਲੇਰਕੋਟਲਾ, 26 ਅਗਸਤ: ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਹੁਲਾਰਾ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਦਿੰਦਿਆ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਪਲਾਨ ਹੋਣ ਤੋਂ ਰੋਕਣ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਬਿਹਤਰ…
-

ਭਵਾਨੀਗੜ੍ਹ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਵਾਟਰ ਵਰਕਸ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਭਵਾਨੀਗੜ੍ਹ, 26 ਅਗਸਤ- ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਦੇ ਵਸਨੀਕਾਂ ਅਤੇ ਬੱਸ ਸਟੈਂਡ ਵਿਖੇ ਆਉਣ-ਜਾਣ ਵਾਲੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੱਸ ਸਟੈਂਡ ਵਿਖੇ ਨਵੇਂ ਬਣੇ ਵਾਟਰ ਵਰਕਸ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ’ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਵਿਧਾਇਕ…
-

ਡਿਪਟੀ ਕਮਿਸ਼ਨਰ ਵੱਲੋਂ “ਖੇਡਾਂ ਵਤਨ ਪੰਜਾਬ ਦੀਆਂ-2026” ਦਾ ਪੋਸਟਰ ਜਾਰੀ
ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ…
-

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 7 ਸਤੰਬਰ ਤੋਂ
ਤਰਨ ਤਾਰਨ, 26 ਅਗਸਤ ( ) – ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਅਫ਼ਸਰ ਕਪਲਮੀਤ ਸਿੰਘ ਦੀ ਅਗਵਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ…
-

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਇੱਕ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (SUD) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ…
-

ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ
ਸ੍ਰੀ ਅਨੰਦਪੁਰ ਸਾਹਿਬ 26 ਅਗਸਤ: ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਠਾਠਾ ਮਾਰਦੇ ਇਕੱਠ ਵਿੱਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ। ਡਾ.ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ…
-

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ
ਚੰਡੀਗੜ੍ਹ; 26 ਅਗਸਤ 2026 ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ…
-

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ
ਚੰਡੀਗੜ੍ਹ, 26 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…